Karamjit Kaur Statement

Govt Contractual Employees News: ਪੰਜਾਬ ਸਰਕਾਰ ਨੇ ਆਊਟਸੋਰਸ ਅਤੇ ਕੱਚੇ ਮੁਲਾਜ਼ਮਾਂ ਦੇ ਪੱਖ ’ਚ ਲਿਆ ਇਤਿਹਾਸਕ ਫ਼ੈਸਲਾ : ਕਰਮਜੀਤ ਕੌਰ

ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਕਰਮਜੀਤ ਕੌਰ ਨੇ ਕਿਹਾ ਕਿ ਪੰਜਾਬ ਵੱਲੋਂ ਆਊਟਸੋਰਸ ਅਤੇ ਕੱਚੇ ਮੁਲਾਜ਼ਮਾਂ ਦੇ ਪੱਖ ਵਿਚ ਇਤਿਹਾਸਕ ਫ਼ੈਸਲਾ ਲਿਆ ਗਿਆ ਹੈ ਜਿਸ ਨਾਲ ਉਨ੍ਹਾਂ ਦਾ ਭਵਿੱਖ ਸੁਰੱਖਿਅਤ ਅਤੇ ਹੋਰ ਮਜ਼ਬੂਤ ਹੋਵੇਗਾ।
ਪੰਜਾਬ  ਸੂਬੇ  ਖਾਸ ਖਬਰ