Khalistani

Punjab News : ਖਾਲਿਸਤਾਨੀ ਅੱਤਵਾਦੀ ਪੰਨੂ ਦੀ ਧਮਕੀ ’ਤੇ CM ਭਗਵੰਤ ਮਾਨ ਦਾ ਵੱਡਾ ਬਿਆਨ

ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਕੁਝ ਕੱਟੜਪੰਥੀ ਤਾਕਤਾਂ ਵੱਲੋਂ ਆਪਣੀ ਜਾਨ ਨੂੰ ਖਤਰੇ ਤੋਂ ਬੇਖਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਸਪੱਸ਼ਟ ਸ਼ਬਦਾਂ ’ਚ ਕਿਹਾ ਕਿ ਉਹ ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਦੇ ਰਾਖੇ ਹਨ ਅਤੇ ਅਜਿਹੀ ਵਿਚੋਲਗੀ ਉਨ੍ਹਾਂ ਨੂੰ ਨਹੀਂ ਆਉਂਦੀ। ਇਸ ਨੇਕ ਕੰਮ ਤੋਂ ਕੋਈ ਨਹੀਂ ਰੋਕ ਸਕਦਾ। (Punjab […]
ਪੰਜਾਬ  Breaking News  ਖਾਸ ਖਬਰ 

ਅੰਮ੍ਰਿਤਸਰ ਦੇ ਹਵਾਈ ਅੱਡੇ ਤੋਂ ਅੱਤਵਾਦੀ ਢਾਡੀ ਗ੍ਰਿਫ਼ਤਾਰ

ਲਖਬੀਰ ਰੋਡੇ ਦਾ ਸਾਥੀ ਗ੍ਰਿਫਤਾਰ ਪਰਮਜੀਤ ਯੂ.ਕੇ ਤੋਂ ਸੰਸਥਾ ’ਚ ਨਵੇਂ ਅੱਤਵਾਦੀਆਂ ਦੀ ਭਰਤੀ, ਮੱਦਦ ਤੇ ਫੰਡਿੰਗ ਕਰਨ ਵਾਲੇ ਮਾਡਿਊਲ ਦਾ ਕਰ ਰਿਹਾ ਸੀ ਸੰਚਾਲਨ : ਡੀਜੀਪੀ (ਰਾਜਨ ਮਾਨ) ਅੰਮਿ੍ਰਤਸਰ। ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਅੰਮਿ੍ਰਤਸਰ ਨੇ ਪਾਕਿਸਤਾਨ ਸਥਿਤ ਅੱਤਵਾਦੀ ਲਖਬੀਰ ਰੋਡੇ ਦੇ ਕਰੀਬੀ ਸਾਥੀ ਪਰਮਜੀਮ ਸਿੰਘ ਉਰਫ਼ ਪੰਜਾਬ ਸਿੰਘ ਉਰਫ਼ ਢਾਡੀ (Terrorist Dhadi) ਨੂੰ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਅਮਰੀਕਾ ’ਚ ਭਾਰਤੀ ਦੂਤਾਵਾਸ ਨੂੰ ਖਾਲਿਸਤਾਨੀਆਂ ਨੇ ਲਾਈ ਅੱਗ, ਪੰਜ ਮਹੀਨਿਆਂ ’ਚ ਦੂਜਾ ਹਮਲਾ

ਫਰਾਂਸਿਸਕੋ। ਖਾਲਿਸਤਾਨੀ ਸਮੱਰਥਕਾਂ (Khalistani) ਨੇ ਅਮਰੀਕਾ ਦੇ ਸੈਨ ਫਰਾਂਸਿਸਕੋ ਸਥਿੱਤ ਭਾਰਤੀ ਦੂਤਾਵਾਸ ’ਚ ਅੱਗ ਲਾੳਣ ਦੀ ਕੋਸ਼ਿਸ਼ ਕੀਤੀ। ਸਿੱਖ ਫਾਰ ਜਸਟਿਸ ਦੇ ਮੁੱਖ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨੇ 30 ਜੂਨ ਨੂੰ ਕਿਹਾ ਸੀ ਕਿ 8 ਜੁਲਾਈ ਤੋਂ ਭਾਰਤੀ ਦੂਤਾਵਾਸ ਨੂੰ ਘੇਰਿਆ ਜਾਵੇਗਾ। ਇਸ ਦੇ ਐਲਾਨ ਤੋਂ ਅਗਲੇ ਦਿਨ ਭਾਵ 1 ਜੁਲਾਈ ਦੀ ਰਾਤ ਨੂੰ ਇਸ […]
Breaking News  ਕੁੱਲ ਜਹਾਨ  ਖਾਸ ਖਬਰ 

ਕੈਨੇਡਾ ਵੱਲੋਂ ਖਾਲਿਸਤਾਨੀ ਹਵਾਲਿਆਂ ਨੂੰ ਹਟਾਉਣਾ ਭਾਰਤ ਤੇ ਸੰਸਾਰ ਦੀ ਸੁਰੱਖਿਆ ਨੂੰ ਖ਼ਤਰਾ :ਅਮਰਿੰਦਰ

ਕਿਹਾ, ਭਾਰਤ-ਕੈਨੇਡਾ ਸਬੰਧਾਂ ‘ਤੇ ਵੀ ਪਵੇਗਾ ਇਸ ਦਾ ਅਸਰ ਚੰਡੀਗੜ੍ਹ | ਅੱਤਵਾਦੀ ਚੁਣੌਤੀਆਂ ਬਾਰੇ ਰਿਪੋਰਟ 2018 ‘ਚ ਖਾਲਿਸਤਾਨੀ ਅੱਤਵਾਦ ਦੇ ਸਾਰੇ ਹਵਾਲੇ ਹਟਾਉਣ ਦੇ ਜਸਟਿਨ ਟਰੂਡੋ ਪ੍ਰਸ਼ਾਸਨ ਦੇ ਫੈਸਲੇ ਖਿਲਾਫ਼ ਵਿਰੋਧ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਨੂੰ ਭਾਰਤ ਤੇ ਸਮੁੱਚੇ ਸੰਸਾਰ ਦੀ ਸੁਰੱਖਿਆ ਲਈ ਖਤਰਾ ਦੱਸਿਆ ਹੈ। ਕੈਪਟਨ ਅਮਰਿੰਦਰ ਸਿੰਘ ਨੇ […]
ਪੰਜਾਬ