Kartarpur

ਭਾਰਤ ਨੇ ਪਾਕਿ ਨੂੰ ਕੀਤੀ ਕਰਤਾਰਪੁਰ ਲਈ ਪੈਸੇ ਨਾ ਵਸੂਲਣ ਦੀ ਅਪੀਲ

ਨਵੀਂ ਦਿੱਲੀ। ਭਾਰਤ ਨੇ ਸੋਮਵਾਰ ਨੂੰ ਪਾਕਿਸਤਾਨ ਨਾਲ ਕਰਤਾਰਪੁਰ ਲਾਂਘਾ ਖੋਲ੍ਹਣ ਲਈ ਇਕ ਸਮਝੌਤੇ ‘ਤੇ ਹਸਤਾਖਰ ਕਰਨ ‘ਤੇ ਸਹਿਮਤੀ ਜਤਾਈ ਅਤੇ ਸੋਮਵਾਰ ਨੂੰ ਯਾਤਰੀਆਂ ਦੀਆਂ ਸਹੂਲਤਾਂ ਲਈ 20 ਡਾਲਰ ਪ੍ਰਤੀ ਯਾਤਰੀ ਦੀ ਫੀਸ ਵਸੂਲਣ ‘ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ। ਇਥੇ ਜਾਰੀ ਇਕ ਬਿਆਨ ਵਿੱਚ ਵਿਦੇਸ਼ ਮੰਤਰਾਲੇ ਨੇ ਕਿਹਾ, “ਸਰਕਾਰ ਪਾਕਿਸਤਾਨ ਨੂੰ ਲਗਾਤਾਰ ਅਪੀਲ […]
ਦੇਸ਼  Breaking News  ਦਿੱਲੀ 

ਕਰਤਾਰਪੁਰ ਲਾਂਘੇ ਦੇ ਕੰਮ ਵਿੱਚ ਢਿੱਲ ਤੇ ਕੈਪਟਨ ਨੇ ਜਤਾਈ ਚਿੰਤਾ

ਚੰਡੀਗੜ੍ਹ। ਕਰਤਾਰਪੁਰ ਲਾਂਘੇ ਦੇ ਕੰਮ ਵਿਚ ਢਿੱਲ ਦੀਆਂ ਆ ਰਹੀਆਂ ਰਿਪੋਰਟਾਂ ‘ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚਿੰਤਾ ਪ੍ਰਗਟਾਈ ਹੈ। ਮੁੱਖ ਮੰਤਰੀ ਨੇ ਪਾਕਿਸਤਾਨ ਨੂੰ ਅਪੀਲ ਕੀਤੀ ਹੈ ਕਿ ਉਹ ਲਾਂਘੇ ‘ਤੇ ਕੀਤੇ ਆਪਣੇ ਕਰਾਰ ਤੋਂ ਪਿੱਛੇ ਨਾ ਹਟੇ ਕਿਉਂਕਿ ਇਸ ਨਾਲ ਸਿੱਖ ਧਰਮ ਦੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ ਅਤੇ ਸਿੱਖ ਸੰਗਤ ਵੱਲੋਂ ਲੰਬੇ ਸਮੇਂ […]
ਪੰਜਾਬ  Breaking News 

ਕਰਤਾਰਪੁਰ ਸਾਹਿਬ ਲਾਂਘਾ : ਭਾਰਤ-ਪਾਕਿ ਵਿਚਕਾਰ ਗੱਲ ਬਾਤ ਸ਼ੁਰੂ

ਬਾਘਾ, (ਏਜੰਸੀ)। ਪਾਕਿਸਤਾਨ ਸਥਿਤ ਡੇਰਾ ਬਾਬਾ ਨਾਨਕ ਸਾਹਿਬ ਤੱਕ ਜਾਣ ਵਾਲੇ ਕਰਤਾਰਪੁਰ ਸਾਹਿਬ ਲਾਂਘੇ ਨੂੰ ਲੈ ਕੇ ਭਾਰਤ ਅਤੇ ਪਾਕਿਸਤਾਨ ਵਿਚਕਾਰ ਐਤਵਾਰ ਦੀ ਸਵੇਰੇ ਇੱਥੇ ਗੱਲਬਾਤ ਸ਼ੁਰੂ ਹੋਈ। ਇਸ ਬੈਠਕ ਵਿੱਚ ਵੱਖ-ਵੱਖ ਪਹਿਲੂਆਂ ‘ਤੇ ਚਰਚਾ ਹੋਵੇਗੀ ਅਤੇ ਕਰਤਾਰਪੁਰ ਸਾਹਿਬ ਲਾਂਘਾ ਦਾ ਤੇਜੀ ਨਾਲ ਨਿਰਮਾਣ ਕਰਨ ਨੂੰ ਲੈਕੇ ਦੋਵਾਂ ਦੇਸ਼ਾਂ ਵੱਲੋਂ ਕੀਤੀਆਂ ਗਈਆਂ ਕਾਰਵਾਈਆਂ ਦੀ ਤਰੱਕੀ […]
ਦੇਸ਼  Breaking News  ਕੁੱਲ ਜਹਾਨ 

ਕਰਤਾਰਪੁਰ ਲਾਂਘੇ ਬਾਰੇ ਹਰਸਿਮਰਤ ‘ਤੇ ਪਲਟਵਾਰ

ਹਰਸਿਮਰਤ ਦੇ ਝੂਠ ਨੂੰ ਬੇਨਕਾਬ ਕਰਨ ਲਈ ਵਿਸਤ੍ਰਤ ਜਾਣਕਾਰੀ ਦਿੱਤੀ ਚੰਡੀਗੜ(ਅਸ਼ਵਨੀ ਚਾਵਲਾ) | ਕਰਤਾਰਪੁਰ ਲਾਂਘੇ ਦੇ ਮਾਮਲੇ ਉੱਤੇ ਹਰਸਿਮਰਤ ਕੌਰ ਬਾਦਲ ਵੱਲੋਂ ਲਾਏ ਗਏ ਦੋਸ਼ਾਂ ਨੂੰ ਰੱਦ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪਸ਼ਟ ਕੀਤਾ ਹੈ ਕਿ ਕਰਤਾਰਪੁਰ ਲਾਂਘੇ ਦੇ ਮਾਮਲੇ ਵਿਚ ਗੇਂਦ ਪੂਰੀ ਤਰਾਂ ਕੇਂਦਰ ਦੇ ਪਾਲੇ ਵਿਚ ਹੈ ਅਤੇ ਸੂਬਾ […]
ਪੰਜਾਬ 

ਕਰਤਾਰਪੁਰ ਸਾਹਿਬ ਲਾਂਘਾ ‘ਅਮਨ ਦਾ ਪੁਲ’ : ਕੈਪਟਨ ਅਮਰਿੰਦਰ ਸਿੰਘ

ਸਦਨ ਵੱਲੋਂ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਲਾਂਘੇ ਦਾ ਸਵਾਗਤ ਚੰਡੀਗੜ|  ਪੰਜਾਬ ਵਿਧਾਨ ਸਭਾ ‘ਚ ਅੱਜ ਕਰਤਾਰਪੁਰ ਲਾਂਘੇ ਦੇ ਹੱਕ ‘ਚ ਮਤਾ ਸਰਵਸੰਮਤੀ ਨਾਲ ਪਾਸ ਕਰ ਦਿੱਤਾ ਗਿਆ ਸਦਨ ਨੇ ਭਾਰਤ ਸਰਕਾਰ ਤੇ ਪਾਕਿਸਤਾਨ ਸਰਕਾਰ ਦੀ ਸ਼ਲਾਘਾ ਕਰਦਿਆਂ ਲਾਂਘੇ ਦੀ ਅੱਤਵਾਦ ਦੀ ਦੁਰਵਰਤੋ ਪ੍ਰਤੀ ਵੀ ਸੁਚੇਤ ਕੀਤਾ ਮਤੇ ‘ਤੇ ਚਰਚਾ ‘ਚ ਹਿੱਸਾ ਲੈਂਦਿਆਂ ਕੈਪਟਨ ਅਮਰਿੰਦਰ ਸਿੰਘ […]
ਪੰਜਾਬ  Breaking News 

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਝਟਕਾ

ਅਮਰਿੰਦਰ ਨੇ ਕਿਹਾ, ਲਾਂਘਾ ਖੋਲ੍ਹਣ ਪਿੱਛੇ ਆਈਐੱਸਆਈ ਦੀ ਸਾਜਿਸ਼  ਚੰਡੀਗੜ੍ਹ| ਇਮਰਾਨ ਖਾਨ ਦੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਪਹਿਲਾਂ ਪਾਕਿਸਤਾਨ ਫੌਜ ਦੇ ਜਨਰਲ ਜਾਵੇਦ ਬਾਜਵਾ ਵੱਲੋਂ ਕਰਤਾਰਪੁਰ ਲਾਂਘੇ ਨੂੰ ਖੋਲ੍ਹਣ ਸਬੰਧੀ ਨਵਜੋਤ ਸਿੰਘ ਸਿੱਧੂ ਕੋਲ ਪ੍ਰਗਟਾਏ ਵਿਚਾਰਾਂ ਸਬੰਧੀ ਤੱਥਾਂ ਦੇ ਸੰਦਰਭ ਵਿੱਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਨੂੰ ਪਾਕਿਸਤਾਨੀ ਫੌਜ ਵੱਲੋਂ […]
ਦੇਸ਼ 

ਕਰਤਾਰਪੁਰ ਕਾਰੀਡੋਰ ‘ਚ ਆਇਆ ਪਾਕਿ ਦੇ ਵਿਦੇਸ਼ ਮੰਤਰੀ ਦਾ ਵੱਡਾ ਬਿਆਨ

ਇਮਰਾਨ ਨੇ ‘ਗੁਗਲੀ’ ਸੁੱਟੀ ਤੇ ਭਾਰਤ ਫੱਸ ਗਿਆ : ਕੁਰੈਸ਼ੀ ਇਸਲਾਮਾਬਾਦ : ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਨੀਂਹ ਪੱਥਰ ਸਮਾਗਮ ਵਿੱਚ ਭਾਰਤੀ ਮੰਤਰੀਆਂ ਨੂੰ ਸੱਦਾ ਦੇ ਕੇ ਸ਼ਾਂਤੀ ਬਹਾਲੀ ਦਾ ਕਦਮ ਚੁੱਕਿਆ ਸੀ। ਪਰ ਉਨ੍ਹਾਂ ਦੇ ਹੀ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਉਨ੍ਹਾਂ ਦੇ ਸੱਚ ਨੂੰ ਬੇਨਕਾਬ ਕਰ ਦਿੱਤਾ ਹੈ। ਪਾਕਿਸਤਾਨ ਦੇ […]
Breaking News  ਕੁੱਲ ਜਹਾਨ 

ਕਰਤਾਰਪੁਰ ਕਾਰੀਡੋਰ ਨੀਂਹ ਪੱਥਰ ‘ਤੇ ਬੋਲੇ ਸਿੱਧੂ ਨੇ ਕੀਤਾ ਇਮਰਾਨ ਖਾਨ ਦਾ ਧੰਨਵਾਦ

ਦੋਵੇਂ ਸਰਕਾਰਾਂ ਵਧਾਈ ਦੀਆਂ ਪਾਤਰ ਹਨ : ਸਿੱਧੂ ਕੇਦਰੀ ਮੰਤਰੀ ਤੇ ਕੇਬਿਨਟ ਮੰਤਰੀ ਰਹੇ ਹਾਜਰ ਨਵੀਂ ਦਿੱਲੀ (ਸੱਚ ਕਹੂੰ ਨਿਊਜ਼) ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਕਰਤਾਰਪੁਰ ‘ਚ ਗੁਰੂਦੁਆਰ ਸਾਹਿਬ ਨੂੰ ਭਾਰਤ ਦੇ ਗੁਰਦਾਸਪੁਰ ਜ਼ਿਲ੍ਹੇ ‘ਚ ਸਥਿੱਤ ਡੇਰਾ ਬਾਬਾ ਨਾਨਕ ਨੂੰ ਜੋੜਨ ਵਾਲੀ ਗਲਿਆਰੇ ਦਾ ਨੀਂਹ ਪੱਥਰ ਰੱਖਿਆ। ਜਾਣਕਾਰੀ ਅਨੁਸਾਰ ਇਹ ਨੀਹ ਪੱਥਰ ਲਾਹੌਰ […]
ਦੇਸ਼  Breaking News 

ਕਰਤਾਰਪੁਰ ਲਾਂਘਾ ਬਾਬੇ ਨਾਨਕ ਨੇ ਖੁਲ੍ਹਵਾਇਆ : ਚੰਦੂਮਾਜਰਾ 

ਖਹਿਰਾ ਦੇ ਸਵਾਲ ਦਾ ਦਿੱਤਾ ਜਵਾਬ ਸ੍ਰੀ ਆਨੰਦਪੁਰ ਸਾਹਿਬ (ਸੱਚ ਕਹੂੰ ਨਿਊਜ) ਅਕਾਲੀ ਦਲ ਆਗੂ ਤੇ ਸਾਂਸਦ ਪ੍ਰੇਮ ਸਿੰਘ ਚੰਦੂਮਾਜਰਾ ਨੇ ਅੱਜ ਕਿਹਾ ਕਿ ਕਰਤਾਰਪੁਰ ਲਾਂਘਾ ਖੋਲ੍ਹੇ ਜਾਣ ਦਾ ਮੁੱਖ ਸਿਹਰਾ ਬਾਬੇ ਨਾਨਕ ਨੂੰ ਹੀ ਜਾਂਦਾ ਹੈ। ਉਨ੍ਹਾਂ ਅੱਜ ਸ੍ਰੀ ਆਨੰਦਪੁਰ ਸਾਹਿਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਹਨਾਂ ਨੇ ਖਹਿਰਾ ਦੇ ਉਸ ਸਵਾਲ ਦਾ ਜਵਾਬ ਦਿੱਤਾ, ਜਿਸ […]
ਪੰਜਾਬ  Breaking News 

ਕਰਤਾਰਪੁਰ ਲਾਂਘਾ ਖੋਲ੍ਹਣ ਲਈ ਪਾਕਿ ਰਾਜ਼ੀ

ਹੁਣ ਗੇਂਦ ਆਈ ਭਾਰਤ ਸਰਕਾਰ ਦੇ ਪਾਲੇ ‘ਚ ਪਾਕਿਸਤਾਨ ਦੇ ਸੂਚਨਾ ਤੇ ਪ੍ਰਸਾਰਨ ਮੰਤਰੀ ਫਵਾਦ ਚੌਧਰੀ ਨੇ ਬੀਬੀਸੀ ਕੋਲ ਕੀਤਾ ਖੁਲਾਸਾ ਨਵੀਂ ਦਿੱਲੀ, ਏਜੰਸੀ ਪਾਕਿਸਤਾਨ ਸਰਕਾਰ ਨੇ ਸਿੱਖ ਭਾਈਚਾਰੇ ਦੀ ਲੰਮੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਨੂੰ ਪੂਰਾ ਕਰਦਿਆਂ ਸ੍ਰੀ ਕਰਤਾਰਪੁਰ ਸਾਹਿਬ ਲਈ ਲਾਂਘਾ ਦੇਣ ਲਈ ਸਹਿਮਤੀ ਪ੍ਰਗਟਾਈ ਹੈ ਜੇਕਰ ਭਾਰਤ ਸਰਕਾਰ ਵੀ ਇਸ […]
ਦੇਸ਼ 

ਕਰਤਾਰਪੁਰ ਲਾਂਘੇ ਨੂੰ ਖੁੱਲ੍ਹਵਾਉਣ ਲਈ ਨਿੱਜੀ ਦਖਲ ਦੇਣ ਵਾਸਤੇ ਸੁਸ਼ਮਾ ਨੂੰ ਪੱਤਰ

ਕੌਮਾਂਤਰੀ ਸਰਹੱਦ ਤੋਂ ਕਰਤਾਰਪੁਰ ਤੱਕ ਗਲਿਆਰੇ ਨੂੰ ਖੁੱਲ੍ਹਵਾਉਣ ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਅਵਤਾਰ ਦਿਵਸ ਮੌਕੇ ਕਰਤਾਰਪੁਰ ਦੇ ਇਤਿਹਾਸਕ ਗੁਰੂਦੁਆਰਾ ਸਾਹਿਬ ਦੇ ਦਰਸ਼ਨ ਕਰਨ ਲਈ ਸ਼ਰਧਾਲੂਆਂ ਨੂੰ ਸਮਰੱਥ ਬਣਾਉਣ ਵਾਸਤੇ ਪਾਕਿਸਤਾਨ ਸਰਕਾਰ ਕੋਲੋਂ ਲਾਂਘੇ ਦੀ ਮੰਗ ਕਰਨ ਵਾਸਤੇ ਵਿਦੇਸ਼ ਮਾਮਲਿਆਂ ਦੀ […]
ਪੰਜਾਬ