Kapurthala Fire News

Kapurthala Fire News: ਕਪੂਰਥਲਾ ਦੇ ਆਈਡੀਬੀਆਈ ਬੈਂਕ ’ਚ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੇ ਨੁਕਸਾਨ ਦਾ ਅੰਦਾਜ਼ਾ

ਕਪੂਰਥਲਾ ਦੇ ਰੇਲਵੇ ਸਟੇਸ਼ਨ ਰੋਡ ਸਥਿਤ ਆਈਡੀਬੀਆਈ ਬੈਂਕ ਦੀ ਸ਼ਾਖਾ ਵਿੱਚ ਸ਼ਨੀਵਾਰ ਸਵੇਰੇ ਅਚਾਨਕ ਅੱਗ ਲੱਗ ਗਈ। ਬੈਂਕ ਵਿੱਚੋਂ ਧੂੰਆਂ ਨਿਕਲਦਾ ਦੇਖ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਗਿਆ।
ਪੰਜਾਬ  ਸੂਬੇ  ਖਾਸ ਖਬਰ