Kartarpur Sahib
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
ਕਰਤਾਰਪੁਰ ‘ਗੇ ਸਰਧਾਲੂਆਂ ਤੋਂ ਪੁੱਛਗਿਝ ਨੂੰ ਲੈ ਕੇ ਸਦਨ ‘ਚ ਹੰਗਾਮਾ, ਅਕਾਲੀ ਦਲ ਦਾ ਵਾਕ ਆਉਟ
Published On
By Sach Kahoon Punjabi Desk
ਐਸ.ਐਸ.ਪੀ. ਅਤੇ ਐਸਐਚਓ ਨੂੰ ਮੁਅੱਤਲ ਕਰਨ ਦੀ ਕੀਤੀ ਮੰਗ, ਸੁਖਜਿੰਦਰ ਰੰਧਾਵਾ ਨੇ ਦਿੱਤਾ ਕਾਰਵਾਈ ਦਾ ਭਰੋਸਾ ਆਈ.ਬੀ. ਵਲੋਂ ਪੜਤਾਲ ਕਰਨ ਦਾ ਸੀ ਪੱਤਰ, ਫਿਰ ਵੀ ਕਿਸੇ ਅਧਿਕਾਰੀ ਨੇ ਕੀਤੀ ਗਲਤੀ ਤਾਂ ਹੋਏਗੀ ਕਾਰਵਾਈ: ਰੰਧਾਵਾ ਸ਼ਰਧਾਲੂਆਂ ਨੂੰ ਤੰਗ ਪਰੇਸ਼ਾਨ ਕੀਤਾ ਜਾ ਰਿਹਾ ਐ, ਇੰਝ ਨਹੀਂ ਹੋਣਾ ਚਾਹੀਦਾ ਹੈ : ਢਿੱਲੋਂ ਡੀ.ਜੀ.ਪੀ. ਵਲੋਂ ਦਿੱਤੇ ਗਏ ਬਿਆਨ ਨੂੰ […]
ਕੇਂਦਰ ਸਰਕਾਰ ਕਰਤਾਰਪੁਰ ਸਾਹਿਬ ਦੀ ਯਾਤਰਾ ਲਈ ਪਾਸਪੋਰਟ ਦੀ ਸ਼ਰਤ ਹਟਵਾਉਣ ਲਈ ਪਹਿਲਕਦਮੀ ਕਰੇ: ਪਰਨੀਤ ਕੌਰ
Published On
By Sach Kahoon Punjabi Desk
ਤਰੁਣ ਸ਼ਰਮਾ/ਨਾਭਾ । ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਅਤੇ ਪਟਿਆਲਾ ਤੋਂ ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਕਰਮਭੂਮੀ ਅਤੇ ਪਵਿੱਤਰ ਅਸਥਾਨ ਸ੍ਰੀ ਕਰਤਾਰਪੁਰ ਸਾਹਿਬ ਦੀ ਯਾਤਰਾ ਲਈ ਪਾਸਪੋਰਟ ਦੀ ਸ਼ਰਤ ਹਟਵਾਉਣ ਲਈ ਪਹਿਲਕਦਮੀ ਕਰੇ। ਉਹ ਲੋਕ ਸਭਾ ਚੋਣਾਂ ‘ਚ ਜਿੱਤ ਦਿਵਾਉਣ ਵਾਲੇ ਵੋਟਰਾਂ ਦਾ ਧੰਨਵਾਦ […]
ਖੁੱਲ੍ਹ ਗਿਆ ਕਰਤਾਰਪੁਰ ਸਾਹਿਬ ਦਾ ਲਾਂਘਾ
Published On
By Sach Kahoon Punjabi Desk
ਪੀ. ਐੱਮ. ਮੋਦੀ ਨੇ ਕੀਤਾ ਉਦਘਾਟਨ ਡੇਰਾ ਬਾਬਾ ਨਾਨਕ (ਸੱਚ ਕਹੂੰ ਨਿਊਜ਼)। ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕਰਤਾਰਪੁਰ ਲਾਂਘੇ ਦਾ ਉਦਘਾਟਨ ਕਰ ਦਿੱਤਾ ਗਿਆ। ਇਸ ਮੌਕੇ ਡੇਰਾ ਬਾਬਾ ਨਾਨਕ ਵਿਖੇ ਸੁਰੱਖਿਆ ਦੇ ਵੀ ਪੁਖਤਾ ਪ੍ਰਬੰਧ ਕੀਤੇ ਗਏ ਹਨ। ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਨਾਲ ਰਾਜਪਾਲ ਵੀ. ਪੀ. ਬਦਨੌਰ, ਕੇਂਦਰੀ ਰਾਜ ਮੰਤਰੀ ਹਰਦੀਪ ਸਿੰਘ […]
ਸ੍ਰੀ ਕਰਤਾਰਪੁਰ ਸਾਹਿਬ : ਭਾਰਤ ਨੇ ਪਾਕਿ ਨੂੰ ਦਿੱਤੀ ਪਹਿਲੇ ਜੱਥੇ ਦੀ ਸੂਚੀ
Published On
By Sach Kahoon Punjabi Desk
ਡਾ. ਮਨਮੋਹਨ ਸਿੰਘ ਤੇ ਅਮਰਿੰਦਰ ਸਿੰਘ ਦਾ ਵੀ ਨਾਂਅ ਸ਼ਾਮਲ ਏਜੰਸੀ/ਨਵੀਂ ਦਿੱਲੀ। ਭਾਰਤ ਨੇ ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਲੇ 575 ਸ਼ਰਧਾਲੂਆਂ ਦੀ ਸੂਚੀ ਪਾਕਿਸਤਾਨ ਨੂੰ ਸੌਂਪ ਦਿੱਤੀ ਹੈ ਐਨਆਈਨੇ ਸੂਤਰਾਂ ਦੇ ਹਵਾਲੇ ਨਾਲ ਕਿਹਾ ਕਿ ਇਹ ਸ਼ਰਧਾਲੂ ਸ੍ਰੀ ਕਰਤਾਰਪੁਰ ਸਾਹਿਬ 9 ਨਵੰਬਰ ਨੂੰ ਜਾਣ ਵਾਲੇ ਜੱਥੇ ‘ਚ ਸ਼ਾਮਲ ਹੋਣਗੇ ਇਸ ‘ਚ ਸਾਬਕਾ ਪ੍ਰਧਾਨ ਮੰਤਰੀ ਡਾ. […]
ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਸਮਝੌਤੇ ‘ਤੇ ਦਸਤਖ਼ਤ ਅੱਜ
Published On
By Sach Kahoon Punjabi Desk
ਜ਼ਿਕਰਯੋਗ ਹੈ ਕਿ ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰੇ ‘ਚ ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਨੇ ਆਪਣੇ ਜੀਵਨ ਦੇ ਅੰਤਿਮ ਦਿਨ ਬਤੀਤ ਕੀਤੇ ਸਨ ਏਜੰਸੀ/ਇਸਲਾਮਾਬਾਦ। ਪਾਕਿਸਤਾਨ ਵਿਦੇਸ਼ ਦਫ਼ਤਰ ਦੇ ਬੁਲਾਰੇ ਮੁਹੰਮਦ ਫੈਜਲ ਨੇ ਅੱਜ ਕਿਹਾ ਕਿ ਭਾਰਤ ਤੇ ਪਾਕਿਸਤਾਨ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਸਮਝੌਤੇ ‘ਤੇ ਵੀਰਵਾਰ ਨੂੰ ਦਸਤਖ਼ਤ ਕਰਨਗੇ ਡਾ. ਫੈਜਲ ਨੇ […]
ਬਿਨਾ ਵੀਜ਼ਾ ਜਾ ਸਕਣਗੇ ਸ਼ਰਧਾਲੂ
Published On
By Sach Kahoon Punjabi Desk
ਪਾਕਿਸਤਾਨ ਨੂੰ ਸ਼ਰਧਾਲੂਆਂ ਦੀ ਚਾਰ ਦਿਨ ਪਹਿਲਾਂ ਮਿਲੇਗੀ ਜਾਣਕਾਰੀ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ’ਤੇ ਇਤਿਹਾਸਕ ਫੈਸਲੇ ਸਾਰਾ ਸਾਲ ਖੁੱਲ੍ਹਾ ਰਹੇਗਾ ਲਾਂਘਾ ਅੰਮ੍ਰਿਤਸਰ (ਸੱਚ ਕਹੂੰ ਨਿਊਜ਼)। ਸਾਰੇ ਧਰਮਾਂ ਦੇ ਲੋਕਾਂ ਨੂੰ ਜਾਣ ਦੀ ਹੋਵੇਗੀ ਖੁੱਲ੍ਹਪਾਕਿ ਨੇ ਦੋ ਮੰਗਾਂ ਨਹੀਂ ਮੰਨੀਆਂਭਾਰਤ ਸਰਕਾਰ ਦੇ ਪ੍ਰੋਟੋਕਾਲ ਅਫ਼ਸਰਾਂ ਦੇ ਸ੍ਰੀ ਗੁਰਦੁਆਰਾ ਸਾਹਿਬ ’ਚ ਜਾਣ ਅਤੇ ਸ਼ਰਧਾਲੂਆਂ ਤੋਂ ਸੇਵਾ ਟੈਕਸ ਵਸੂਲੀ ਨਾ […]
ਪੰਜਾਬ ਸਰਕਾਰ ਵੱਲੋਂ ਕਰਤਾਰਪੁਰ ਸਾਹਿਬ ਲਾਂਘੇ ਦੇ ਵਿਕਾਸ ਕਾਰਜ ਤੈਅ ਸਮੇਂ ‘ਤੇ ਪੂਰੇ ਕਰਨ ਦਾ ਭਰੋਸਾ
Published On
By Sach Kahoon Punjabi Desk
ਮੁੱਖ ਸਕੱਤਰ ਕਰਨ ਅਵਤਾਰ ਸਿੰਘ ਨੇ ਕਰਤਾਰਪੁਰ ਕੋਰੀਡੋਰ ਦੇ ਵਿਕਾਸ ਕੰਮਾਂ ਦਾ ਲਿਆ ਜਾਇਜ਼ਾ ਰਾਜਨ ਮਾਨ, ਡੇਰਾ ਬਾਬਾ ਨਾਨਕ (ਗੁਰਦਾਸਪੁਰ) ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਸ਼ਤਾਬਦੀ ਦਿਵਸ ਨੂੰ ਮੁੱਖ ਰੱਖਦਿਆਂ ਤੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੇ ਚੱਲ ਰਹੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਵਾਸਤੇ ਅੱਜ ਕਰਨ ਅਵਤਾਰ ਸਿੰਘ ਮੁੱਖ ਸਕੱਤਰ ਪੰਜਾਬ […]
ਭਾਰਤ-ਪਾਕਿ ਕਰਤਾਰਪੁਰ ਸਾਹਿਬ ਲਾਂਘਾ ਸਤੰਬਰ ਤੱਕ ਚਾਲੂ ਕਰਨ ਲਈ ਸਹਿਮਤ
Published On
By Sach Kahoon Punjabi Desk
ਭਾਰਤ ਵੱਲੋਂ ਬਿਨਾ ਵੀਜਾ ਰੋਜ਼ਾਨਾ ਪੰਜ ਹਜ਼ਾਰ ਸ਼ਰਧਾਲੂਆਂ ਨੂੰ ਪੈਦਲ ਜਾਣ ਦੀ ਖੁੱਲ੍ਹ ਦੇਣ ਦੀ ਮੰਗ ਅਟਾਰੀ (ਅੰਮ੍ਰਿਤਸਰ ) (ਰਾਜਨ ਮਾਨ ) | ਕਰਤਾਰਪੁਰ ਸਾਹਿਬ ਦੇ ਲਾਂਘੇ ਸਬੰਧੀ ਅੱਜ ਭਾਰਤ ਤੇ ਪਾਕਿਸਤਾਨ ਦੇ ਗ੍ਰਹਿ ਮੰਤਰਾਲੇ ਦੇ ਅਧਿਕਾਰੀਆਂ ਵੱਲੋਂ ਕੀਤੀ ਗਈ ਮੀਟਿੰਗ ਵਿੱਚ ਦੋਵਾਂ ਦੇਸ਼ਾਂ ਦੇ ਅਧਿਕਾਰੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਤੋਂ ਪਹਿਲਾਂ ਕਰਤਾਰਪੁਰ […]
ਰਾਸ਼ਟਰਪਤੀ 26 ਨਵੰਬਰ ਨੂੰ ਰੱਖਣਗੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦਾ ਨੀਂਹ ਪੱਥਰ
Published On
By Sach Kahoon Punjabi Desk
ਮੁੱਖ ਮੰਤਰੀ ਵੱਲੋਂ ਏਕਤਾ ਦੇ ਸੱਦੇ ਨਾਲ ਸਾਲ ਭਰ ਚੱਲਣ ਵਾਲੇ ਸਮਾਰੋਹਾਂ ਦੀ ਸ਼ੁਰੂਆਤ ਸੱਚ ਕਹੂੰ ਨਿਊਜ਼, ਸੁਲਤਾਨਪੁਰ ਲੋਧੀ ਦੇਸ਼ ਦੇ ਮਾਣਯੋਗ ਰਾਸ਼ਟਰਪਤੀ ਰਾਮਨਾਥ ਕੋਵਿੰਦ 26 ਨਵੰਬਰ ਨੂੰ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਦੇ ਨਿਰਮਾਣ ਲਈ ਨੀਂਹ ਪੱਥਰ ਰੱਖਣਗੇ ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੁਲਤਾਨਪੁਰ ਲੋਧੀ ਵਿਖੇ ਸ੍ਰੀ […]