ਸਾਡੇ ਨਾਲ ਸ਼ਾਮਲ

Follow us

17.9 C
Chandigarh
Monday, February 23, 2026
More
    Home Breaking News ਕੰਵਰਦੀਪ ਕੌਰ ਹ...

    ਕੰਵਰਦੀਪ ਕੌਰ ਹੋਣਗੇ ਚੰਡੀਗੜ੍ਹ ਦੇ ਨਵੇਂ SSP

    (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਚੰਡੀਗੜ੍ਹ ਨੂੰ ਨਵਾਂ ਐਸ.ਐਸ.ਪੀ. ਮਿਲ ਗਿਆ ਹੈ। ਉਨ੍ਹਾਂ ਨੂੰ ਆਈਪੀਐਸ ਕੰਵਰਦੀਪ ਕੌਰ ਨੂੰ ਪੰਜਾਬ ਕੇਡਰ ਦੇ ਐਸਐਸਪੀ ਦੀ ਖਾਲੀ ਪਈ ਪੋਸਟ ’ਤੇ ਨਿਯੁਕਤ ਕੀਤਾ ਗਿਆ ਹੈ। ਇਸ ਸਬੰਧੀ ਆਦੇਸ਼ 4 ਮਾਰਚ ਨੂੰ ਕੈਬਿਨੇਟ ਪ੍ਰਸੋਨਲ ਮੰਤਰਾਲੇ ਦੀ ਨਿਯੁਕਤੀ ਕਮੇਟੀ ਵੱਲੋਂ ਜਾਰੀ ਕੀਤੇ ਗਏ ਹਨ।

    ਮੰਤਰੀ ਮੰਡਲ ਨੇ ਅੰਤਰ-ਕੇਡਰ ਡੈਪੂਟੇਸ਼ਨ ਲਈ ਐਮਐਚਏ ਦੇ ਪ੍ਰਸਤਾਵ ਨੂੰ ਪ੍ਰਵਾਨਗੀ ਦਿੰਦੇ ਹੋਏ, ਪੰਜਾਬ ਕੇਡਰ 2013 ਬੈਚ ਦੀ ਆਈਪੀਐਸ ਅਧਿਕਾਰੀ ਕੰਵਰਦੀਪ ਕੌਰ ਨੂੰ ਏਜੀਐਮਯੂਟੀ ਕੇਡਰ, ਚੰਡੀਗੜ੍ਹ ਵਿੱਚ ਐਸਐਸਪੀ ਯੂਟੀ ਨਿਯੁਕਤ ਕੀਤਾ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, InstagramLinkedin , YouTube‘ਤੇ ਫਾਲੋ ਕਰੋ।

    LEAVE A REPLY

    Please enter your comment!
    Please enter your name here