ਸਾਡੇ ਨਾਲ ਸ਼ਾਮਲ

Follow us

12.5 C
Chandigarh
Tuesday, February 10, 2026
More
    Home Breaking News ਬੋਰਡ ਦੀ ਪ੍ਰੀਖ...

    ਬੋਰਡ ਦੀ ਪ੍ਰੀਖਿਆ ਕੇਂਦਰੀ ਵਿਦਿਆਲਿਆ ਸਲਾਈਟ ਲੌਂਗੋਵਾਲ ਨੇ ਜਿੱਤੀ

    student 3

    ਲੌਂਗੋਵਾਲ (ਹਰਪਾਲ)। ਕੇਂਦਰੀ ਸੈਕੰਡਰੀ ਸਿੱਖਿਆ ਬੋਰਡ ਦੇ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਨਤੀਜਿਆਂ ਵਿੱਚ ਕੇਂਦਰੀ ਵਿਦਿਆਲਿਆ ਦੇ ਬੱਚਿਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਹਰ ਸਾਲ ਦੀ ਤਰ੍ਹਾਂ ਕੇਂਦਰੀ ਵਿਦਿਆਲਿਆ ਸਲਾਈਟ ਲੌਂਗੋਵਾਲ ਦੇ ਬੱਚਿਆਂ ਨੇ ਇਨ੍ਹਾਂ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਦਸਵੀਂ ਜਮਾਤ ਵਿੱਚੋਂ ਰੁਪਨੀਤ ਚੀਮਾ ਨੇ 97% ਅੰਕ ਲੈ ਕੇ ਪਹਿਲਾ, ਬਾਰ੍ਹਵੀਂ ਜਮਾਤ ਵਿੱਚੋਂ ਕਾਮਾਕਸ਼ੀ ਗੋਇਲ ਨੇ 96% ਅੰਕ ਪ੍ਰਾਪਤ ਕਰਕੇ ਪਹਿਲਾ ਅਤੇ ਬਾਰ੍ਹਵੀਂ ਜਮਾਤ ਵਿੱਚ ਕਾਮਰਸ ਵਿੱਚੋਂ ਹਿਤਾਸ਼ੀ ਗੋਇਲ ਨੇ 94% ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ।

    ਸਕੂਲ ਵਿੱਚ 12 ਬੱਚਿਆਂ ਨੇ 90% ਤੋਂ ਵੱਧ ਅੰਕ ਪ੍ਰਾਪਤ ਕੀਤੇ ਅਤੇ ਅੱਧੇ ਤੋਂ ਵੱਧ ਬੱਚਿਆਂ ਨੇ 75% ਤੋਂ ਵੱਧ ਅੰਕ ਪ੍ਰਾਪਤ ਕੀਤੇ। ਸਲਾਈਟ ਦੇ ਡਾਇਰੈਕਟਰ ਪ੍ਰੋ. ਸ਼ੈਲੇਂਦਰ ਕੁਮਾਰ ਜੈਨ ਅਤੇ ਸਕੂਲ ਦੇ ਪ੍ਰਿੰਸੀਪਲ ਸ੍ਰੀ ਸੰਜੇ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਆਸ਼ੀਰਵਾਦ ਦਿੱਤਾ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here