Khanna Gangwar Rasulra Village
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
Khanna Firing News: ਖੰਨਾ ਨੇੜੇ ਪਿੰਡ ਰਸੂਲੜਾ ’ਚ ਗੈਂਗਵਾਰ, ਗੋਲੀਬਾਰੀ ’ਚ ਦੋ ਨੌਜਵਾਨ ਜ਼ਖ਼ਮੀ
Published On
By Satinder Mathur
ਲੁਧਿਆਣਾ ਦੇ ਖੰਨਾ ਨੇੜਲੇ ਪਿੰਡ ਰਸੂਲੜਾ ਵਿੱਚ ਪੁਰਾਣੀ ਰੰਜਿਸ਼ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਗੈਂਗਵਾਰ ਹੋ ਗਈ। ਇਸ ਦੌਰਾਨ ਹੋਈ ਗੋਲੀਬਾਰੀ ਵਿੱਚ ਦੋ ਨੌਜਵਾਨ ਜ਼ਖ਼ਮੀ ਹੋ ਗਏ, ਜਿਨ੍ਹਾਂ ਵਿੱਚੋਂ ਇੱਕ ਦੀ ਲੱਤ ਵਿੱਚ ਗੋਲੀ ਲੱਗੀ ਹੈ। ਦੋਵਾਂ ਜ਼ਖ਼ਮੀਆਂ ਨੂੰ ਇਲਾਜ ਲਈ ਖੰਨਾ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।