Khehra

ਰੱਦ ਹੋ ਸਕਦੀ ਐ ਖਹਿਰਾ ਦੀ ਵਿਧਾਇਕੀ

ਵਿਧਾਨ ਸਭਾ ਵੱਲੋਂ ਨੋਟਿਸ ਜਾਰੀ, 15 ਦਿਨਾਂ ‘ਚ ਮੰਗਿਆ ਜਵਾਬ ਚੰਡੀਗੜ੍ਹ | ਪੰਜਾਬ ਵਿਧਾਨ ਸਭਾ ਵੱਲੋਂ ਅੱਜ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਵਿਧਾਨ ਸਭਾ ਮੈਂਬਰੀ ਰੱਦ ਕਰਨ ਸਬੰਧੀ ਨੋਟਿਸ ਜਾਰੀ ਕੀਤਾ ਗਿਆ ਹੈ। ਇਹ ਨੋਟਿਸ ਭਾਰਤ ਦੇ ਸੰਵਿਧਾਨ ਦੇ ਦਸਵੇਂ ਸ਼ਡਿਊਲ ਤਹਿਤ ਦਿੱਤਾ ਗਿਆ ਹੈ। ਪੰਜਾਬ ਵਿਧਾਨ ਸਭਾ ਨੇ ਇਹ ਨੋਟਿਸ ਆਮ ਆਦਮੀ ਪਾਰਟੀ […]
ਪੰਜਾਬ 

ਖਹਿਰਾ ਦੇ ਸਿਆਸੀ ਭਵਿੱਖ ਲਈ ਫੈਸਲਾਕੁਨ ਰੈਲੀ ਅੱਜ

ਰੈਲੀ ਨੂੰ ਸਾਬੋਤਾਜ ਕਰਨ ਦੀ ਕੋਸ਼ਿਸ਼ਾਂ : ਖਹਿਰਾ (Future) ਪ੍ਰੋਗਰਾਮ ਆਮ ਆਦਮੀ ਪਾਰਟੀ ਵਿਰੋਧੀ : ਜੀਦਾ ਬਠਿੰਡਾ, ਅਸ਼ੋਕ ਵਰਮਾ/ਸੱਚ ਕਹੂੰ ਨਿਊਜ਼ ਆਮ ਆਦਮੀ ਪਾਰਟੀ ਦੇ ਆਗੂ ਅਤੇ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਸਾਬਕਾ ਨੇਤਾ ਸੁਖਪਾਲ ਸਿੰਘ ਖਹਿਰਾ ਦਾ ਅੱਜ ਰਵਾਇਤੀ ਜਲੌਅ ਗਾਇਬ ਦਿਖਾਈ ਦਿੱਤਾ। ਸ੍ਰੀ ਖਹਿਰਾ ਅੱਜ ਬਠਿੰਡਾ ਵਿਖੇ ਭਲਕੇ ਕਰਵਾਈ ਜਾ ਰਹੀ ਰੈਲੀ […]
ਪੰਜਾਬ 
Govt Ad Sach Kahoon Helpline Sachchi Shiksha Official