khalistan

ਬਲਾਕ ਪੰਚਾਇਤ ਤੇ ਵਿਕਾਸ ਦਫ਼ਤਰ ਦੇ ਕੰਪਲੈਕਸ ਦੀਆਂ ਕੰਧਾਂ ’ਤੇ ਖਾਲਿਸਤਾਨ ਜਿੰਦਾਬਾਦ ਦੇ ਨਾਅਰੇ ਲਿਖੇ

(ਮਨੋਜ ) ਮਲੋਟ। ਕੁਝ ਸ਼ਰਾਰਤੀ ਵਿਅਕਤੀਆਂ ਵੱਲੋਂ ਮਲੋਟ-ਸ੍ਰੀ ਮੁਕਤਸਰ ਸਾਹਿਬ ਹਾਈਵੇ ’ਤੇ ਸਥਿਤ ਬਲਾਕ ਪੰਚਾਇਤ ਅਤੇ ਵਿਕਾਸ ਦਫ਼ਤਰ ਮਲੋਟ ਦੇ ਕੰਪਲੈਕਸ ਦੇ ਅੰਦਰ ਕੰਧਾਂ ਉਪਰ ਖਾਲਿਸਤਾਨ ਜਿੰਦਾਬਾਦ ਦੇ ਨਾਅਰੇ (Slogans Khalistan Zindabad ) ਲਿਖ ਦਿੱਤੇ। ਇਹ ਨਾਅਰੇ ਗੈਰਿਜ ਜਿਸ ਉਪਰ ਦਫਤਰ ਨੁਮਾ ਕਮਰਾ ਬਣਿਆ ਹੈ, ਦੀ ਕੰਧ ਤੋਂ ਇਲਾਵਾ ਸ਼ਟਰ ’ਤੇ ਲਿਖੇ ਗਏ ਸਨ ਜਿਨ੍ਹਾਂ […]
ਪੰਜਾਬ  Breaking News  ਸੂਬੇ  ਇੱਕ ਨਜ਼ਰ 

ਹੁਣ ਸਿੱਧੂ ਦੇ ਗਲ ਪਈ ਖ਼ਾਲਿਸਤਾਨ ਸਮੱਸਿਆ

ਖਾਲਿਸਤਾਨੀ ਸਮੱਰਥਕ ਗੋਪਾਲ ਸਿੰਘ ਚਾਵਲਾ ਨਾਲ ਸਾਹਮਣੇ ਆਈ ਤਸਵੀਰ ਚੰਡੀਗੜ੍ਹ ਪਾਕਿਸਤਾਨ ਫੇਰੀ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਇੱਕ ਵਾਰ ਫਿਰ ਵਿਵਾਦਾਂ ‘ਚ ਘਿਰਦੇ ਦਿਸ ਰਹੇ ਹਨ ਤਿੰਨ ਮਹੀਨਿਆਂ ਬਾਅਦ ਪਾਕਿਸਤਾਨ ਗਏ ਸਿੱਧੂ ਨਾਲ ਇੱਕ ਹੋਰ ਵਿਵਾਦ ਜੁੜ ਗਿਆ ਹੈ ਪਾਕਿਸਤਾਨ ਦੇ ਨਾਗਰਿਕ ਤੇ ਖਾਲਿਸਤਾਨੀ ਸਮੱਰਥਕ ਗੋਪਾਲ ਸਿੰਘ ਚਾਵਲਾ ਨੇ ਸਿੱਧੂ ਨਾਲ ਤਸਵੀਰ ਖਿਚਵਾਈ ਹੈ ਇਸ […]
ਪੰਜਾਬ  Breaking News 

ਖ਼ਾਲਿਸਤਾਨੀ ਪੱਖੀ ਐ ਸੁਖਪਾਲ ਖਹਿਰਾ ਤਾਂ ਹੀ ਹੋਈ ਛੁੱਟੀ

ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਕੀਤਾ ਖਹਿਰਾ ‘ਤੇ ਸ਼ਬਦੀ ਹਮਲਾ | Sukhpal Khaira ਡਰਿਆ ਪਿਆ ਐ ਅਕਾਲੀ ਦਲ, ਹਾਰ ਨੂੰ ਦੇਖਦੇ ਹੋਏ ਲਗਾ ਰਿਹਾ ਐ ਝੂਠੇ ਦੋਸ਼ : ਜਾਖੜ | Sukhpal Khaira ਚੰਡੀਗੜ, (ਅਸ਼ਵਨੀ ਚਾਵਲਾ/ਸੱਚ ਕਹੂੰ ਨਿਊਜ਼)। ਬਾਗੀ ਵਿਧਾਇਕ ਸੁਖਪਾਲ ਖਹਿਰਾ ਖ਼ੁਦ ਹੀ ਖਾਲੀਸਤਾਨੀ ਪੱਖੀ ਹਨ ਅਤੇ ਖ਼ਾਲਿਸਤਾਨ ਦਾ ਪੱਖ ਪੂਰਨ ਕਰਕੇ ਹੀ ਉਨਾਂ ਦੀ ਵਿਰੋਧੀ […]
ਪੰਜਾਬ 

ਖਾਲਿਸਤਾਨ ਪੱਖੀ ਤਿੰਨ ਜਣੇ ਕਾਬੂ

ਪਿਛਲੇ ਕੁਝ ਸਾਲਾਂ ਤੋਂ ਸਨ ਖਾਲਿਸਤਾਨ ਦੇ ਸੰਪਰਕ ‘ਚ ਗਵਾਲੀਅਰ: ਖਾਲਿਸਤਾਨ ਦੀ ਮੰਗ ਕਰਨ ਵਾਲੇ ਅੱਤਵਾਦੀਆਂ ਦੀ ਮੱਦਦ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ ਮੱਧ ਪ੍ਰਦੇਸ਼ ਦੇ ਗਵਾਲੀਅਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ ਪੁਲਿਸ ਸੂਤਰਾਂ ਅਨੁਸਾਰ ਕੱਲ੍ਹ ਰਾਤ ਅੱਤਵਾਦ ਰੋਕੂ ਦਸਤੇ (ਏਟੀਐਸ) ਨੇ ਪੰਜਾਬ ਪੁਲਿਸ ਦੇ ਸਹਿਯੋਗ ਨਾਲ ਜ਼ਿਲ੍ਹੇ ਦੇ ਡਬਰਾ, ਚਿਨੌਰ ਅਤੇ ਥਾਟੀਪੁਰ ਥਾਣਾ ਖੇਤਰਾਂ […]
ਦੇਸ਼  Breaking News