Kanpur Drug seizure

Kanpur Drug seizure: ਦਸ ਕਰੋੜ ਰੁਪਏ ਦੀ ਨਸ਼ੀਲੇ ਪਦਾਰਥ ਦੀ ਖੇਪ ਕਾਨਪੁਰ ’ਚ ਜ਼ਬਤ, ਡਰਾਈਵਰ ਗ੍ਰਿਫ਼ਤਾਰ

ਉੱਤਰ ਪ੍ਰਦੇਸ਼ ਦੇ ਕਾਨਪੁਰ ਵਿੱਚ ਵਿਸ਼ੇਸ਼ ਪੁਲਿਸ ਆਪ੍ਰੇਸ਼ਨ ਨੂੰ ਬੀਤੀ ਦੇਰ ਰਾਤ ਇੱਕ ਵੱਡੀ ਸਫਲਤਾ ਮਿਲੀ ਜਦੋਂ ਲਗਭਗ 10 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਦੀ ਖੇਪ ਲੈ ਕੇ ਜਾ ਰਹੇ ਇੱਕ ਟਰੱਕ ਦਾ ਪਿੱਛਾ ਕਰਕੇ ਉਸਨੂੰ ਜ਼ਬਤ ਕਰ ਲਿਆ ਗਿਆ।
ਸੂਬੇ  ਖਾਸ ਖਬਰ  ਉੱਤਰ ਪ੍ਰਦੇਸ਼