ਸਾਡੇ ਨਾਲ ਸ਼ਾਮਲ

Follow us

11.5 C
Chandigarh
Tuesday, January 20, 2026
More
    Home Breaking News Punjab Govern...

    Punjab Government: ਪੰਜਾਬ ਦੇ ਨਵੇਂ ਮੁੱਖ ਸਕੱਤਰ ਹੋਣਗੇ ਕੇਏਪੀ ਸਿਨਹਾ

    Punjab Government
    Punjab Government: ਪੰਜਾਬ ਦੇ ਨਵੇਂ ਮੁੱਖ ਸਕੱਤਰ ਹੋਣਗੇ ਕੇਏਪੀ ਸਿਨਹਾ

    ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਦਾ ਹੋਇਆ ਤਬਾਦਲਾ

    Punjab Government: (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਸਰਕਾਰ ਨੇ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਹੈ। 1992 ਬੈਚ ਦੇ ਸੀਨੀਅਰ ਆਈਏਐਸ ਕੇਏਪੀ ਸਿਨਹਾ ਨੂੰ ਨਵਾਂ ਮੁੱਖ ਸਕੱਤਰ ਬਣਾਇਆ ਗਿਆ ਹੈ, ਜਦੋਂਕਿ ਅਨੁਰਾਗ ਵਰਮਾ ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਮੁੱਖ ਸਕੱਤਰ ਅਨੁਰਾਗ ਵਰਮਾ ਹੁਣ ਵਧੀਕ ਮੁੱਖ ਸਕੱਤਰ ਮਾਲੀਆ ਵਜੋਂ ਕੰਮਕਾਜ ਦੇਖਣਗੇ। ਇਸ ਸਬੰਧੀ ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ ਕਰ ਦਿੱਤੇ ਗਏ ਹਨ।

    ਇਹ ਵੀ ਪੜ੍ਹੋ: Public Holiday: ਇਸ ਦਿਨ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਵਿਦਿਅਕ ਅਦਾਰੇ, ਜਾਣੋ ਕਾਰਨ

    ਕੇਏਪੀ ਸਿਨਹਾ 1 992 ਬੈਚ ਦੇ ਸੀਨੀਅਰ ਆਈਏਐਸ ਅਧਿਕਾਰੀਆਂ ਵਿੱਚੋਂ ਇੱਕ ਹਨ। ਜਦੋਂ ਅਨੁਰਾਗ ਵਰਮਾ ਨੂੰ ਮੁੱਖ ਸਕੱਤਰ ਨਿਯੁਕਤ ਕੀਤਾ ਗਿਆ ਸੀ। ਉਸ ਸਮੇਂ ਵੀ ਉਹ ਇਸ ਅਹੁਦੇ ਦੀ ਦੌੜ ਵਿੱਚ ਸਨ। ਇਸ ਦੇ ਨਾਲ ਹੀ ਉਹ ਕਈ ਵਿਭਾਗਾਂ ਦੀਆਂ ਜ਼ਿੰਮੇਵਾਰੀਆਂ ਵੀ ਸੰਭਾਲ ਚੁੱਕੇ ਹਨ। ਹਾਲਾਂਕਿ ਕਾਫੀ ਸਮੇਂ ਤੋਂ ਇਹ ਚਰਚਾ ਸੀ ਕਿ ਪੰਜਾਬ ਦੇ ਮੁੱਖ ਮੰਤਰੀ ਦਫਤਰ ਵਿਚ ਵੱਡੀਆਂ ਤਬਦੀਲੀਆਂ ਹੋਣਗੀਆਂ।

    Punjab Government
    Punjab Government

    LEAVE A REPLY

    Please enter your comment!
    Please enter your name here