Kanpur Police Raid

Kanpur Police Raid: ਨਸ਼ਿਆਂ ਵਿਰੁੱਧ ਪੁਲਿਸ ਦੀ ਵੱਡੀ ਕਾਰਵਾਈ, 11 ਕਿਲੋ ਗਾਂਜੇ ਸਮੇਤ ਤਿੰਨ ਗ੍ਰਿਫ਼ਤਾਰ

ਉੱਤਰ ਪ੍ਰਦੇਸ਼ ਦੇ ਕਾਨਪੁਰ ਜ਼ਿਲ੍ਹੇ ’ਚ ਨਸ਼ੀਲੇ ਪਦਾਰਥਾਂ ਦੀ ਗੈਰ-ਕਾਨੂੰਨੀ ਵਿਕਰੀ ਨੂੰ ਰੋਕਣ ਲਈ, ਪੁਲਿਸ ਨੇ ਐਤਵਾਰ ਨੂੰ ਕਿਦਵਈ ਨਗਰ ਖੇਤਰ ’ਚ ਵਿਸ਼ਾਲ ਤਲਾਸ਼ੀ ਮੁਹਿੰਮ ਚਲਾਈ। ਲਗਭਗ 135 ਪੁਲਿਸ ਮੁਲਾਜ਼ਮਾਂ ਦੀਆਂ ਪੰਜ ਟੀਮਾਂ ਨੇ ਡਰੋਨ ਦੀ ਮਦਦ ਨਾਲ ਕਈ ਥਾਵਾਂ ’ਤੇ ਤਲਾਸ਼ੀ ਲਈ।
ਸੂਬੇ  ਖਾਸ ਖਬਰ  ਉੱਤਰ ਪ੍ਰਦੇਸ਼