ਕਰਨਾਟਕ ਵਿਧਾਨ ਸਭਾ ਸਪੀਕਰ ਕੇਆਰ ਰਮੇਸ਼ ਨੇ ਮਾਫੀ ਮੰਗਣ ਦੇ ਨਾਲ ਦਿੱਤਾ ਅਸਤੀਫਾ

Karnataka Assembly, Speaker, KR Ramesh, Resigns, Apology

ਕਰਨਾਟਕ | ਕਰਨਾਟਕ ਵਿਧਾਨ ਸਭਾ ‘ਚ ਸੋਮਵਾਰ ਨੂੰ ਕੇਆਰ ਰਮੇਸ਼ ਨੇ ਵਿਧਾਨ ਸਭਾ ਸਪੀਕਰ ਦੇ ਅਹੁਦੇ ਤੋਂ ਆਪਣਾ ਅਸਤੀਫਾ ਦੇ ਦਿੱਤਾ ਕੁਮਾਰ ਵੱਲੋਂ ਉਨ੍ਹਾਂ ਨੇ ਕਾਂਗਰਸ-ਜੇਡੀਐਸ ਦੀ ਅਪੀਲ ਤੇ 14 ਵਿਧਾਇਕਾਂ ਨੂੰ ਵਿਧਾਨ ਸਭਾ ਤੋਂ ਅਯੋਗ ਕਰਾਰ ਦਿੱਤਾ ਕੇਆਰ ਰਮੇਸ਼ ਨੇ ਕੁਲ 17 ਬਾਗੀ ਵਿਧਾਇਕਾਂ ਨੂੰ ਅਯੋਗ ਕਰਾਰ ਦਿੱਤਾ ਇਸ ਸਾਰੇ ਵਿਧਾਇਕ ਪਿਛਲੇ ਕਰੀਬ ਦੋ ਹਫਤਿਆਂ ਤੋਂ ਵਿਧਾਨ ਸਭਾ ਤੋਂ ਅਸਤੀਫਾ ਦੇਦਾ ਤੇ ਅੜੇ ਸਨ

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

LEAVE A REPLY

Please enter your comment!
Please enter your name here