ਕਵਿਤਾਵਾਂ: ਰੁੱਖ
ਰੁੱਖ
ਆਓ ਬੱਚਿਓ ਰੁੱਖ ਲਗਾਈਏ,
ਵਾਤਾਵਰਣ ਨੂੰ ਸ਼ੁੱਧ ਬਣਾਈਏ,
ਰੁੱਖਾਂ ਉੱਤੇ ਪੰਛੀ ਆਉਣਗੇ,
ਮਿੱਠੇ-ਮਿੱਠੇ ਗੀਤ ਸੁਣਾਉਣਗੇ,
ਪੰਛੀਆਂ ਦੀ ਰਲ ਹੋਂਦ ਬਚਾਈਏ,
ਆਓ ਬੱਚਿਓ ਰੁੱਖ ਲਗਾਈਏ,
ਵਾਤਾਵਰਣ ਨੂੰ ਸ਼ੁੱਧ ਬਣਾਈਏ
ਫ਼ਲ ਫ਼ੁੱਲ ਤੇ ਦਿੰਦੇ ਜੀਵਨ ਦਾਨ,
ਬਿਮਾਰੀਆਂ ਦਾ ਕਰਦੇ ਸਮਾਧਾਨ,
ਠੰਢੀਆਂ ਛਾਵਾਂ ਰਲ ਬਚਾ...
ਹਾਸਿਆਂ ਦੇ ਗੋਲਗੱਪੇ
ਯਮਰਾਜ- ਬੋਲੋ ਪ੍ਰਾਣੀ, ਤੁਸੀਂ ਕਿੱਥੇ ਜਾਣਾ ਚਾਹੁੰਦੇ ਹੋ ਸਵਰਗ ਜਾਂ ਨਰਕ?
ਹੇਮਰਾਜ- ਮਹਾਰਾਜ! ਮੈਨੂੰ ਧਰਤੀ ਤੋਂ ਮੇਰਾ ਮੋਬਾਇਲ ਫੋਨ ਮੰਗਵਾ ਦਿਓ ਫਿਰ ਮੈਂ ਕਿਤੇ ਵੀ ਰਹਿ ਲਵਾਂਗਾ
ਲੜਕੀ ਵੇਖਣ ਆਏ ਲੜਕੇ ਵਾਲੇ- ਤੁਹਾਡੀ ਬੇਟੀ ਕੀ-ਕੀ ਬਣਾ ਲੈਂਦੀ ਹੈ?
ਲੜਕੀ ਵਾਲੇ- ਬਰਗਰ, ਪਾਵਭਾਜੀ, ਨਿਊਡਲਜ, ਮੈਗੀ ਤੋਂ ...