Kiratpur Sahib-Nangal Highway

Punjab Highway News: ਪੰਜਾਬ ਦੇ ਇਸ ਇਲਾਕੇ ਨੂੰ ਮਿਲਿਆ ਚਹੂੰਮਾਰਗੀ ਤੋਹਫ਼ਾ, ਮਿਲ ਗਈ ਮਨਜ਼ੂਰੀ, ਵਧਣਗੇ ਜ਼ਮੀਨਾਂ ਦੇ ਭਾਅ

Punjab Highway News: ਚੰਡੀਗੜ੍ਹ। ਪੰਜਾਬ ਦੇ ਸਿੱਖਿਆ ਮੰਤਰੀ ਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ ਹਰਜੋਤ ਸਿੰਘ ਬੈਂਸ ਦੇ ਯਤਨਾਂ ਸਦਕਾ ਕੇਂਦਰੀ ਸੜਕੀ ਆਵਾਜਾਈ ਅਤੇ ਹਾਈਵੇਅਜ਼ ਮੰਤਰਾਲੇ (ਐਮ.ਓ.ਆਰ.ਟੀ.ਐਚ.) ਨੇ ਸ੍ਰੀ ਕੀਰਤਪੁਰ ਸਾਹਿਬ-ਨੰਗਲ ਹਾਈਵੇਅ ਨੂੰ ਚਹੁੰ-ਮਾਰਗੀ ਕਰਨ ਸਬੰਧੀ ਪ੍ਰੋਜੈਕਟ ਲਈ ਜ਼ਮੀਨ ਗ੍ਰਹਿਣ ਕਰਨ ਵਾਸਤੇ ਨੋਟੀਫ਼ਕੇਸ਼ਨ ਜਾਰੀ ਕਰ ਦਿੱਤਾ ਹੈ। ਇਸ ਕਦਮ ਦਾ ਸਵਾਗਤ ਕਰਦਿਆਂ, ਹਰਜੋਤ ਸਿੰਘ ਬੈਂਸ […]
ਦੇਸ਼  ਪੰਜਾਬ  Breaking News  ਖਾਸ ਖਬਰ