Kapurthala
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
ਕਪੂਰਥਲਾ ’ਚ ਲੋਕ ਮਿਲਣੀ ਪ੍ਰੋਗਰਾਮ ’ਚ ਪਹੁੰਚੇ ਮੁੱਖ ਮੰਤਰੀ ਮਾਨ
Published On
By Sach Kahoon Punjabi Desk
ਕਪੂਰਥਲਾ। ਮੁੱਖ ਮੰਤਰੀ ਭਗਵੰਤ ਮਾਨ ਲੋਕ ਸਭਾ ਹਲਕਾ ਸ੍ਰੀ ਖਡੂਰ ਸਾਹਿਬ ਵਿਖੇ ਲੋਕ ਮਿਲਣੀ ਪ੍ਰੋਗਰਾਮ ਕਪੂਰਥਲਾ ’ਚ ਪਹੁੰਚੇ। ਲੋਕ ਮਿਲਣੀ ਪ੍ਰੋਗਰਾਮ ’ਚ ਸ਼ਿਰਕਤ ਕਰਨ ’ਤੇ ਪਾਰਟੀ ਵਰਕਰਾਂ ਨੇ ਮੁੱਖ ਮੰਤਰੀ ਮਾਨ ਦਾ ਨਿੱਘਾ ਸਵਾਗਤ ਕੀਤਾ। ਲੋਕ ਸਭਾ ਹਲਕਾ ਸ੍ਰੀ ਖਡੂਰ ਸਾਹਿਬ ਤੋਂ ਪਾਰਟੀ ਉਮੀਦਵਾਰ ਲਾਲਜੀਤ ਸਿੰਘ ਭੁੱਲਰ ਦੇ ਹੱਕ ‘ਚ ਲੋਕ ਮਿਲਣੀ ਦੌਰਾਨ ਮੁੱਖ ਮੰਤਰੀ […]
ਪੁਲਿਸ ਨੇ ਪੀਟੀਸੀ ਦੇ ਕੈਮਰਾਮੈਨਾਂ ਦੀਆਂ ਉਂਗਲਾਂ ਤੋੜੀਆਂ
Published On
By Sach Kahoon Punjabi Desk
ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟ ਯੂਨੀਅਨ ਵੱਲੋਂ ਪੁਲਿਸ ਮੁਲਾਜ਼ਮ ’ਤੇ ਕਾਰਵਾਈ ਦੀ ਮੰਗ (ਰਾਜਨ ਮਾਨ) ਕਪੂਰਥਲਾ। ਸ੍ਰੀ ਗੁਰਦੁਆਰਾ ਸਾਹਿਬ ਅਕਾਲ ਬੁੰਗਾ ’ਤੇ ਕਬਜ਼ੇ ਨੂੰ ਲੈ ਕੇ ਕੀਤੀ ਜਾ ਰਹੀਂ ਕਾਰਵਾਈ ਦੀ ਕਵਰੇਜ਼ ਕਰ ਪੀਟੀਸੀ ਦੇ ਪੱਤਰਕਾਰ ਚਰਨਜੀਤ ਸਿੰਘ ਸਰਾਏ ਜੱਟਾਂ ਅਤੇ ਕੈਮਰਾਮੈਨ ਬਲਵਿੰਦਰ ਸਿੰਘ ਨਾਲ ਕੀਤੇ ਅਤਿ ਦਰਜੇ ਦੇ ਦੁਰਵਿਵਹਾਰ ਦੇ ਅਤੇ ਕੈਮਰਾ ਮੈਨ ਦੀਆਂ ਦੋ […]
ਸ਼ਹੀਦ ਹੋਮਗਾਰਡ ਦੇ ਪਰਿਵਾਰ ਲਈ CM ਮਾਨ ਨੇ ਕੀਤਾ ਵੱਡਾ ਐਲਾਨ
Published On
By Sach Kahoon Punjabi Desk
ਸਰਕਾਰ ਵੱਲੋਂ ਮਾਲੀ ਸਹਾਇਤਾ ਦੇ ਤੌਰ ‘ਤੇ 1 ਕਰੋੜ ਰੁਪਏ ਪਰਿਵਾਰ ਨੂੰ ਦਿੱਤੇ ਜਾਣਗੇ 1 ਕਰੋੜ ਰੁਪਏ ਬੀਮੇ ਅਧੀਨ HDFC ਵੱਲੋ ਦਿੱਤੇ ਜਾਣਗੇ। ਕਪੂਰਥਲਾ (ਸੱਚ ਕਹੂੰ ਨਿਊਜ਼)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (CM Bhagwant Mann) ਨੇ ਸੁਲਤਾਨਪੁਰ ਲੋਧੀ ਦੀ ਘਟਨਾ ਦੌਰਾਨ ਸ਼ਹੀਦ ਹੋਏ ਪੰਜਾਬ ਪੁਲਿਸ ਦੇ ਹੋਮਗਾਰਡ ਜਸਪਾਲ ਸਿੰਘ ਦੇ ਪਰਿਵਾਰ ਨੂੰ 2 […]
ਛੱਤ ’ਤੇ ਖੇਡ ਰਹੀਆਂ ਦੋ ਬੱਚੀਆਂ ਨੂੰ ਲੱਗਿਆ ਹਾਈਟੈਸ਼ਨ ਤਾਰਾਂ ਦਾ ਕਰੰਟ, ਇੱਕ ਦੀ ਮੌਤ
Published On
By Sach Kahoon Punjabi Desk
ਕਪੂਰਥਲਾ। ਕਪੂਰਥਲਾ ’ਚ ਇੱਕ ਵੱਡਾ ਹਾਦਸਾ ਵਾਪਰ ਗਿਆ। ਛੱਤ ਦੇ ਖੇਡ ਰਹੀਆਂ ਦੋ ਕੁੜੀਆਂ 11 ਹਜ਼ਾਰ ਵੋਲਟੇਜ ਹਾਈ ਟੈਸ਼ਨ ਤਾਰਾਂ ਦੀ ਲਪੇਟ ’ਚ ਆ ਗਈਆਂ। ਕਰੰਟ ਲੱਗਣ ਕਾਰਨ ਦੋਵੇਂ ਬੁਰੀ ਤਰ੍ਹਾਂ ਝੁਲਸ ਗਈਆਂ ਜਿਨਾਂ ਹਸਪਤਾਲ ਲਿਆਂਦਾ ਗਿਆ ਜਿੱਥੇ ਇੱਕ ਲੜਕੀ ਦੀ ਮੌਤ ਹੋ ਗਈ ਹੈ ਤੇ ਦੂਜੀ ਇਲਾਜ ਅਧੀਨ ਹੈ। ਉਸ ਦੀ ਵੀ ਹਾਲਤ ਗੰਭੀਰ […]
ਥਾਰ ਸਵਾਰ ਨੌਜਵਾਨਾਂ ਨੇ ਸਰਪੰਚ ’ਤੇ ਕੀਤਾ ਤੇਜ਼ ਤਰਾਰ ਹਥਿਆਰਾਂ ਨਾਲ ਹਮਲਾ
Published On
By Sach Kahoon Punjabi Desk
ਕਪੂਰਥਲਾ। ਕਪੂਰਥਲਾ ‘ਚ ਦੇਰ ਸ਼ਾਮ ਥਾਰ ਕਾਰ ਸਵਾਰ ਨੌਜਵਾਨਾਂ ਨੇ ਪਿੰਡ ਅੱਲੂਵਾਲ ਦੇ ਸਰਪੰਚ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਹਮਲੇ ’ਚ ਸਰਪੰਚ ਬੁਰੀ ਤਰ੍ਹਾਂ ਜਖਮੀ ਹੋ ਗਿਆ। (Sarpanch Attacked) ਜਿਸ ਨੂੰ ਇਲਾਜ ਲਈ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ ਪਿੰਡ ਅੱਲੂਵਾਲ ਦੇ ਸਰਪੰਚ ਹਰਜੀਤ ਸਿੰਘ ਨੇ ਦੱਸਿਆ ਕਿ ਉਹ ਕਿਸੇ ਕੰਮ […]
ਅਮਰੀਕਾ ’ਚ ਕਪੂਰਥਲਾ ਦੇ ਦੋ ਭਰਾਵਾਂ ਦਾ ਗੋਲੀ ਮਾਰ ਕੇ ਕਤਲ
Published On
By Sach Kahoon Punjabi Desk
ਕਪੂਰਥਲਾ। ਅਮਰੀਕਾ ’ਚ ਕਪੂਰਥਲਾ ਜ਼ਿਲ੍ਹੇ ਦੇ 2 ਭਰਾਵਾਂ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਅਮਰੀਕਾ ਦੇ ਸ਼ਹਿਰ ਪੋਰਟਲੈਂਡ ਦੇ ਸ਼ਾਪਿੰਗ ਮਾਲ ਦੇ ਬਾਹਰ ਦੋਵਾਂ ਭਰਾਵਾਂ ਨੂੰ ਗੋਲੀ ਮਾਰ ਦਿੱਤੀ ਗਈ। (Crime In America) ਮੁਲਜ਼ਮ ਦੋਵਾਂ ਦਾ ਕਾਰੋਬਾਰੀ ਭਾਈਵਾਲ ਸੀ। ਇਹ ਘਟਨਾ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਹੋਏ ਝਗੜੇ ਦੌਰਾਨ […]
ਕਪੂਰਥਲਾ ’ਚ ਕਾਂਸਟੇਬਲ ਨੇ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ
Published On
By Sach Kahoon Punjabi Desk
ਪਲਿਸ ਜਾਂਚ ’ਚ ਜੁਟੀ (ਸੱਚ ਕਹੂੰ ਨਿਊਜ਼) ਕਪੂਰਥਲਾ। ਪੰਜਾਬ ਪੁਲਿਸ ਦੇ ਆਈਜੀ ਰਾਕੇਸ਼ ਅਗਰਵਾਲ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ‘ਤੇ ਕਾਂਸਟੇਬਲ ਸੁਸ਼ੀਲ ਕੁਮਾਰ ਨੇ ਖ਼ੁਦ ਨੂੰ ਗੋਲੀ ਮਾਰ ਕੇ ਖੁਦਖੁਸ਼ੀ ਕਰ ਲਈ। ਸੁਸ਼ੀਲ ਕੁਮਾਰ ਇਸ ਦੌਰਾਨ ਡਿਊਟੀ ’ਤੇ ਤਾਇਨਾਤ ਸੀ। ਉਸ ਨੇ ਆਪਣੀ ਸਰਵਿਸ ਰਾਈਫਲ ਨਾਲ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕੀਤੀ ਹੈ। ਸੈਕਟਰ-26 ਥਾਣਾ […]
ਕਪੂਰਥਲਾ ਲਿੰਚਿੰਗ ਮਾਮਲੇ ‘ਚ ਗੁਰਦੁਆਰਾ ਸਾਹਿਬ ਦਾ ਪ੍ਰਬੰਧਕ ਗ੍ਰਿਫਤਾਰ
Published On
By Sach Kahoon Punjabi Desk
ਕਪੂਰਥਲਾ ਲਿੰਚਿੰਗ ਮਾਮਲੇ ‘ਚ ਗੁਰਦੁਆਰਾ ਸਾਹਿਬ ਦਾ ਪ੍ਰਬੰਧਕ ਗ੍ਰਿਫਤਾਰ ਕਪੂਰਥਲਾ (ਸੱਚ ਕਹੂੰ ਨਿਊਜ਼)। ਪੰਜਾਬ ਪੁਲਿਸ ਨੇ ਹਾਲ ਹੀ ਲਿੰਚਿੰਗ ਦੀ ਘਟਨਾ ਲਈ ਕਪੂਰਥਲਾ ਦੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਇੰਸਪੈਕਟਰ ਜਨਰਲ ਜੀਐਸ ਢਿੱਲੋਂ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਲਿੰਚਿੰਗ ਮਾਮਲੇ ਵਿੱਚ 100 ਲੋਕਾਂ ਖਿਲਾਫ ਕਤਲ ਦਾ ਮਾਮਲਾ ਦਰਜ ਕੀਤਾ ਗਿਆ ਹੈ। […]
ਗੁਆਂਢੀ ਔਰਤ ਦੀ ਵਾਸ਼ਿੰਗ ਮਸ਼ੀਨ ‘ਚੋਂ ਮਿਲੀ ਬੱਚੇ ਦੀ ਲਾਸ਼
Published On
By Sach Kahoon Punjabi Desk
ਕਤਲ ਕਰ ਕੇ ਵਾਸ਼ਿਗ ਮਸ਼ੀਨ ਦੇ ਡਰਾਇਰ ‘ਚ ਲੁਕਾ ਦਿੱਤਾ ਸੀ ਬੱਚਾ ਕਪੂਰਥਲਾ। ਪੰਜਾਬ ਦੇ ਕਪੂਰਥਲਾ ‘ਚ ਇੱਕ ਦੋ ਸਾਲਾ ਬੱਚੇ ਦੀ ਗਆਂਢੀ ਔਰਤ ਨੇ ਕਤਲ ਕਰ ਦਿੱਤਾ। ਕਤਲ ਘਰ ਕੇ ਵਾਸ਼ਿੰਗ ਮਸ਼ੀਨ ਡ੍ਰਾਇਅਰ ਵਿੱਚ ਛੁਪਾ ਦਿੱਤਾ। ਬੱਚਾ ਇੱਥੇ ਮਾਮੇ ਦੇ ਵਿਆਹ ਲਈ ਆਇਆ ਸੀ। ਮੰਗਲਵਾਰ ਦੁਪਹਿਰ ਨੂੰ ਉਹ ਆਪਣੇ ਭਰਾ ਨਾਲ ਖੇਡਣ ਗਿਆ ਸੀ। […]
ਰੰਧਾਵਾ ਸਾਹਿਬ ਮੰਤਰੀ ਬਣਨ ਦੀ ਵਧਾਈ, ਕਪੂਰਥਲਾ ਜੇਲ੍ਹ ਚੋਂ ਬੋਲ ਰਿਹਾ ਹਾਂ ਕੈਦੀ
Published On
By Sach Kahoon Punjabi Desk
ਜੇਲ੍ਹ ਮੰਤਰੀ ਸੁਖਜਿੰਦਰ ਰੰਧਾਵਾ ਨੂੰ ਜੇਲ ਵਿੱਚੋਂ ਕੈਦੀ ਫੋਨ ਕਰਕੇ ਦੇ ਰਹੇ ਹਨ ਵਧਾਈਆਂ ਕਪੂਰਥਲਾ ਜੇਲ੍ਹ ਸਣੇ 2 ਹੋਰ ਜੇਲ੍ਹਾਂ ਵਿੱਚੋਂ ਜੇਲ੍ਹ ਮੰਤਰੀ ਨੂੰ ਆਇਆ ਫੋਨ ਚੰਡੀਗੜ੍ਹ (ਅਸ਼ਵਨੀ ਚਾਵਲਾ)। ‘ਜੇਲ ਮੰਤਰੀ ਬਨਣ ‘ਤੇ ਰੰਧਾਵਾ ਸਾਹਿਬ ਤੁਹਾਨੂੰ ਵਧਾਈ ਹੋਵੇ’ ਇਹ ਵਧਾਈ ਕੋਈ ਵਿਧਾਇਕ ਜਾਂ ਫਿਰ ਆਮ ਵਿਅਕਤੀ ਨਹੀਂ, ਸਗੋਂ ਜੇਲ੍ਹ ‘ਚ ਬੰਦ ਕੈਦੀ ਆਪਣੇ ਮੋਬਾਇਲ ਫੋਨ […]
ਭਿਆਨਕ ਸੜਕ ਹਾਦਸੇ ਵਿੱਚ ਤਿੰਨ ਮੌਤਾਂ
Published On
By Sach Kahoon Punjabi Desk
ਹਾਦਸੇ ਦਾ ਕਾਰਨ ਤੇਜ ਰਫ਼ਤਾਰ ਕਪੂਰਥਲਾ: ਅੱਜ ਸਵੇਰੇ ਗੋਇੰਦਵਾਲ ਸਾਹਿਬ ਰੋਡ ‘ਤੇ ਵਾਪਰੇ ਸੜਕ ਹਾਦਸੇ ਵਿੱਚ ਤਿੰਨ ਜਣਿਆਂ ਦੀ ਮੌਤ ਦਾ ਦੁਖਦਾਈ ਸਮਾਚਾਰ ਹੈ। ਹਾਦਸੇ ਦਾ ਕਾਰਨ ਬਲੈਰੋ ਦੀ ਤੇਜ਼ ਰਫ਼ਤਾਰ ਦੱਸਿਆ ਜਾ ਰਿਹਾ ਹੈ। ਰਫ਼ਤਾਰ ਜ਼ਿਆਦਾ ਤੇਜ਼ ਹੋਣ ਕਾਰਨ ਬੋਲੇਰੋ ਚਾਲਕ ਗੱਡੀ ‘ਤੇ ਆਪਣਾ ਸੰਤੁਲਨ ਗੁਆ ਬੈਠਾ। ਹਾਦਸਾ ਕਪੂਰਥਲਾ ਦੇ ਹੀ ਪਰਵੇਜ਼ ਨਗਰ ਬੱਸ […]