ਖਹਿਰਾ ਵੱਲੋਂ ਨਵੀਂ ਪਾਰਟੀ ਦਾ ਐਲਾਨ

Khaira announces new party

ਚੰਡੀਗੜ੍ਹ। ਆਮ ਆਦਮੀ ਪਾਰਟੀ ‘ਚੋਂ ਅਸਤੀਫਾ ਦੇਣ ਵਾਲੇ ਸੁਖਪਾਲ ਖਹਿਰਾ ਨੇ ਨਵੀਂ ਪਾਰਟੀ ਦਾ ਰਸਮੀ ਐਲਾਨ ਕਰ ਦਿੱਤਾ ਹੈ। ਖਹਿਰਾ ਵੱਲੋਂ ਇਸ ਪਾਰਟੀ ਦਾ ਨਾਂ ‘ ਪੰਜਾਬ ਏਕਤਾ ਪਾਰਟੀ’ ਰੱਖਿਆ ਗਿਆ ਹੈ। ਇਸ ਦੌਰਾਨ ਖਹਿਰਾ ਨੇ ਕਿਹਾ ਕਿ ਲੋਕਾਂ ਦੀਆਂ ਭਾਵਨਾਵਾਂ ਅਤੇ ਜਜ਼ਬਾਤਾਂ ਨੂੰ ਦੇਖਦੇ ਹੋਈ ਹੀ ਨਵੀਂ ਪਾਰਟੀ ਬਣਾਉਣ ਦਾ ਫੈਸਲਾ ਲਿਆ ਗਿਆ ਹੈ। ਜਾਣਕਾਰੀ ਮੁਤਾਬਕ ਖਹਿਰਾ ਵੱਲੋਂ ਨਵੀਂ ਪਾਰਟੀ ਦੇ ਰਜਿਸਟਰੇਸ਼ਨ ਲਈ ਚੋਂ ਚੋਣ ਕਮਿਸ਼ਨ ਨੂੰ ਅਰਜ਼ੀ ਭੇਜ ਦਿੱਤੀ ਗਈ ਹੈ।

 Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

LEAVE A REPLY

Please enter your comment!
Please enter your name here