ਸਾਡੇ ਨਾਲ ਸ਼ਾਮਲ

Follow us

20.3 C
Chandigarh
Saturday, February 28, 2026
More
    Home Breaking News ਕੇਵਲ ਢਿੱਲੋਂ ਹ...

    ਕੇਵਲ ਢਿੱਲੋਂ ਹੋਣਗੇ ਸੰਗਰੂਰ ਤੋਂ ਭਾਜਪਾ ਦੇ ਉਮੀਦਵਾਰ

    ਕੇਵਲ ਢਿੱਲੋਂ ਹੋਣਗੇ ਸੰਗਰੂਰ ਤੋਂ ਭਾਜਪਾ ਦੇ ਉਮੀਦਵਾਰ

    ਸੰਗਰੂਰ। ਸੰਗਰੂਰ ਲੋਕ ਸਭਾ ਦੀ ਹੋਣ ਵਾਲੀ ਜ਼ਿਮਨੀ ਚੋਣ ਲਈ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਭਾਜਪਾ ਵੱਲੋਂ ਕੇਵਲ ਸਿੰਘ ਢਿੱਲੋਂ ਨੂੰ ਉਮੀਦਵਾਰ ਬਣਾਇਆ ਗਿਆ ਹੈ। ਕੇਵਲ ਸਿੰਘ ਢਿੱਲੋਂ ਬੀਤੇ ਕੱਲ੍ਹ ਹੀ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਭਾਜਪਾ ਵਿੱਚ ਸ਼ਾਮਲ ਹੋਏ ਹਨ। ਉਘੇ ਕਾਰੋਬਾਰੀ ਅਤੇ ਬਰਨਾਲਾ ਵਿਧਾਨ ਸਭਾ ਹਲਕੇ ਤੋਂ ਦੋ ਵਾਰ ਵਿਧਾਇਕ ਰਹੇ ਕੇਵਲ ਸਿੰਘ ਢਿੱਲੋਂ ਕੱਲ੍ਹ ਭਾਜਪਾ ਵਿੱਚ ਸ਼ਾਮਲ ਹੋਏ ਸਨ।

    ਕੇਵਲ ਸਿੰਘ ਢਿੱਲੋਂ 2019 ’ਚ ਮੈਂਬਰ ਪਾਰਲੀਮੈਂਟ ਦੀ ਚੋਣ ਕਾਂਗਰਸ ਪਾਰਟੀ ਦੀ ਟਿਕਟ ਉਤੇ ਲੜੇ ਸਨ, ਪਰ ਉਹ ਆਪ ਦੇ ਮੈਂਬਰ ਪਾਰਲੀਮੈਂਟ ਰਹੇ ਤੇ ਮੌਜੂਦਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਚੋਣ ਹਾਰ ਗਏ ਸਨ। 2007 ਤੇ 2012 ਦੀ ਵਿਧਾਨ ਸਭਾ ਵਿੱਚ ਉਹ ਦੋ ਵਾਰੀ ਵਿਧਾਨ ਸਭਾ ਹਲਕਾ ਬਰਨਾਲਾ ਤੋਂ ਲਗਾਤਾਰ ਚੋਣ ਜਿੱਤ ਕੇ ਵਿਧਾਇਕ ਬਣੇ ਸਨ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here