Kapurthala Illegal Mining

Kapurthala Mining Raid: ਕਪੂਰਥਲਾ ਵਿੱਚ ਨਾਜਾਇਜ਼ ਮਾਈਨਿੰਗ ’ਤੇ ਛਾਪਾ, ਛੇ ਟਿੱਪਰਾਂ ਸਮੇਤ ਪੋਕਲੇਨ ਮਸ਼ੀਨ ਤੇ ਟਰੈਕਟਰ ਜ਼ਬਤ

ਪੰਜਾਬ ਵਿੱਚ ਨਾਜਾਇਜ਼ ਮਾਈਨਿੰਗ ਵਿਰੁੱਧ ਕਾਰਵਾਈ ਕਰਦਿਆਂ ਮਾਈਨਿੰਗ ਵਿਭਾਗ ਅਤੇ ਪੁਲਿਸ ਦੀ ਸਾਂਝੀ ਟੀਮ ਨੇ ਸੁਲਤਾਨਪੁਰ ਲੋਧੀ ਦੇ ਪਿੰਡ ਖਿਜਰਪੁਰ ਵਿੱਚ ਛਾਪੇਮਾਰੀ ਕੀਤੀ। ਇਸ ਦੌਰਾਨ ਕਥਿਤ ਨਾਜਾਇਜ਼ ਮਾਈਨਿੰਗ ਵਿੱਚ ਵਰਤੇ ਜਾ ਰਹੇ ਛੇ ਟਿੱਪਰ, ਇੱਕ ਪੋਕਲੇਨ ਮਸ਼ੀਨ ਅਤੇ ਇੱਕ ਟਰੈਕਟਰ ਜ਼ਬਤ ਕੀਤੇ ਗਏ। ਇਸ ਮਾਮਲੇ ਵਿੱਚ ਛੇ
ਪੰਜਾਬ  ਸੂਬੇ  ਖਾਸ ਖਬਰ  Fraud Alert