ਕੇਜਰੀਵਾਲ ਤੇ ਭਗਵੰਤ ਮਾਨ ਨੇ ਗੁਰਦਾਸਪੁਰ ਵਾਸੀਆਂ ਨੂੰ ਦਿੱਤਾ ਵੱਡਾ ਤੋਹਫਾ

Gurdaspur Rally

ਕੁੱਲ 1854 ਕਰੋੜ ਰੁਪਏ ਦੇ ਨਵੇਂ ਪ੍ਰੋਜੈਕਟ ਸ਼ੁਰੂ ਕੀਤੇ

ਗੁਰਦਾਸਪੁਰ । ਗੁਰਦਾਸਪੁਰ ਵਿਖੇ ਆਮ ਆਦਮੀ ਪਾਰਟੀ ਵੱਲੋਂ ਵਿਕਾਸ ਕ੍ਰਾਂਤੀ ਰੈਲੀ (Gurdaspur Rally) ਕੀਤੀ ਗਈ। ਰੈਲੀ ’ਚ ਆਪ ਸੁਪਰੀਮ ਅਰਵਿੰਦ ਕੇਜਰੀਵਾਲ ਵੀ ਪਹੁੰਚੇ। ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਵਿਖੇ ਨਵੇਂ ਬੱਸ ਸਟੈਂਡ ਦਾ ਉਦਘਾਟਨ ਕੀਤਾ।

Gurdaspur Rally

ਇਹ ਵੀ ਪੜ੍ਹੋ : ਤਰਨਤਾਰਨ ‘ਚ ਪਾਕਿਸਤਾਨੀ ਡਰੋਨ ਬਰਾਮਦ

ਇਸ ਤੋਂ ਬਾਅਦ ਉਹ ਨਵਾਂ ਬੱਸ ਸਟੈਂਡ ਨੇੜੇ ਇੰਪਰੂਵਮੈਂਟ ਟਰੱਸਟ ਗਰਾਊਂਡ ਵਿੱਚ ਪੰਡਾਲ ਵਿੱਚ ਪੁੱਜੇ ਅਤੇ ਗੁਰਦਾਸਪੁਰ ਅਤੇ ਆਸ-ਪਾਸ ਦੇ ਖੇਤਰਾਂ ਲਈ ਨਵੇਂ ਪ੍ਰੋਜੈਕਟਾਂ ਦੀ ਸ਼ੁਰੂਆਤ ਵੀ ਕੀਤੀ। ਇਸ ਦੌਰਾਨ ਕੁੱਲ 1854 ਕਰੋੜ ਰੁਪਏ ਦੇ ਨਵੇਂ ਪ੍ਰੋਜੈਕਟ ਸ਼ੁਰੂ ਕੀਤੇ ਗਏ ਹਨ। ਇਸ ਮੌਕੇ ਬਾਬਾ ਬੰਦਾ ਸਿੰਘ ਬਹਾਦਰ ਇੰਟਰਸਟੇਟ ਬੱਸ ਟਰਮੀਨਲ ਦਾ ਉਦਘਾਟਨ ਵੀ ਕੀਤਾ।

LEAVE A REPLY

Please enter your comment!
Please enter your name here