Khamis Mushait News

Saudi Arabia Missile Attack: ਸਾਊਦੀ ਅਰਬ ਦੇ ਖਮੀਸ ਮੁਸ਼ੈਤ ’ਤੇ ਹੂਤੀ ਦਾ ਬੈਲਿਸਟਿਕ ਮਿਜ਼ਾਈਲ ਹਮਲਾ ਅਸਫਲ

ਸਾਊਦੀ ਅਰਬ ਦੇ ਹਵਾਈ ਰੱਖਿਆ ਪ੍ਰਣਾਲੀ ਨੇ ਈਰਾਨ ਸਮਰਥਿਤ ਹੂਤੀ ਬਾਗੀਆਂ ਦੁਆਰਾ ਦੇਸ਼ ਦੇ ਮੁੱਖ ਸ਼ਹਿਰਾਂ ਵਿੱਚੋਂ ਇੱਕ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ। ਅਧਿਕਾਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਖਮੀਸ ਮੁਸ਼ੈਤ ਸ਼ਹਿਰ ਵੱਲ ਦਾਗੀਆਂ ਗਈਆਂ ਦੋ ਬੈਲਿਸਟਿਕ ਮਿਜ਼ਾਈਲਾਂ ਨੂੰ ਸਫਲਤਾਪੂਰਵਕ ਰੋਕ ਕੇ ਨਸ਼ਟ ਕਰ ਦਿੱਤਾ।
ਕੁੱਲ ਜਹਾਨ  ਖਾਸ ਖਬਰ