Kheda Watan Punjab Mashal March

Kheda Watan Punjab Diya: ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਮਸ਼ਾਲ ਮਾਰਚ ਦਾ ਫਰੀਦਕੋਟ ਪਹੁੰਚਣ ’ਤੇ ਸ਼ਾਨਦਾਰ ਸਵਾਗਤ

ਪੰਜਾਬ ਨੂੰ ਖੇਡਾਂ ਦੇ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤਹਿਤ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਸਬੰਧੀ ਲੋਕਾਂ ਅਤੇ ਖਿਡਾਰੀਆਂ ਨੂੰ ਜਾਗਰੂਕ ਕਰਨ ਲਈ ਕੱਢਿਆ ਗਿਆ ਮਸ਼ਾਲ ਮਾਰਚ ਵੀਰਵਾਰ ਨੂੰ ਫ਼ਰੀਦਕੋਟ ਪਹੁੰਚਿਆ।
ਪੰਜਾਬ  ਸੂਬੇ  ਖਾਸ ਖਬਰ