Kangana Ranaut
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Kangana Ranaut: ਕੰਗਨਾ ਰਣੌਤ ਬਠਿੰਡਾ ਕੋਰਟ ’ਚ ਪੇਸ਼, ਹੁਣ ਇਸ ਦਿਨ ਹੋ ਸਕਦੀ ਹੈ ਅਹਿਮ ਸੁਣਵਾਈ
Published On
By Khushdeep Singh
ਸੰਸਦ ਮੈਂਬਰ ਕੰਗਨਾ ਰਣੌਤ ਮਾਣਹਾਨੀ ਦੇ ਮਾਮਲੇ ’ਚ ਬਠਿੰਡਾ ਦੀ ਅਦਾਲਤ ’ਚ ਪੇਸ਼ ਹੋਈ। ਅਦਾਲਤ ਨੇ ਅਗਲੀ ਸੁਣਵਾਈ ਲਈ 12 ਮਈ ਦੀ ਤਰੀਕ ਤੈਅ ਕੀਤੀ ਹੈ। ਸੁਣਵਾਈ ਦੌਰਾਨ ਕੰਗਨਾ ਦੇ ਪਾਸਪੋਰਟ ਜ਼ਬਤ ਕਰਨ ਦੇ ਮੁੱਦੇ ’ਤੇ ਵੀ ਚਰਚਾ ਹੋਣ ਦੀ ਸੰਭਾਵਨਾ ਹੈ
Kangana Ranaut Kandi Rally: ਕੰਡੀ ’ਚ ਮਮਤਾ ਬੈਨਰਜੀ 'ਤੇ ਵਰ੍ਹੀ ਕੰਗਨਾ ਰਣੌਤ
Published On
By Satinder Mathur
ਮੰਡੀ (ਹਿਮਾਚਲ ਪ੍ਰਦੇਸ਼) ਦੀ ਸੰਸਦ ਮੈਂਬਰ ਕੰਗਨਾ ਰਣੌਤ ਨੇ ਐਤਵਾਰ ਨੂੰ ਪੱਛਮੀ ਬੰਗਾਲ ਵਿੱਚ ਇੱਕ ਚੋਣ ਰੋਡ ਸ਼ੋਅ ਵਿੱਚ ਹਿੱਸਾ ਲਿਆ। ਮੁਰਸ਼ੀਦਾਬਾਦ ਜ਼ਿਲ੍ਹੇ ਦੇ ਇੱਕ ਕਸਬੇ ਕੰਡੀ ਵਿੱਚ, ਉਸਨੇ ਮਮਤਾ ਸਰਕਾਰ ਅਤੇ ਵਿਰੋਧੀ ਧਿਰ 'ਤੇ ਜ਼ੋਰਦਾਰ ਨਿਸ਼ਾਨਾ ਸਾਧਿਆ।
Kangana Ranaut: ਕੀ ਗਰੰਟੀ ਹੈ ਕਿ ਤੁਸੀਂ ਪ੍ਰਧਾਨ ਮੰਤਰੀ ਮੋਦੀ ਨਾਲ ਦੁਰਵਿਵਹਾਰ ਨਹੀਂ ਕਰੋਗੇ? ਕੰਗਨਾ ਰਣੌਤ ਨੇ ਵਿਰੋਧੀ ਧਿਰ ‘ਤੇ ਸਾਧਿਆ ਨਿਸ਼ਾਨਾ
Published On
By Sach Kahoon Punjabi Desk
Kangana Ranaut: ਨਵੀਂ ਦਿੱਲੀ (ਆਈਏਐਨਐਸ)। ਸੰਸਦ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਸੰਭਾਵਿਤ ਅਣਕਿਆਸੀ ਘਟਨਾ ਅਤੇ ਕਾਂਗਰਸ ਨੇਤਾ ਰਾਹੁਲ ਗਾਂਧੀ ਵੱਲੋਂ ਸੰਸਦ ਵਿੱਚ ਸਾਬਕਾ ਫੌਜ ਮੁਖੀ ਜਨਰਲ ਮਨੋਜ ਮੁਕੁੰਦ ਨਰਵਣੇ ਦੀ ਕਿਤਾਬ ‘ਫੋਰ ਸਟਾਰਸ ਆਫ ਡੈਸਟੀਨੀ’ ਦੇ ਹਵਾਲੇ ‘ਤੇ ਵਿਵਾਦ ਲਗਾਤਾਰ ਵਧਦਾ ਜਾ ਰਿਹਾ ਹੈ। ਇਨ੍ਹਾਂ ਦੋ ਮੁੱਦਿਆਂ ਦੇ ਵਿਚਕਾਰ, ਭਾਰਤੀ ਜਨਤਾ ਪਾਰਟੀ ਦੀ ਸੰਸਦ […]
Kangana Ranaut: ਕੰਗਨਾ ਰਣੌਤ ਦੀ ਅੱਜ ਬਠਿੰਡਾ ਕੋਰਟ ’ਚ ਮੁੜ ਪੇਸ਼ੀ
Published On
By Sach Kahoon Punjabi Desk
ਪਾਸਪੋਰਟ ਜਮ੍ਹਾਂ ਕਰਵਾਉਣ ’ਤੇ ਕੀਤਾ ਜਾ ਸਕਦਾ ਹੈ ਵਿਚਾਰ | Kangana Ranaut Kangana Ranaut: ਬਠਿੰਡਾ (ਸੱਚ ਕਹੂੰ ਨਿਊਜ਼)। ਭਾਜਪਾ ਸੰਸਦ ਮੈਂਬਰ ਤੇ ਅਦਾਕਾਰਾ ਕੰਗਨਾ ਰਣੌਤ ਅੱਜ ਬਠਿੰਡਾ ਜ਼ਿਲ੍ਹਾ ਅਦਾਲਤ ’ਚ ਪੇਸ਼ ਹੋਣਗੇ। ਮਹਿੰਦਰ ਕੌਰ ਵੱਲੋਂ ਦਾਇਰ ਮਾਣਹਾਨੀ ਦੇ ਮਾਮਲੇ ’ਚ ਇਹ ਸੁਣਵਾਈ ਵੀਡੀਓ ਕਾਨਫਰੰਸਿੰਗ ਰਾਹੀਂ ਕੀਤੀ ਜਾਵੇਗੀ। ਅੱਜ ਦੀ ਸੁਣਵਾਈ ਦੌਰਾਨ ਕੰਗਨਾ ਰਣੌਤ ਦੇ ਪਾਸਪੋਰਟ […]
Kangana Ranaut: ਕੰਗਨਾ ਰਣੌਤ ਦੀ ਅੱਜ ਬਠਿੰਡਾ ਕੋਰਟ ’ਚ ਪੇਸ਼ੀ, ਮਾਣਹਾਨੀ ਮਾਮਲੇ ’ਚ ਹੋਵੇਗੀ ਸੁਣਵਾਈ
Published On
By Sach Kahoon Punjabi Desk
ਪਿਛਲੀ ਵਾਰ ਨਿੱਜੀ ਪੇਸ਼ੀ ’ਚ ਛੋਟ ਲਈ ਦਿੱਤੀ ਗਈ ਸੀ ਅਰਜ਼ੀ | Kangana Ranaut ਬਠਿੰਡਾ (ਸੱਚ ਕਹੂੰ ਨਿਊਜ਼)। ਬਾਲੀਵੁੱਡ ਅਦਾਕਾਰਾ ਤੇ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਅੱਜ ਬਠਿੰਡਾ ਅਦਾਲਤ ਵਿੱਚ ਪੇਸ਼ ਹੋਣ ਵਾਲੇ ਹਨ। ਉਨ੍ਹਾਂ ਨੇ ਨਿੱਜੀ ਪੇਸ਼ੀ ਤੋਂ ਛੋਟ ਲਈ ਅਰਜ਼ੀ ਦਾਇਰ ਕੀਤੀ ਹੈ। ਪਿਛਲੀ ਸੁਣਵਾਈ ਵਿੱਚ, ਮਹਿੰਦਰ ਕੌਰ ਦੇ ਵਕੀਲ, ਰਘੁਬੀਰ ਸਿੰਘ ਬਹਿਣੀਵਾਲ […]
Kangana Ranaut: ਬਠਿੰਡਾ ਅਦਾਲਤ ’ਚ ਪੇਸ਼ ਨਹੀਂ ਹੋਈ ਕੰਗਨਾ ਰਣੌਤ, ਹੁਣ ਅਗਲੀ ਸੁਣਵਾਈ ਇਸ ਤਾਰੀਕ ਨੂੰ ਹੋਵੇਗੀ
Published On
By Sach Kahoon Punjabi Desk
ਅਗਲੀ ਸੁਣਵਾਈ 5 ਜਨਵਰੀ, 2026 ਲਈ ਤੈਅ Kangana Ranaut: ਨਵੀਂ ਦਿੱਲੀ, (ਆਈਏਐਨਐਸ)। ਬਾਲੀਵੁੱਡ ਅਦਾਕਾਰਾ ਅਤੇ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਸੋਮਵਾਰ ਨੂੰ ਮਾਣਹਾਨੀ ਦੇ ਮਾਮਲੇ ਵਿੱਚ ਬਠਿੰਡਾ ਅਦਾਲਤ ਵਿੱਚ ਪੇਸ਼ ਹੋਣ ਵਾਲੀ ਸੀ, ਪਰ ਲੋਕ ਸਭਾ ਸੈਸ਼ਨ ਕਾਰਨ ਉਹ ਪੇਸ਼ ਨਹੀਂ ਹੋਈ। ਉਨ੍ਹਾਂ ਦੀ ਜਗ੍ਹਾ ਉਨ੍ਹਾਂ ਦੇ ਵਕੀਲ ਅਦਾਲਤ ਵਿੱਚ ਪੇਸ਼ ਹੋਏ। ਅਦਾਲਤ ਨੇ ਅਗਲੀ […]
Kangana Ranaut: ਕੰਗਣਾ ਰਾਣੌਤ ਦੀ ਬਠਿੰਡਾ ਅਦਾਲਤ ’ਚ ਪੇਸ਼ੀ ਅੱਜ, ਜਾਣੋ ਪੂਰਾ ਮਾਮਲਾ
Published On
By Sach Kahoon Punjabi Desk
Kangana Ranaut: ਬਜ਼ੁਰਗ ਮਹਿਲਾ ਕਿਸਾਨ ’ਤੇ ਕੀਤੀ ਸੀ ਟਿੱਪਣੀ Kangana Ranaut: ਬਠਿੰਡਾ (ਸੁਖਜੀਤ ਮਾਨ)। ਜ਼ਿਲ੍ਹਾ ਬਠਿੰਡਾ ਦੇ ਪਿੰਡ ਬਹਾਦਰਗੜ੍ਹ ਜੰਡੀਆਂ ਦੀ ਇੱਕ ਬਜ਼ੁਰਗ ਮਹਿਲਾ ਕਿਸਾਨ ਦੇ ਬਾਰੇ ਅਪਮਾਨਜਨਕ ਟਿੱਪਣੀਆਂ ਕਰਨ ਦੇ ਮਾਮਲੇ ਵਿੱਚ ਮਾਣਹਾਨੀ ਦੇ ਕੇਸ ਦਾ ਸਾਹਮਣਾ ਕਰ ਰਹੀ ਫਿਲਮੀ ਅਦਾਕਾਰਾ ਅਤੇ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਪੇਸ਼ੀ ਲਈ ਬਠਿੰਡਾ ਪੁੱਜ ਚੁੱਕੀ ਹੈ। ਵੇਰਵਿਆਂ […]
Kangana Ranaut: ਕੰਗਨਾ ਰਾਣੌਤ ਨੂੰ ਬਠਿੰਡਾ ਕੋਰਟ ਤੋਂ ਝਟਕਾ, ਖੁਦ ਹੋਣਾ ਪਵੇਗਾ ਪੇਸ਼
Published On
By Sach Kahoon Punjabi Desk
ਵੀਡੀਓ ਕਾਨਫਰੰਸਿਗ ਨਹੀਂ ਕੰਗਨਾ ਰਾਣੌਤ ਨੂੰ ਖੁਦ ਹੋਣਾ ਪਵੇਗਾ ਪੇਸ਼ ਅਦਾਲਤ ਨੇ ਵੀਡੀਓ ਕਾਨਫਰੰਸ ਰਾਹੀਂ ਪੇਸ਼ ਹੋਣ ਦੀ ਪਟੀਸ਼ਨ ਕੀਤੀ ਖਾਰਜ (ਸੁਖਜੀਤ ਮਾਨ) ਬਠਿੰਡਾ। ਫਿਲਮੀ ਅਦਾਕਾਰਾ ਤੇ ਹਿਮਾਚਲ ਪ੍ਰਦੇਸ਼ ਦੇ ਮੰਡੀ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਕੰਗਨਾ ਰਾਣੌਤ ਨੂੰ ਬਠਿੰਡਾ ਦੀ ਅਦਾਲਤ ’ਚ ਵੀਡੀਓ ਕਾਨਫਰੰਸਿਗ ਰਾਹੀਂ ਪੇਸ਼ ਹੋਣ ਦੀ ਇਜ਼ਾਜਤ ਨਹੀਂ ਮਿਲੀ ਅਦਾਲਤ ਵੱਲੋਂ […]
ਕੰਗਣਾ ਰਣੌਤ ਨੂੰ ਮੁੜ ਸੰਮਨ ਜਾਰੀ, ਅਗਲੀ ਸੁਣਵਾਈ 29 ਸਤੰਬਰ ਨੂੰ
Published On
By Sach Kahoon Punjabi Desk
(ਸੁਖਜੀਤ ਮਾਨ) ਬਠਿੰਡਾ। ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ ਮੌਕੇ ਪਿੰਡ ਬਹਾਦਰਗੜ੍ਹ ਜੰਡੀਆਂ ਦੀ ਬਿਰਧ ਮਹਿਲਾ ਕਿਸਾਨ ਮਹਿੰਦਰ ਕੌਰ ਬਾਰੇ ਅਪਮਾਨਜਨਕ ਟਿੱਪਣੀਆਂ ਕਰਨ ਦੇ ਮਾਮਲੇ ’ਚ ਭਾਜਪਾ ਸੰਸਦ ਮੈਂਬਰ ਕੰਗਣਾ ਰਣੌਤ ਨੂੰ ਮੁੜ ਸੰਮਨ ਜਾਰੀ ਹੋ ਗਏ ਹਨ। ਇਸ ਕੇਸ ’ਚ ਅਗਲੀ ਸੁਣਵਾਈ 29 ਸਤੰਬਰ ਨੂੰ ਹੋਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮਹਿਲਾ ਕਿਸਾਨ ਮਹਿੰਦਰ ਕੌਰ ਦੇ ਐਡਵੋਕੇਟ […]
Kangana Ranaut: ਕੰਗਨਾ ਰਣੌਤ ਨੂੰ ਬਿਰਧ ਮਹਿਲਾ ਕਿਸਾਨ ’ਤੇ ਟਿੱਪਣੀ ਮਾਮਲੇ ’ਚ ਸੁਪਰੀਮ ਕੋਰਟ ਤੋਂ ਨਹੀਂ ਮਿਲੀ ਰਾਹਤ
Published On
By Sach Kahoon Punjabi Desk
ਮਾਣਹਾਨੀ ਮਾਮਲੇ ਨੂੰ ਰੱਦ ਕਰਨ ਦੀ ਪਟੀਸ਼ਨ ਨੂੰ ਸੁਪਰੀਮ ਕੋਰਟ ਨੇ ਕੀਤਾ ਰੱਦ Kangana Ranaut: (ਸੁਖਜੀਤ ਮਾਨ) ਬਠਿੰਡਾ। ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਦਿੱਲੀ ’ਚ ਲਾਏ ਧਰਨੇ ਦੌਰਾਨ ਜ਼ਿਲ੍ਹਾ ਬਠਿੰਡਾ ਦੇ ਪਿੰਡ ਬਹਾਦਰਗੜ੍ਹ ਜੰਡੀਆ ਦੀ ਬਿਰਧ ਕਿਸਾਨ ਮਹਿੰਦਰ ਕੌਰ ਬਾਰੇ ਵਿਵਾਦਿਤ ਟਿੱਪਣੀ ਕਰਨ ਦੇ ਮਾਮਲੇ ’ਚ ਹਿਮਾਚਾਲ ਪ੍ਰਦੇਸ਼ ਦੇ ਮੰਡੀ ਤੋਂ ਸੰਸਦ ਮੈਂਬਰ […]
Mandi Landslide: ਮੰਡੀ ’ਚ ਜ਼ਮੀਨ ਖਿਸਕੀ, ਚੰਡੀਗੜ੍ਹ-ਮਨਾਲੀ ਹਾਈਵੇਅ ਫਿਰ ਬੰਦ, ਕੰਗਨਾ ਰਣੌਤ ਨੇ ਦੁੱਖ ਪ੍ਰਗਟ ਕੀਤਾ
Published On
By Sach Kahoon Punjabi Desk
Mandi Landslide: ਮੰਡੀ, (ਆਈਏਐਨਐਸ)। ਹਿਮਾਚਲ ਪ੍ਰਦੇਸ਼ ਦੇ ਮੰਡੀ ਵਿੱਚ ਜ਼ਮੀਨ ਖਿਸਕਣ ਕਾਰਨ ਚੰਡੀਗੜ੍ਹ-ਮਨਾਲੀ ਰਾਸ਼ਟਰੀ ਹਾਈਵੇਅ ਨੂੰ ਨੁਕਸਾਨ ਪਹੁੰਚਿਆ ਹੈ। ਪੰਡੋਹ ਡੈਮ ਦੇ ਨੇੜੇ ਕਾਂਚੀ ਮੋੜ ਦੇ ਨੇੜੇ ਹਾਈਵੇਅ ਦਾ ਇੱਕ ਵੱਡਾ ਹਿੱਸਾ ਭਾਰੀ ਬਾਰਸ਼ ਕਾਰਨ ਢਹਿ ਗਿਆ ਹੈ। ਰਾਤ ਭਰ ਹੋਈ ਭਾਰੀ ਬਾਰਸ਼ ਨੇ ਹਾਈਵੇਅ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿੱਤਾ, ਜਿਸ ਨਾਲ ਨਾ ਤਾਂ […]
Kangana Ranaut Court Update: ਮਾਣਹਾਨੀ ਮਾਮਲੇ ’ਚ ਕੰਗਨਾ ਰਣੌਤ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਤੋਂ ਝਟਕਾ, ਪਟੀਸ਼ਨ ਖਾਰਜ
Published On
By Sach Kahoon Punjabi Desk
Kangana Ranaut Court Update: ਚੰਡੀਗੜ੍ਹ, (ਆਈਏਐਨਐਸ)। ਅਦਾਕਾਰਾ ਅਤੇ ਸੰਸਦ ਮੈਂਬਰ ਕੰਗਨਾ ਰਣੌਤ ਨੂੰ ਪੰਜਾਬ-ਹਰਿਆਣਾ ਹਾਈਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਅਦਾਲਤ ਨੇ ਮਾਣਹਾਨੀ ਦੇ ਮਾਮਲੇ ਨੂੰ ਰੱਦ ਕਰਨ ਦੀ ਉਸਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਇਹ ਮਾਮਲਾ ਕਿਸਾਨ ਅੰਦੋਲਨ ਦੌਰਾਨ ਕੰਗਨਾ ਦੀ ਇੱਕ ‘ਐਕਸ’ ਪੋਸਟ ਨਾਲ ਸਬੰਧਤ ਹੈ, ਜਿਸ ਵਿੱਚ ਉਸਨੇ ਬਜ਼ੁਰਗ ਔਰਤ ਮਹਿੰਦਰ […]