Kashmiri

ਬੀਰਦਵਿੰਦਰ ਵੱਲੋਂ ਕਸ਼ਮੀਰੀ ਵਿਦਿਆਰਥੀਆਂ ਦੇ ਮਸਲੇ ਸਰਕਾਰਾਂ ਕੋਲ ਰੱਖਣ ਦਾ ਐਲਾਨ

ਬਠਿੰਡਾ (ਅਸ਼ੋਕ ਵਰਮਾ)। ਸਾਬਕਾ ਡਿਪਟੀ ਸਪੀਕਰ ਤੇ ਅਕਾਲੀ ਦਲ ਟਕਸਾਲੀ ਦੇ ਆਗੂ ਬੀਰਦਵਿੰਦਰ ਸਿੰਘ ਨੇ ਆਖਿਆ ਹੈ ਕਿ ਉਹ ਕਸ਼ਮੀਰੀ ਵਿਦਿਆਰਥੀਆਂ ਦੇ ਮਸਲਿਆਂ ਨੂੰ ਕੇਂਦਰੀ ਗ੍ਰਹਿ ਵਿਭਾਗ ਅਤੇ ਪੰਜਾਬ ਸਰਕਾਰ ਕੋਲ ਉਠਾਉਣਗੇ ਉਨ੍ਹਾਂ ਆਖਿਆ ਕਿ ਕਸ਼ਮੀਰ ਤੋਂ ਪੰਜਾਬ ‘ਚ ਪੜ੍ਹਦੇ ਲੜਕੇ-ਲੜਕੀਆਂ ਨੂੰ ਭਾਰੀ ਮੁਸੀਬਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਸਾਬਕਾ ਡਿਪਟੀ ਸਪੀਕਰ ਬੀਰਦਵਿੰਦਰ ਸਿੰਘ […]
Uncategorized 

ਕਸ਼ਮੀਰੀ ਲੋਕਾਂ ਦੇ ਸਵੈ-ਨਿਰਣੇ ਦੇ ਹੱਕ ‘ਚ ਰੋਹ ਭਰਪੂਰ ਮੁਜ਼ਾਹਰਾ

ਮਲੋਟ (ਮਨੋਜ)। ਕਸ਼ਮੀਰ ਅੰਦਰ ਰਾਇ-ਸ਼ੁਮਾਰੀ ਕਰਵਾ ਕੇ ਉੱਥੋਂ ਦੇ ਲੋਕਾਂ ਨੂੰ ਸਵੈ-ਨਿਰਣੇ ਦਾ ਹੱਕ ਦੇਣ, ਧਾਰਾ 370 ਤੇ 35 ਏ ਦਾ ਫੈਸਲਾ ਵਾਪਸ ਲੈਣ, ਕਸ਼ਮੀਰ ‘ਚ ਪ੍ਰੈਸ ਸਮੇਤ ਲਾਈਆਂ ਸਭ ਪਾਬੰਦੀਆਂ ਖਤਮ ਕਰਨ, ਅਫ਼ਸਪਾ ਹਟਾਉਣ ਅਤੇ ਫੌਜਾਂ ਵਾਪਸ ਬੁਲਾਉਣ ਵਰਗੀਆਂ ਮੰਗਾਂ ਨੂੰ ਲੈ ਕੇ ਕਸ਼ਮੀਰੀ ਕੌਮੀ ਸੰਘਰਸ਼ ਹਮਾਇਤ ਕਮੇਟੀ ਪੰਜਾਬ ਦੇ ਸੱਦੇ ‘ਤੇ ਸੈਂਕੜੇ ਕਿਸਾਨਾਂ, […]
ਪੰਜਾਬ  ਸੂਬੇ 

ਕਸ਼ਮੀਰੀ ਵਿਦਿਆਰਥੀਆਂ ਨਾਲ ਹੋ ਰਹੇ ਮਾੜੇ ਵਿਹਾਰ ਵਜੋਂ ਵਿਰੋਧ ‘ਚ ਸਟੂਡੈਂਟ ਯੂਨੀਅਨ ਵੱਲੋਂ ਰੋਸ ਰੈਲੀ

ਸ੍ਰੀ ਮੁਕਤਸਰ ਸਾਹਿਬ (ਭਜਨ ਸਿੰਘ ਸਮਾਘ ) ਕਸ਼ਮੀਰੀ ਵਿਦਿਆਰਥੀਆਂ ਨਾਲ ਹੋਰ ਰਹੇ ਮਾੜੇ ਸਲੂਕ ਦੇ ਵਿਰੋਧ ‘ਚ ਸਰਕਾਰੀ ਕਾਲਜ ਵਿਖੇ ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਰੋਸ ਰੈਲੀ ਕੀਤੀ ਗਈ ਤੇ ਪੁਲਵਾਮਾ ‘ਚ ਸ਼ਹੀਦ ਹੋਏ ਫੌਜ਼ੀਆਂ ਨੂੰ ਸ਼ਰਧਾਂਜ਼ਲੀ ਦਿੰਦਿਆਂ 2 ਮਿੰਟ ਦਾ ਮੌਨ ਧਾਰਿਆ ਗਿਆ। ਇਸ ਮੌਕੇ ਆਪਣੇ ਸੰਬੋਧਨ ਦੌਰਾਨ ਵਿਦਿਆਰਥੀ ਆਗੂ ਸਤਵੀਰ ਕੌਰ ਭਾਗਸਰ ਤੇ ਰਾਜਵਿੰਦਰ ਸਿੰਘ ਨੇ ਕਿਹਾ […]
ਪੰਜਾਬ 

ਕਸ਼ਮੀਰੀ ਵਿਦਿਆਰਥੀ ‘ਤੇ ਕੌਮੀ ਝੰਡੇ ਦੇ ਅਪਮਾਨ ਦੇ ਲਾਏ ਦੋਸ਼

ਹਿੰਦੂ ਸੰਗਠਨਾਂ ਨੇ ਕਾਰਵਾਈ ਦੀ ਮੰਗ ਨੂੰ ਲੈ ਕੇ ਕੀਤਾ ਚੱਕਾ ਜਾਮ ਗੁਰਦਾਸਪੁਰ (ਸਰਬਜੀਤ ਸਾਗਰ) | ਇੱਥੋਂ ਦੇ ਇੱਕ ਪ੍ਰਾਈਵੇਟ ਕਾਲਜ ‘ਚ ਪੜ੍ਹਦੇ ਕਸ਼ਮੀਰੀ ਵਿਦਿਆਰਥੀ ਵੱਲੋਂ ਭਾਰਤ ਦਾ ਕੌਮੀ ਝੰਡਾ ਪਾੜ ਕੇ ਬਾਥਰੂਮ ਵਿੱਚ ਸੁੱਟਣ ਅਤੇ ਫੇਸਬੁੱਕ ‘ਤੇ ਪਾਕਿਸਤਾਨ ਪੱਖੀ ਪੋਸਟਾਂ ਪਾਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ ਜਿਸ ਨੂੰ ਲੈ ਕੇ ਕਾਲਜ ਵਿੱਚ ਹੰਗਾਮਾ ਹੋ […]
ਪੰਜਾਬ