ਸ਼ੀਲਾ ਦੀਕਸ਼ਿਤ ਦੀ ਬਰਸੀ ‘ਤੇ ਕੇਜਰੀਵਾਲ ਨੇ ਦਿੱਤੀ ਸ਼ਰਧਾਂਜਲੀ

Former, Delhi CM, Sheila Dikshit, Died

ਸ਼ੀਲਾ ਦੀਕਸ਼ਿਤ ਦੀ ਬਰਸੀ ‘ਤੇ ਕੇਜਰੀਵਾਲ ਨੇ ਦਿੱਤੀ ਸ਼ਰਧਾਂਜਲੀ

ਨਵੀਂ ਦਿੱਲੀ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੋਮਵਾਰ ਨੂੰ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਸ਼ੀਲਾ ਦੀਕਸ਼ਿਤ ਦੀ ਪਹਿਲੀ ਬਰਸੀ ‘ਤੇ ਸ਼ਰਧਾਂਜਲੀ ਭੇਂਟ ਕੀਤੀ।

Former, Delhi CM, Sheila Dikshit, Died

ਕੇਜਰੀਵਾਲ ਨੇ ਦੀਕਸ਼ਿਤ ਨੂੰ ਸ਼ਰਧਾਂਜਲੀ ਦਿੰਦਿਆਂ ਟਵੀਟ ਕੀਤਾ, ਦਿੱਲੀ ਦੀ ਸਾਬਕਾ ਮੁੱਖ ਮੰਤਰੀ ਸ਼ੀਲਾ ਦੀਕਸ਼ਿਤ ਜੀ ਦੀ ਬਰਸੀ ‘ਤੇ ਉਨ੍ਹਾਂ ਨੂੰ ਭਾਵ-ਭਿੰਨੀ ਸ਼ਰਧਾਂਜਲੀ। ਦੀਕਸ਼ਿਤ 1998 ਤੋਂ ਲੈ ਕੇ 2013 ਤੱਕ ਦਿੱਲੀ ਦੀ ਮੁੱਖ ਮੰਤਰੀ ਰਹੀ ਸੀ। ਸਾਲ 2010 ‘ਚ ਉਨ੍ਹਾਂ ਦੀ ਅਗਵਾਈ ‘ਚ ਰਾਜਧਾਨੀ ‘ਚ ਤਿੰਨ ਤੋਂ 14 ਅਕਤੂਬਰ ਤੱਕ 19ਵੇਂ ਰਾਸ਼ਟਰ ਮੰਡਲ ਖੇਡਾਂ ਦਾ ਸਫ਼ਲ ਆਯੋਜਨ ਹੋਇਆ ਸੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ

LEAVE A REPLY

Please enter your comment!
Please enter your name here