Khalistan Slogans

ਬਠਿੰਡਾ ਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐੱਸਐੱਫਜੇ ਦੇ ਤਿੰਨ ਕਾਰਕੁੰਨ ਕਾਬੂ

ਤਿੰਨ ਮੋਬਾਈਲ ਫ਼ੋਨ, ਦੋ ਡੌਂਗਲ, ਇੱਕ ਆਧਾਰ ਕਾਰਡ ਤੇ ਇੱਕ ਏਟੀਐਮ ਕਾਰਡ ਬਰਾਮਦ (ਸੁਖਜੀਤ ਮਾਨ) ਬਠਿੰਡਾ। ਕਾਊਂਟਰ ਇੰਟੈਲੀਜੈਂਸ (ਸੀਆਈ) ਬਠਿੰਡਾ ਅਤੇ ਜ਼ਿਲ੍ਹਾ ਪੁਲਿਸ ਬਠਿੰਡਾ ਨੇ ਸਾਂਝੇ ਆਪ੍ਰੇਸ਼ਨ ਦੌਰਾਨ ਸਿੱਖਸ ਫਾਰ ਜਸਟਿਸ (ਐੱਸਐੱਫਜੇ) ਦੇ ਤਿੰਨ ਕਾਰਕੁਨਾਂ ਨੂੰ ਪੰਜਾਬ ਵਿੱਚ ਬਠਿੰਡਾ ਅਤੇ ਦਿੱਲੀ ਦੀਆਂ ਵੱਖ-ਵੱਖ ਜਨਤਕ ਥਾਵਾਂ ’ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਨਹੀਂ ਰੁੱਕ ਰਿਹਾ ਪੰਜਾਬ ਦੀਆਂ ਕੰਧਾਂ ’ਤੇ ਖਾਲਿਸਤਾਨ ਦੇ ਨਾਅਰੇ ਲਿਖਣ ਦਾ ਸਿਲਸਿਲਾ

ਨਹੀਂ ਰੁੱਕ ਰਿਹਾ ਪੰਜਾਬ ਦੀਆਂ ਕੰਧਾਂ ’ਤੇ ਖਾਲਿਸਤਾਨ ਦੇ ਨਾਅਰੇ ਲਿਖਣ ਦਾ ਸਿਲਸਿਲਾ ਸੰਗਰੂਰ। ਲੋਕ ਸਭਾ ਜ਼ਿਮਨੀ ਚੋਣਾਂ ਦੌਰਾਨ ਪੰਜਾਬ ਦੇ ਸੰਗਰੂਰ ਸਥਿਤ ਕਾਲੀ ਮਾਤਾ ਮੰਦਰ ਦੇ ਗੇਟ ’ਤੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲੱਗੇ ਹਨ। ਇਸ ਦਾ ਪਤਾ ਲੱਗਦਿਆਂ ਹੀ ਪੁਲਿਸ ਅਤੇ ਪ੍ਰਸ਼ਾਸਨ ਵਿੱਚ ਹੜਕੰਪ ਮੱਚ ਗਿਆ। ਕਾਹਲੀ ਵਿੱਚ ਪੇਂਟਿੰਗ ਕਰਕੇ ਨਾਅਰੇ ਮਿਟਾਏ ਗਏ। ਸੰਗਰੂਰ […]
ਪੰਜਾਬ  Breaking News 

ਕਾਲਜ ਤੇ ਸਕੂਲ ਦੀਆਂ ਦੀਵਾਰਾਂ ਤੇ ਲਿਖੇ ਗਏ ਖਾਲਿਸਤਾਨ ਦੇ ਨਾਅਰੇ

ਪੁਲਿਸ ਨੇ ਕੀਤੀ ਜਾਂਚ ਸ਼ੁਰੂ ਸਤਪਾਲ ਥਿੰਦ, ਫਿਰੋਜ਼ਪੁਰ। ਪੰਜਾਬ ਅੰਦਰ ਸ਼ਾਂਤ ਮਾਹੌਲ ਨੂੰ ਖਰਾਬ ਕਰਨ ਲਈ ਕੁਝ ਅਨਸਰਾਂ ਵੱਲੋਂ ਫਿਰੋਜ਼ਪੁਰ ਸ਼ਹਿਰ ਦੇ ਆਰ ਐੱਸ ਡੀ ਕਾਲਜ ਤੇ ਸਕੂਲ ਦੀਆਂ ਦੀਵਾਰਾਂ ਤੇ ਲਿਖੇ ਗਏ ‘ਦਿੱਲੀ ਤਖ਼ਤ ਹਿਲਾਵਾਂਗੇ , ਖਾਲਿਸਤਾਨ ਬਣਾਵਾਗੇ’ , ਖਾਲਿਸਤਾਨ ਜਿੰਦਾਬਾਦ , ਸਾਡੀ ਜਾਨ ਖਾਲਿਸਤਾਨ ਦੇ ਨਾਅਰਿਆ ਨਾਲ ਸ਼ਹਿਰ ‘ਚ ਇਹ ਗੱਲ ਜੰਗਲ ਦੀ […]
ਪੰਜਾਬ  Breaking News 
Ad Ad Ad