ਸੀਆਈਐਸਐਫ ਦੀ ਮਹਿਲਾ ਜਵਾਨ ਨੇ ਕੰਗਨਾ ਰਣੌਤ ਨੂੰ ਮਾਰਿਆ ਥੱਪੜ

Kangana Ranaut
ਸੀਆਈਐਸਐਫ ਦੀ ਮਹਿਲਾ ਜਵਾਨ ਨੇ ਕੰਗਨਾ ਰਣੌਤ ਨੂੰ ਮਾਰਿਆ ਥੱਪੜ

Kangana Ranaut: ਚੰਡੀਗੜ੍ਹ। ਹਿਮਾਚਲ ਪ੍ਰਦੇਸ਼ ਦੀ ਮੰਡੀ ਲੋਕ ਸਭਾ ਸੀਟ ਤੋਂ ਜਿੱਤ ਕੇ ਸੰਸਦ ਮੈਂਬਰ ਬਣੀ ਕੰਗਨਾ ਰਣੌਤ (Kangana Ranaut) ਨੂੰ ਥੱਪੜ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ।

ਇਹ ਵੀ ਪੜ੍ਹੋ: ਸਾਵਧਾਨ! ਹੁਣ ਪੰਜਾਬ ‘ਚ ਫਟਿਆ ਨਵਾਂ ਲਿਆਂਦਾ AC, ਲੋਕਾਂ ’ਚ ਦਹਿਸ਼ਤ

ਚੰਡੀਗੜ੍ਹ ਏਅਰਪੋਰਟ ‘ਤੇ ਸੀਆਈਐਸਐਫ ਦੀ ਮਹਿਲਾ ਜਵਾਨ ਨੇ ਕੰਗਨਾ ਰਣੌਤ ਨੂੰ ਥੱਪੜ ਮਾਰਿਆ। ਦੱਸਿਆ ਜਾ ਰਿਹਾ ਹੈ ਕਿ ਸੀਆਈਐਸਐਫ ਦੀ ਮਹਿਲਾ ਜਵਾਨ ਕਿਸਾਨਾਂ ‘ਤੇ ਕੰਗਨਾ ਵੱਲੋਂ ਦਿੱਤੇ ਬਿਆਨ ਤੋਂ ਨਾਰਾਜ਼ ਚੱਲ ਰਹੀ ਸੀ। ਕੰਗਨਾ ਰਣੌਤ ਮੰਡੀ ਲੋਕ ਸਭਾ ਸੀਟ ਤੋਂ ਚੋਣ ਜਿੱਤ ਕੇ ਦਿੱਲੀ ਆ ਰਹੀ ਸੀ। ਮੰਡੀ ਰਵਾਨਾ ਹੋਣ ਤੋਂ ਪਹਿਲਾਂ ਉਨ੍ਹਾਂ ਨੇ ਆਪਣੀ ਮਾਂ ਤੋਂ ਆਸ਼ੀਰਵਾਦ ਲਿਆ ਸੀ ਅਤੇ ਲਿਖਿਆ ਸੀ ਕਿ ਦਿੱਲੀ ਬੁਲਾ ਰਹੀ ਹੈ। ਇਹ ਘਟਨਾ ਕੰਗਨਾ ਰਣੌਤ ਨਾਲ ਦਿੱਲੀ ਆਉਂਦੇ ਸਮੇਂ ਚੰਡੀਗੜ੍ਹ ਏਅਰਪੋਰਟ ‘ਤੇ ਵਾਪਰੀ।

LEAVE A REPLY

Please enter your comment!
Please enter your name here