kejriwal
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
ਮੈਂ ਦਿਮਾਗੀ ਨਕਸਲ ਹਾਂ, ਕਿਉਂਕਿ ਮੈਂ ਦੇਸ਼ ਭਗਤ ਹਾਂ ਅਤੇ ਮੈਨੂੰ ਇਸ 'ਤੇ ਮਾਣ ਹੈ : Kejriwal
Published On
By Ravinder Sharma
ਜੇਕਰ ਭਗਤ ਸਿੰਘ ਅਤੇ ਬਾਬਾ ਸਾਹਿਬ ਅੰਬੇਡਕਰ ਜਿਊਂਦੇ ਹੁੰਦੇ, ਤਾਂ ਪ੍ਰਧਾਨ ਮੰਤਰੀ ਉਨ੍ਹਾਂ ਨੂੰ ਵੀ ਨਾ ਛੱਡਦੇ ਅਤੇ ਉਨ੍ਹਾਂ ਨੂੰ ਵੀ ਦਿਮਾਗੀ ਨਕਸਲ ਕਹਿੰਦੇ : ਕੇਜਰੀਵਾਲ
Kejriwal: ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਦੇ ਤਹਿਤ ਪੰਜਾਬ ਦੀਆਂ ਔਰਤਾਂ ਨੂੰ 1 ਜੁਲਾਈ ਨੂੰ ₹3,000 ਤੇ ਦਲਿਤ ਔਰਤਾਂ ਨੂੰ ₹4,500 ਮਿਲਣਗੇ, ਇਹ ਦੁਨੀਆ ਦਾ ਸਭ ਤੋਂ ਵੱਡਾ ਮਹਿਲਾ ਸਸ਼ਕਤੀਕਰਨ ਪ੍ਰੋਗਰਾਮ ਹੈ: ਅਰਵਿੰਦ ਕੇਜਰੀਵਾਲ
Published On
By Ravinder Sharma
ਪੰਜਾਬ ਦੀਆਂ ਸਮੂਹ ਮਾਵਾਂ, ਭੈਣਾਂ ਅਤੇ ਧੀਆਂ ਨੂੰ ਤਹਿ ਦਿਲੋਂ ਮੁਬਾਰਕਬਾਦ, ਤੁਹਾਡੇ ਨਾਲ ਕੀਤਾ ਵਾਅਦਾ ਪੂਰਾ ਕੀਤਾ ਜਾ ਰਿਹਾ ਹੈ: ਅਰਵਿੰਦ ਕੇਜਰੀਵਾਲ
Delhi News: ਕੇਜਰੀਵਾਲ ਨੂੰ ਮਿਲਿਆ ਸਰਕਾਰੀ ਬੰਗਲਾ, ਹਾਈ ਕੋਰਟ ਦੀ ਸਖ਼ਤੀ ਤੋਂ ਬਾਅਦ ਅਲਾਟਮੈਂਟ
Published On
By Sach Kahoon Punjabi Desk
Delhi News: ਨਵੀਂ ਦਿੱਲੀ, (ਆਈਏਐਨਐਸ)। ਕੇਂਦਰ ਸਰਕਾਰ ਨਾਲ ਲੰਬੀ ਕਾਨੂੰਨੀ ਲੜਾਈ ਅਤੇ ਤਣਾਅ ਤੋਂ ਬਾਅਦ, ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਆਖਰਕਾਰ 95 ਲੋਧੀ ਅਸਟੇਟ ਵਿਖੇ ਇੱਕ ਟਾਈਪ-VII ਬੰਗਲਾ ਅਲਾਟ ਕਰ ਦਿੱਤਾ ਗਿਆ ਹੈ। ਇਹ ਰਿਹਾਇਸ਼ ਉਨ੍ਹਾਂ ਨੂੰ ਰਾਸ਼ਟਰੀ ਪਾਰਟੀ ਦੇ ਮੁਖੀ ਵਜੋਂ ਦਿੱਤੀ ਗਈ […]
Manohar Lal: ਯਮੁਨਾ ’ਚ ਜ਼ਹਿਰ ਬਾਰੇ ਦਿੱਤਾ ਬਿਆਨ ਕੇਜਰੀਵਾਲ ਨੂੰ ਲੈ ਡੁੱਬਿਆ : ਮਨੋਹਰ ਲਾਲ
Published On
By Sach Kahoon Punjabi Desk
Manohar Lal: ਨਵੀਂ ਦਿੱਲੀ, (ਆਈਏਐਨਐਸ)। ਕੇਂਦਰੀ ਮੰਤਰੀ ਮਨੋਹਰ ਲਾਲ ਨੇ ਦਿੱਲੀ ਵਿਧਾਨ ਸਭਾ ਚੋਣਾਂ 2025 ਵਿੱਚ ਆਮ ਆਦਮੀ ਪਾਰਟੀ ਦੀ ਕਰਾਰੀ ਹਾਰ ‘ਤੇ ਤਿੱਖਾ ਵਿਅੰਗ ਕੱਸਿਆ ਹੈ। ਮਨੋਹਰ ਲਾਲ ਨੇ ਕਿਹਾ ਕਿ ਜੇਕਰ ਅਰਵਿੰਦ ਕੇਜਰੀਵਾਲ ਨੇ ਵਿਧਾਨ ਸਭਾ ਚੋਣਾਂ ਦੌਰਾਨ ਯਮੁਨਾ ਵਿੱਚ ਜ਼ਹਿਰ ਬਾਰੇ ਬਿਆਨ ਨਾ ਦਿੱਤਾ ਹੁੰਦਾ ਤਾਂ ਸ਼ਾਇਦ ਉਹ ਇੰਨੀਆਂ ਸੀਟਾਂ ਨਾ ਹਾਰਦੇ। […]
Punjab: ਮੁੱਖ ਮੰਤਰੀ ਮਾਨ ਨੇ ਕੀਤਾ ਵੱਡਾ ਐਲਾਨ, ਨਵੇਂ ਚੁਣੇ ਸਰਪੰਚਾਂ ਨੇ ਚੁੱਕੀ ਸਹੁੰ, ਨਸ਼ਿਆਂ ਖਿਲਾਫ਼ ਅਰਵਿੰਦ ਕੇਜਰੀਵਾਲ ਨੇ ਕੀਤੀ ਖਾਸ ਅਪੀਲ
Published On
By Sach Kahoon Punjabi Desk
Punjab: ਲੁਧਿਆਣਾ (ਜਸਵੀਰ ਗਹਿਲ)। ਲੁਧਿਆਣਾ ਦੇ ਪਿੰਡ ਧਨਾਨਸੂ ਵਿਖੇ ਅੱਜ ਪੰਜਾਬ ਦੇ ਨਵੇਂ ਚੁਣੇ ਸਰਪੰਚਾਂ ਦਾ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪੰਜਾਬ ਭਰ ਵਿੱਚੋਂ ਨਵੇਂ ਚੁਣ ਕੇ ਆਏ ਸਰਪੰਚਾਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਹੁੰ ਚੁਕਾਈ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵਿਸ਼ੇਸ਼ ਤੌਰ ’ਤੇ ਪਹੁੰਚੇ ਹੋਏ ਸਨ। […]
Arvind Kejriwal: ਨਹੀਂ ਮਿਲੀ ਕੇਜਰੀਵਾਲ ਨੂੰ ਰਾਹਤ, ਫਿਰ ਵਧਾਈ ਨਿਆਂਇਕ ਹਿਰਾਸਤ
Published On
By Sach Kahoon Punjabi Desk
ਦਿੱਲੀ ਸ਼ਰਾਬ ਨੀਤੀ ਕੇਸ ਨਾਲ ਸਬੰਧਤ ਭ੍ਰਿਸ਼ਟਾਚਾਰ ਦਾ ਮਾਮਲਾ | Arvind Kejriwal 26 ਜੂਨ ਨੂੰ ਕੀਤਾ ਗਿਆ ਸੀ ਗ੍ਰਿਫਤਾਰ | Arvind Kejriwal ਨਵੀਂ ਦਿੱਲੀ (ਏਜੰਸੀ)। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀਆਂ ਮੁਸ਼ਕਲਾਂ ਘੱਟ ਨਹੀਂ ਹੋ ਰਹੀਆਂ ਹਨ। ਰੌਜ ਐਵੇਨਿਊ ਅਦਾਲਤ ਨੇ ਦਿੱਲੀ ਸ਼ਰਾਬ ਘੁਟਾਲੇ ਨਾਲ ਸਬੰਧਤ ਸੀਬੀਆਈ ਕੇਸ ’ਚ ਮੁੱਖ ਮੰਤਰੀ ਕੇਜਰੀਵਾਲ ਦੀ ਨਿਆਂਇਕ […]
ਕੇਜਰੀਵਾਲ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ, ਹਾਲੇ ਰਹਿਣ ਪਵੇਗਾ ਜੇਲ੍ਹ ’ਚ
Published On
By Sach Kahoon Punjabi Desk
ਹਾਈਕੋਰਟ ਨੇ ਹੇਠਲੀ ਅਦਾਲਤ ਦੇ ਫੈਸਲੇ ‘ਤੇ ਲਗਾਈ ਰੋਕ / Arvind Kejriwal ਨਵੀਂ ਦਿੱਲੀ। ਅਰਵਿੰਦ ਕੇਜਰੀਵਾਲ (Arvind Kejriwal) ਨੂੰ ਵੱਡਾ ਝਟਕਾ ਲੱਗਿਆ ਹੈ। ਅਰਵਿੰਦ ਕੇਜਰੀਵਾਲ ਨੂੰ ਹਾਲੇ ਜੇਲ੍ਹ ’ਚ ਹੀ ਰਹਿਣਾ ਪਵੇਗਾ। ਰਾਊਜ਼ ਐਵੇਨਿਊ ਕੋਰਟ ਨੇ 20 ਜੂਨ ਨੂੰ ਦਿੱਲੀ ਸ਼ਰਾਬ ਨੀਤੀ ਮਾਮਲੇ ‘ਚ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਦੇ ਦਿੱਤੀ ਸੀ। ਈਡੀ ਨੇ ਇਸ ਦਾ […]
ਅਰਵਿੰਦ ਕੇਜਰੀਵਾਲ ਨੂੰ ਮਿਲੀ ਜ਼ਮਾਨਤ
Published On
By Sach Kahoon Punjabi Desk
ਰਾਊਜ਼ ਐਵਨਿਊ ਕੋਰਟ ਨੇ ਦਿੱਤਾ ਜ਼ਮਾਨਤ ਇੱਕ ਲੱਖ ਮੁਚਲਕੇ ’ਤੇ ਦਿੱਤਾ ਜ਼ਮਾਨਤ ਨਵੀਂ ਦਿੱਲੀ। ਦਿੱਲੀ ਸ਼ਰਾਬ ਨੀਤੀ ਮਾਮਲੇ ਤੇ ਮਨੀ ਲਾਂਡਰਿੰਗ ਕੇਸ ’ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal ) ਨੂੁੰ ਰਾਊਜ਼ ਐਵਨਿਊ ਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਕੋਰਟ ਨੇ ਇੱਕ ਲੱਖ ਮੁਚਲਕੇ ’ਤੇ ਜ਼ਮਾਨਤ ਦਿੱਤੀ ਹੈ। ਉਹ ਸ਼ੁੱਕਰਵਾਰ ਨੂੰ ਜੇਲ੍ਹ ਤੋਂ ਬਾਹਰ ਆ […]
ਮੈਂ ਮੁੱਖ ਮੰਤਰੀ, ਪ੍ਰਧਾਨ ਮੰਤਰੀ ਨਹੀਂ ਬਣਨਾ ਚਾਹੁੰਦਾ: ਕੇਜਰੀਵਾਲ
Published On
By Sach Kahoon Punjabi Desk
(ਏਜੰਸੀ) ਨਵੀਂ ਦਿੱਲੀ। ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ (Arvind Kejriwal) ਨੇ ਸ਼ਨਿੱਚਰਵਾਰ ਨੂੰ ਕਿਹਾ ਕਿ ਉਹ ਅਸਤੀਫਾ ਨਹੀਂ ਦੇਣਗੇ। ਮੈਂ ਕਦੇ ਕਿਸੇ ਅਹੁਦੇ ਦਾ ਲਾਲਚੀ ਨਹੀਂ ਰਿਹਾ। ਮੈਂ ਮੁੱਖ ਮੰਤਰੀ, ਪ੍ਰਧਾਨ ਮੰਤਰੀ ਨਹੀਂ ਬਣਨਾ ਚਾਹੁੰਦਾ। ਇਨਕਮ ਟੈਕਸ ਕਮਿਸ਼ਨਰ ਦੀ ਨੌਕਰੀ ਛੱਡ ਕੇ ਝੁੱਗੀਆਂ ਵਿੱਚ ਕੰਮ ਕੀਤਾ। ਪਹਿਲੀ […]
ਤਿਹਾਡ਼ ਜੇਲ੍ਹ ਤੋਂ ਬਾਹਰ ਆਏ ਕੇਜਰੀਵਾਲ
Published On
By Sach Kahoon Punjabi Desk
ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਰਿਸੀਵ (Arivand Kejriwal) ਨਵੀਂ ਦਿੱਲੀ। ਸੁਪਰੀਮ ਕੋਰਟ ਤੋਂ ਜਮਾਨਤ ਮਿਲਣ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸ਼ਾਮ 6.55 ਵਜੇ ਤਿਹਾੜ ਜੇਲ੍ਹ ਤੋਂ ਬਾਹਰ ਆਏ। ਕੇਜਰੀਵਾਲ ਨੂੰ ਜੇਲ੍ਹ ਤੋਂ ਰਿਸੀਵ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਪੁੱਜੇ। ਕੇਜਰੀਵਾਲ ਦੇ ਬਾਹਰ ਆਉਣ ’ਤੇ ਉਨਾਂ ਦਾ ਸਵਾਗਤ ਕੀਤਾ। ਸੁਪਰੀਮ ਕੋਰਟ […]
ਕੇਜਰੀਵਾਲ ਦੀ ਜ਼ਮਾਨਤ ’ਤੇ ਮੁੱਖ ਮੰਤਰੀ ਮਾਨ ਨੇ ਕੀਤਾ ਟਵੀਟ
Published On
By Sach Kahoon Punjabi Desk
ਜ਼ਮਾਨਤ ਦੇਣ ’ਤੇ ਸੁਪਰੀਮ ਕੋਰਟ ਦਾ ਕੀਤਾ ਧੰਨਵਾਦ (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਸੁਪਰੀਮ ਕੋਰਟ ਤੋਂ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਅੰਤਰਿਮ ਜਮਾਨਤ ਮਿਲਣ ’ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕੀਤਾ ਹੈ। ਮੁੱਖ ਮੰਤਰੀ ਨੇ ਆਪਣੇ ਟਵਿੱਟਰ ਹੈਂਡਲ ’ਤੇ ਲਿਖਿਆ, ’ਸੁਪਰੀਮ ਕੋਰਟ ਦਾ ਧੰਨਵਾਦ… ਹੁਣ ਅਸੀਂ ਲੋਕਤੰਤਰ ਨੂੰ ਬਚਾਉਣ ਦੀ ਲੜਾਈ ਹੋਰ […]
ਕੇਜਰੀਵਾਲ ਦੀ ਜਮਾਨਤ ਅਰਜੀ ’ਤੇ ਸੁਰਪੀਮ ਕੋਰਟ ਦੀ ਟਿੱਪਣੀ, ਪੜ੍ਹੋ ਕੀ ਕਿਹਾ…
Published On
By Sach Kahoon Punjabi Desk
ਨਵੀਂ ਦਿੱਲੀ (ਏਜੰਸੀ)। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅਰਜੀ ’ਤੇ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਈਡੀ ਨੂੰ ਕਿਹਾ ਕਿ ਉਹ ਚੋਣਾਂ ਦੇ ਕਾਰਨ ਅਰਵਿੰਦ ਕੇਜਰੀਵਾਲ ਦੀ ਅੰਤਰਿਮ ਜਮਾਨਤ ’ਤੇ ਵਿਚਾਰ ਕਰ ਸਕਦੇ ਹਨ। ਸੁਪਰੀਮ ਕੋਰਟ ਨੇ ਕਿਹਾ ਕਿ ਇਸ ਕੇਸ ’ਚ ਅਗਲੀ ਸੁਣਵਾਈ ਮੰਗਲਵਾਰ ਭਾਵ 7 ਮਈ ਨੂੰ ਹੋਵੇਗੀ। ਸੁਪਰੀਮ ਕੋਰਟ ਨੇ ਕਿਹਾ […]