Kapurthala Murder
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
Kapurthala Murder: ਕਪੂਰਥਲਾ 'ਚ ਪਟਾਕੇ ਚਲਾ ਰਹੇ ਨੌਜਵਾਨ ਦਾ ਗੋਲੀ ਮਾਰ ਕੇ ਕਤਲ, 6 ਮਹੀਨੇ ਪਹਿਲਾਂ ਹੀ ਹੋਇਆ ਸੀ ਵਿਆਹ
Published On
By Satinder Mathur
ਕਪੂਰਥਲਾ ਦੇ ਥਾਣਾ ਸਿਟੀ ਇਲਾਕੇ ਵਿੱਚ ਸੋਮਵਾਰ ਰਾਤ ਪਟਾਕੇ ਚਲਾ ਰਹੇ ਇੱਕ ਨੌਜਵਾਨ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਉਸ ਦੇ ਦੋਸਤ ਤੁਰੰਤ ਉਸ ਨੂੰ ਸਕੂਟੀ 'ਤੇ ਹਸਪਤਾਲ ਲੈ ਕੇ ਪਹੁੰਚੇ, ਪਰ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਉਸ ਦੀ ਮੌਤ ਹੋ ਚੁੱਕੀ ਸੀ।