Kanker Lightning Strike

Chhattisgarh Lightning Tragedy: ਕਾਂਕੇਰ ’ਚ ਅਸਮਾਨੀ ਬਿਜਲੀ ਡਿੱਗਣ ਨਾਲ ਉਪ ਸਰਪੰਚ ਸਮੇਤ ਤਿੰਨ ਲੋਕਾਂ ਦੀ ਮੌਤ, ਪੰਜ ਜ਼ਖਮੀ

ਛੱਤੀਸਗੜ੍ਹ ਦੇ ਕਾਂਕੇਰ ਜ਼ਿਲ੍ਹੇ ਦੇ ਅੰਤਾਗੜ੍ਹ ਬਲਾਕ ਵਿੱਚ ਸ਼ੁੱਕਰਵਾਰ ਸਵੇਰੇ ਅਸਮਾਨੀ ਬਿਜਲੀ ਡਿੱਗਣ ਨਾਲ ਇੱਕ ਉਪ ਸਰਪੰਚ ਸਮੇਤ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਪੰਜ ਹੋਰ ਜ਼ਖਮੀ ਹੋ ਗਏ।
ਦੇਸ਼  ਖਾਸ ਖਬਰ