Khedan Watan Punjab Diyan

Amloh Hockey Match: ਖੇਡਾਂ ਵਤਨ ਪੰਜਾਬ ਦੀਆਂ : ਹਾਕੀ ਮੁੰਡਿਆਂ ਦੇ ਮੁਕਾਬਲੇ ’ਚ ਅਮਲੋਹ ਦੀ ਚੜ੍ਹਤ

ਜ਼ਿਲ੍ਹਾ ਖੇਡ ਅਫਸਰ ਹਰਪਿੰਦਰ ਸਿੰਘ ਬਡਗੁਜਰਾਂ ਦੀ ਅਗਵਾਈ ਹੇਠ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਜ਼ਿਲ੍ਹਾ ਹਾਕੀ ਟੂਰਨਾਮੈਂਟ ਸਕੂਲ ਆਫ ਐਮੀਨੈਂਸ ਅਮਲੋਹ ਦੇ ਗਰਾਊਂਡ ਵਿਖੇ ਸ਼ੁਰੂ ਹੋਏ। ਮੁਕਾਬਲਿਆਂ ਦਾ ਉਦਘਾਟਨ ਸਬ-ਇੰਸਪੈਕਟਰ ਹਰਮਨਪ੍ਰੀਤ ਕੌਰ ਨੇ ਕੀਤਾ। ਇਸ ਮੌਕੇ ਸਕੂਲ ਇੰਚਾਰਜ ਹਰਵਿੰਦਰ ਸਿੰਘ ਭੱਟੋਂ ਵੱਲੋਂ ਮਹਿਮਾਨਾਂ ਅਤੇ
ਪੰਜਾਬ  ਖੇਡ ਮੈਦਾਨ  ਸੂਬੇ  ਖਾਸ ਖਬਰ 

Khedan Watan Punjab Diyan: ਅਜਨਾਲਾ ’ਚ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4 ਦਾ ਆਗਾਜ਼, ਧਾਲੀਵਾਲ ਨੇ ਕਰਵਾਈ ਸ਼ੁਰੂਆਤ

ਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4 ਦੇ ਬਲਾਕ ਪੱਧਰੀ ਖੇਡ ਮੁਕਾਬਲਿਆਂ ਦੀ ਅੱਜ ਸਰਕਾਰੀ ਕਾਲਜ, ਅਜਨਾਲਾ ਤੋਂ ਰਸਮੀ ਸ਼ੁਰੂਆਤ ਹੋਈ। ਮੁਕਾਬਲਿਆਂ ਦਾ ਉਦਘਾਟਨ
ਪੰਜਾਬ  ਖੇਡ ਮੈਦਾਨ  ਸੂਬੇ  ਖਾਸ ਖਬਰ 

Khedan Watan Punjab Diyan ਦਾ ਚੌਥਾ ਸੀਜ਼ਨ ਕੱਲ੍ਹ ਤੋਂ ਬਠਿੰਡਾ ਤੋਂ ਹੋਵੇਗਾ ਸ਼ੁਰੂ

'ਖੇਡਾਂ ਵਤਨ ਪੰਜਾਬ ਦੀਆਂ' ਵਿੱਚ ਤਿੰਨ ਪੀੜ੍ਹੀਆਂ ਇਕੱਠੀਆਂ ਲੈ ਸਕਦੀਆਂ ਹਨ ਹਿੱਸਾ, 38 ਖੇਡਾਂ, 9 ਉਮਰ ਵਰਗ ਅਤੇ 4 ਪੈਰਾ-ਖੇਡਾਂ ਸ਼ਾਮਲ: ਬਲਤੇਜ ਪੰਨੂ
ਪੰਜਾਬ  ਖੇਡ ਮੈਦਾਨ  ਸੂਬੇ  ਖਾਸ ਖਬਰ 

ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-3 ਦੇ ਸਾਇਕਲਿੰਗ ਮੁਕਾਬਲੇ ’ਚ ਦਮਨਪ੍ਰੀਤ ਕੌਰ ਨੇ 1 ਗੋਲਡ ਤੇ 2 ਸਿਲਵਰ ਮੈਡਲ ਜਿੱਤੇ

Khedan Watan Punjab Diyan: ਅੰਮ੍ਰਿਤਸਰ (ਰਾਜਨ ਮਾਨ)। ਜਿਲ੍ਹਾ ਅੰਮ੍ਰਿਤਸਰ ਦੀ ਹੋਣਹਾਰ ਸਾਈਕਲਿੰਗ ਖਿਡਾਰਣ ਦਮਨਪ੍ਰੀਤ ਕੌਰ ਨੇ ਪੰਜਾਬ ਸਰਕਾਰ ਤੇ ਖੇਡ ਵਿਭਾਗ ਪੰਜਾਬ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-3, ’ਚ ਤਿੰਨ ਮੈਡਲ ਜਿੱਤੇ 9 ਇਸ ਮੌਕੇ ਪਿਤਾ ਗੁਰਿੰਦਰ ਸਿੰਘ ਮੱਟੂ (ਖੇਡ ਪ੍ਰੋਮੋਟਰ ਤੇ ਸਮਾਜ ਸੇਵਕ) ਨੇ ਵਧੇਰੇ ਜਾਣਕਾਰੀ ਦਿੰਦਿਆਂ ਕਿਹਾ 27 ਤੋਂ 29 ਨਵੰਬਰ 2024 ਨੂੰ […]
ਪੰਜਾਬ  ਖੇਡ ਮੈਦਾਨ 

Khedan Watan Punjab Diyan ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦੀ ਹੋਈ ਧੂਮ-ਧੜੱਕੇ ਨਾਲ ਸ਼ੁਰੂਆਤ

Khedan Watan Punjab Diyan ਨੇ ਬੱਚੇ ਤੋਂ ਬਜ਼ੁਰਗ ਤੱਕ ਨੂੰ ਖੇਡ ਮੈਦਾਨਾਂ ਨਾਲ ਜੋੜਿਆਂ : ਗੁਰਲਾਲ ਘਨੌਰ Khedan Watan Punjab Diyan: (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਸੂਬੇ ਦੇ ਖਿਡਾਰੀਆਂ ਨੂੰ ਕੌਮੀ ਤੇ ਕੌਮਾਂਤਰੀ ਪੱਧਰ ਦੇ ਖੇਡ ਮੁਕਾਬਲਿਆਂ ’ਚ ਹੋਰ ਬਿਹਤਰ ਪ੍ਰਦਰਸ਼ਨ ਕਰਨ ਲਈ ਤੇ ਪੰਜਾਬ ਦੀ ਛੁਪੀ ਹੋਈ ਖੇਡ ਪ੍ਰਤਿਭਾ ਨੂੰ ਨਿਖਾਰਨ ਲਈ ਸ਼ੁਰੂ ਕਰਵਾਈਆਂ ਗਈਆਂ […]
ਦੇਸ਼  ਪੰਜਾਬ  Breaking News  ਖੇਡ ਮੈਦਾਨ  ਸੂਬੇ  ਖਾਸ ਖਬਰ 

khedan Watan Punjab Diyan-ਸੀਜ਼ਨ-2 : 25 ਖੇਡਾਂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ 26 ਸਤੰਬਰ ਤੋਂ ਹੋਣਗੇ ਸ਼ੁਰੂ, ਸਭ ਪ੍ਰਬੰਧ ਮੁਕੰਮਲ: ਮੀਤ ਹੇਅਰ

8 ਖੇਡਾਂ ਦੇ ਬਲਾਕ ਪੱਧਰੀ ਮੁਕਾਬਲਿਆਂ ਵਿੱਚ 2 ਲੱਖ ਦੇ ਕਰੀਬ ਖਿਡਾਰੀਆਂ ਨੇ ਹਿੱਸਾ ਲਿਆ (ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਦੀਆਂ ਦੇ ਸੀਜ਼ਨ-2 ਵਿੱਚ ਪਹਿਲੇ ਸਾਲ ਨਾਲੋਂ ਵੀ ਵੱਧ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਪੰਜਾਬ ਵਿੱਚ ਵੱਡੇ ਪੱਧਰ ’ਤੇ ਨੌਜਵਾਨਾਂ ਵਲੋਂ ਇਸ ਵਿੱਚ ਭਾਗ ਲੈਂਦੇ ਹੋਏ ਖੇਡਾਂ ਵੱਲ ਆਪਣਾ ਰੁੱਖ ਕੀਤਾ ਜਾ ਰਿਹਾ ਹੈ। ਖੇਡ […]
ਦੇਸ਼  ਪੰਜਾਬ  Breaking News  ਖੇਡ ਮੈਦਾਨ  ਸੂਬੇ  ਖਾਸ ਖਬਰ