Kangana Ranaut FIR

Kangana Ranaut: ਗਾਂਧੀ ਪਰਿਵਾਰ ’ਤੇ ਸੋਸ਼ਲ ਮੀਡੀਆ ਪੋਸਟ ਸਬੰਧੀ ਸ਼ਿਮਲਾ ’ਚ ਕੰਗਨਾ ਰਣੌਤ ਵਿਰੁੱਧ ਐਫਆਈਆਰ ਦਰਜ

ਹਿਮਾਚਲ ਪ੍ਰਦੇਸ਼ ਪੁਲਿਸ ਨੇ ਸ਼ਿਮਲਾ ’ਚ ਭਾਜਪਾ ਸੰਸਦ ਮੈਂਬਰ ਤੇ ਅਦਾਕਾਰਾ ਕੰਗਨਾ ਰਣੌਤ ਵਿਰੁੱਧ ਉਨ੍ਹਾਂ ਦੀਆਂ ਸੋਸ਼ਲ ਮੀਡੀਆ ਪੋਸਟਾਂ ਨੂੰ ਲੈ ਕੇ ਇੱਕ ਐਫਆਈਆਰ ਦਰਜ ਕੀਤੀ ਹੈ, ਜਿਨ੍ਹਾਂ ਵਿੱਚ ਗਾਂਧੀ ਪਰਿਵਾਰ ਨੂੰ ਨਿਸ਼ਾਨਾ ਬਣਾਇਆ ਗਿਆ ਸੀ। ਇਹ ਐਫਆਈਆਰ ਇੱਕ ਸ਼ਿਕਾਇਤ ਦੇ ਆਧਾਰ ’ਤੇ ਦਰਜ ਕੀਤੀ ਗਈ ਹੈ
ਦੇਸ਼  ਖਾਸ ਖਬਰ