Kisan Andolan 2024

Kisan Andolan: ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਬੇਹੋਸ਼

ਖਨੌਰੀ (ਸੱਚ ਕਹੂੰ ਨਿਊਜ਼)। Kisan Andolan: ਕਿਸਾਨਾਂ ਨੂੰ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਕਾਨੂੰਨ ਲਈ 24 ਦਿਨਾਂ ਤੋਂ ਭੁੱਖ ਹੜਤਾਲ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਵਿਗੜ ਗਈ ਹੈ। ਡੱਲੇਵਾਲ ਵੀਰਵਾਰ ਸਵੇਰੇ ਅਚਾਨਕ ਬੇਹੋਸ਼ ਹੋ ਗਏ। ਉਨ੍ਹਾਂ ਨੂੰ ਉਲਟੀ ਵੀ ਆਈ ਹੈ। ਪੁਲਿਸ ਦੇ ਸੀਨੀਅਰ ਅਧਿਕਾਰੀ ਖਨੌਰੀ ਬਾਰਡਰ ’ਤੇ ਪਹੁੰਚ […]
ਪੰਜਾਬ  Breaking News  ਖਾਸ ਖਬਰ 

Shambhu Border: ਸ਼ੰਭੂ ਬਾਰਡਰ ਸਬੰਧੀ ਅੱਜ ਸੁਪਰੀਮ ਕੋਰਟ ’ਚ ਸੁਣਵਾਈ

ਚੰਡੀਗੜ੍ਹ (ਸੱਚ ਕਹੂੰ ਨਿਊਜ਼)। Shambhu Border: ਕਿਸਾਨਾਂ ਦੇ ਅੰਦੋਲਨ ਕਾਰਨ 10 ਮਹੀਨਿਆਂ ਤੋਂ ਬੰਦ ਪਈ ਹਰਿਆਣਾ ਤੇ ਪੰਜਾਬ ਦੀ ਸ਼ੰਭੂ ਸਰਹੱਦ ’ਤੇ ਅੱਜ ਸੁਪਰੀਮ ਕੋਰਟ ’ਚ ਸੁਣਵਾਈ ਹੋਵੇਗੀ। ਇਸ ’ਚ ਹਾਈ ਪਾਵਰ ਕਮੇਟੀ ਦੀ ਅੰਤਰਿਮ ਰਿਪੋਰਟ ਦੇ ਨਾਲ-ਨਾਲ 22 ਦਿਨਾਂ ਤੋਂ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਕੇਸ ਦੀ ਵੀ ਸੁਣਵਾਈ […]
ਪੰਜਾਬ  Breaking News  ਖਾਸ ਖਬਰ 

Kisan Andolan 2024: ਇਸ ਦਿਨ ਰੋਕਣਗੇ ਕਿਸਾਨ ਰੇਲਾਂ

18 ਦਸੰਬਰ ਨੂੰ ਕਿਸਾਨ 3 ਘੰਟਿਆਂ ਲਈ ਰੋਕਣਗੇ ਰੇਲਾਂ ਬੀਕੇਯੂ ਏਕਤਾ ਆਜਾਦ ਦੀ ਹੋਈ ਜ਼ਿਲ੍ਹਾ ਪੱਧਰੀ ਮੀਟਿੰਗ | Kisan Andolan 2024 ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। Kisan Andolan 2024: ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੀ ਜ਼ਿਲਾ ਸੰਗਰੂਰ ਦੀ ਮੀਟਿੰਗ ਅੱਜ ਗੁਰਦੁਆਰਾ ਸਾਹਿਬ ਸੱਚਖੰਡ ਸਾਹਿਬ ਸੁਨਾਮ ਵਿਖੇ ਕੀਤੀ ਗਈ। ਮੀਟਿੰਗ ’ਚ ਜ਼ਿਲ੍ਹਿਆਂ ਤੇ ਬਲਾਕਾਂ ਦੇ […]
ਪੰਜਾਬ  Breaking News  ਖਾਸ ਖਬਰ 

Shambhu Border: ਸ਼ੰਭੂ ਬਾਰਡਰ ਬਾਰੇ ਸੁਪਰੀਮ ਕੋਰਟ ਨੇ ਬੋਲੀ ਵੱਡੀ ਗੱਲ, ਪੜ੍ਹੋ ਕੀ ਕਿਹਾ…

ਸ਼ੰਭੂ ਬਾਰਡਰ ਖੋਲ੍ਹਣ ਦੀ ਪਟੀਸ਼ਨ ਕੀਤੀ ਖਾਰਜ਼ | Shambhu Border Shambhu Border: ਨਵੀਂ ਦਿੱਲੀ (ਏਜੰਸੀ)। ਸੋਮਵਾਰ ਨੂੰ ਸੁਪਰੀਮ ਕੋਰਟ ਨੇ ਕਿਸਾਨਾਂ ਦੇ ਵਿਰੋਧ ਕਾਰਨ ਬੰਦ ਕੀਤੀ ਸ਼ੰਭੂ ਸਰਹੱਦ ਨੂੰ ਖੋਲ੍ਹਣ ਲਈ ਦਾਇਰ ਪਟੀਸ਼ਨ ਨੂੰ ਰੱਦ ਕਰ ਦਿੱਤਾ। ਅਦਾਲਤ ਨੇ ਕਿਹਾ ਕਿ ਅਜਿਹੇ ਕੇਸ ਪਹਿਲਾਂ ਹੀ ਅਦਾਲਤ ’ਚ ਚੱਲ ਰਹੇ ਹਨ, ਫਿਰ ਅਜਿਹੀਆਂ ਪਟੀਸ਼ਨਾਂ ਵਾਰ-ਵਾਰ ਕਿਉਂ […]
ਪੰਜਾਬ  Breaking News  ਖਾਸ ਖਬਰ 

Kisan Andolan 2024: ਗੱਲਬਾਤ ਨਾਲ ਨਿੱਕਲੇ ਹੱਲ

Kisan Andolan 2024: ਭਾਰਤ ਖੇਤੀ ਪ੍ਰਧਾਨ ਦੇਸ਼ ਹੈ ਖੇਤੀ ਦੇਸ਼ ਦੀ ਅਰਥਵਿਵਸਥਾ ਦੀ ਰੀੜ੍ਹ ਦੀ ਹੱਡੀ ਹੈ ਖੇਤੀ ਮੌਸਮ ’ਤੇ ਨਿਰਭਰ ਹੈ ਮੌਸਮ ਅਨੁਕੁੂਲ ਹੋਵੇਗਾ ਤਾਂ ਫਸਲ ਹੋਵੇਗੀ ਨਹੀਂ ਤਾਂ ਨਹੀਂ ਗੜੇਮਾਰੀ, ਮੀਂਹ, ਹਨ੍ਹੇਰੀ, ਤੂਫਾਨ, ਸੋਕਾ ਇਨ੍ਹਾਂ ਸਾਰਿਆਂ ਨਾਲ ਫਸਲ ਦਾ ਪ੍ਰਭਾਵਿਤ ਹੋਣਾ ਤੈਅ ਹੈ ਜਦੋਂਕਿ ਹੋਰ ਬਹੁਤ ਸਾਰੇ ਵਪਾਰ ਅਤੇ ਰੁਜ਼ਗਾਰ ਉਪਰੋਕਤ ਹਾਲਾਤਾਂ ’ਚ […]
ਦੇਸ਼  Breaking News  ਸੰਪਾਦਕੀ  ਖਾਸ ਖਬਰ 

Farmers Delhi Protests: ਕਿਸਾਨਾਂ ਦੇ ਦਿੱਲੀ ਕੂਚ ਸਬੰਧੀ ਪ੍ਰਸ਼ਾਸਨ ਅਲਰਟ! ਬਾਰਡਰ ’ਤੇ ਚੈਕਿੰਗ, ਲੱਗਿਆ ਲੰਬਾ ਜਾਮ!

5 ਹਜ਼ਾਰ ਕਿਸਾਨ ਕਰਨਗੇ ਸੰਸਦ ਦਾ ਘਿਰਾਓ ਡਰੋਨ ਨਾਲ ਰੱਖੀ ਜਾ ਰਹੀ ਹੈ ਨਿਗਰਾਨੀ ਨੋਇਡਾ (ਏਜੰਸੀ)। Farmers Delhi Protests: ਯੂਪੀ ਦੀਆਂ ਕਿਸਾਨ ਜਥੇਬੰਦੀਆਂ ਨੇ ਸੰਸਦ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਹੈ। ਦੁਪਹਿਰ 12 ਵਜੇ ਨੋਇਡਾ ਦੇ ਮਹਾਮਾਯਾ ਫਲਾਈਓਵਰ ਕੋਲ 5 ਹਜ਼ਾਰ ਕਿਸਾਨ ਇਕੱਠੇ ਹੋਣਗੇ। ਇਸ ਤੋਂ ਬਾਅਦ ਦਿੱਲੀ ਕੂਚ ਕਰਨਗੇ। ਇਸ ਤੋਂ ਪਹਿਲਾਂ ਦਿੱਲੀ-ਯੂਪੀ […]
ਦੇਸ਼  Breaking News  ਖਾਸ ਖਬਰ 

Jagjit Singh Dallewal: ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਭਲਕੇ ਤੋਂ ਖਨੌਰੀ ਬਾਰਡਰ ਵਿਖੇ ਮਰਨ ਵਰਤ ਕਰਨਗੇ ਸ਼ੁਰੂ

ਖਨੌਰੀ ਬਾਰਡਰ ’ਤੇ ਵੱਡੀ ਗਿਣਤੀ ਕਿਸਾਨ ਪੁੱਜਣੇ ਹੋਏ ਸ਼ੁਰੂ | Jagjit Singh Dallewal ਡੱਲੇਵਾਲ ਵੱਲੋਂ ਮਰਨ ਵਰਤ ਤੋਂ ਪਹਿਲਾਂ ਆਪਣੀ ਸਾਰੀ ਜ਼ਮੀਨ ਜਾਇਦਾਦ ਪੁੱਤਰ, ਨੂੰਹ ਤੇ ਪੋਤੇ ਦੇ ਨਾਂਅ ਕਰਵਾਈ ਪਟਿਆਲਾ (ਖੁਸ਼ਵੀਰ ਸਿੰਘ ਤੂਰ)। Jagjit Singh Dallewal: ਸ਼ੰਭੂ ਤੇ ਖਨੌਰੀ ਬਾਰਡਰ ’ਤੇ ਡਟੇ ਕਿਸਾਨਾਂ ਵੱਲੋਂ ਹੁਣ ਆਪਣੀਆਂ ਮੰਗਾਂ ਸਬੰਧੀ ਸਰਕਾਰ ਨਾਲ ਆਰ-ਪਾਰ ਦੀ ਲੜਾਈ ਸ਼ੁਰੂ […]
ਪੰਜਾਬ  Breaking News  ਖੇਤੀਬਾੜੀ  ਖਾਸ ਖਬਰ 

Shambhu Border: ਸ਼ੰਭੂ ਬਾਰਡਰ ਨਾਲ ਜੁੜੀ ਵੱਡੀ ਖਬਰ

ਅਜੇ ਨਹੀਂ ਖੁੱਲ੍ਹੇਗਾ ਸ਼ੰਭੂ ਬਾਰਡਰ | Shambhu Border ਸੁਪਰੀਮ ਕੋਰਟ ਨੇ ਕਿਸਾਨਾਂ ਨਾਲ ਗੱਲਬਾਤ ਲਈ ਕਮੇਟੀ ਬਣਾਈ ਪਟਿਆਲਾ (ਸੱਚ ਕਹੂੰ ਨਿਊਜ਼)। Shambhu Border: ਹਰਿਆਣਾ-ਪੰਜਾਬ ਦਾ ਸ਼ੰਭੂ ਬਾਰਡਰ ਅਜੇ ਨਹੀਂ ਖੁੱਲ੍ਹੇਗਾ। ਇਸ ਮਾਮਲੇ ’ਤੇ ਸੋਮਵਾਰ ਨੂੰ ਸੁਪਰੀਮ ਕੋਰਟ ’ਚ ਸੁਣਵਾਈ ਹੋਈ। ਜਿਸ ’ਚ ਐਸਸੀ ਨੇ ਹਾਈ ਪਾਵਰ ਕਮੇਟੀ ਦਾ ਗਠਨ ਕੀਤਾ ਹੈ। ਸੁਪਰੀਮ ਕੋਰਟ ਨੇ ਕਿਹਾ […]
ਪੰਜਾਬ  Breaking News  ਖਾਸ ਖਬਰ 

ਹੱਕੀ ਮੰਗਾਂ ਲਈ ਲੜੇ ਜਾ ਰਹੇ ਅੰਦੋਲਨ ਦੀ ਮਜਬੂਤੀ ਲਈ ਕੀਤੀਆਂ ਗਈਆਂ ਮੀਟਿੰਗਾਂ

ਫ਼ਰੀਦਕੋਟ (ਗੁਰਪ੍ਰੀਤ ਪੱਕਾ)। ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਜ਼ਿਲ੍ਹਾ ਫਰੀਦਕੋਟ ਦੇ ਵੱਖ-ਵੱਖ ਬਲਾਕਾਂ ਦੀ ਮੀਟਿੰਗ ਇੰਦਰਜੀਤ ਸਿੰਘ ਘਣੀਆਂ ਜਿਲਾ ਜਨਰਲ ਸਕੱਤਰ ਦੀ ਅਗਵਾਈ ’ਚ ਹੋਈਆਂ। ਇਸ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਇੰਦਰਜੀਤ ਸਿੰਘ ਘਣੀਆ ਨੇ ਮਾਣਯੋਗ ਸੁਪਰੀਮ ਕੋਰਟ ਤੇ ਮਾਣਯੋਗ ਹਾਈਕੋਰਟ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਅਦਾਲਤ ਨੇ ਵੀ ਇਹ ਸਪਸ਼ਟ ਕਰ ਦਿੱਤਾ […]
ਪੰਜਾਬ 

Shambhu Border: ਸਰਕਾਰ ਤੇ ਕਿਸਾਨਾਂ ਲਈ ਅਹਿਮ ਦੌਰ

ਸ਼ੰਭੂ ਬਾਰਡਰ ਖੋਲ੍ਹਣ ਦਾ ਮਾਮਲਾ ਸੁਪਰੀਮ ਕੋਰਟ ’ਚ ਵਿਚਾਰ ਅਧੀਨ ਹੈ ਹਾਲ ਦੀ ਘੜੀ ਅਦਾਲਤ ਨੇ ਸਥਿਤੀ ਜਿਉਂ ਦੀ ਤਿਉਂ ਕਾਇਮ ਰੱਖਣ ਦੇ ਆਦੇਸ਼ ਦਿੱਤੇ ਹਨ ਪਰ ਅਦਾਲਤ ’ਚ ਜਿਸ ਤਰ੍ਹਾਂ ਦੇ ਸਵਾਲ-ਜਵਾਬ ਹੋ ਰਹੇ ਹਨ ਉਸ ਨਾਲ ਇਹ ਮਾਮਲਾ ਨਾ ਸਿਰਫ ਮਹੱਤਵਪੂਰਨ ਬਣਿਆ ਸਗੋਂ ਇਹ ਲੋਕਤੰਤਰ ’ਚ ਪ੍ਰਗਟਾਵੇ ਦੀ ਅਜ਼ਾਦੀ ਦਾ ਅਧਿਕਾਰ, ਕਾਨੂੰਨ ਪ੍ਰਬੰਧਾਂ […]
ਦੇਸ਼  Breaking News  ਸੰਪਾਦਕੀ  ਖਾਸ ਖਬਰ 

Shambhu border: ਸ਼ੰਭੂ ਬਾਰਡਰ ’ਤੇ ਆਇਆ ਨਵਾਂ ਅਪਡੇਟ, ਸੁਪਰੀਮ ਕੋਰਟ ਨੇ ਕਹੀ ਇਹ ਵੱਡੀ ਗੱਲ, ਪੜ੍ਹੋ…

ਕਿਸਾਨ ਅੰਦੋਲਨ ਦੇ ਚੱਲਦੇ ਹੋਏ ਸ਼ੰਭੂ ਬਾਰਡਰ ਅਜੇ ਨਹੀਂ ਖੁੱਲ੍ਹੇਗਾ ਸੁਪਰੀਮ ਕੋਰਟ ਨੇ ਕਿਹਾ, ਸਥਿਤੀ ਜਿਉਂ ਦੀ ਤਿਉਂ ਹੀ ਬਣਾਈ ਰੱਖੋ ਗੱਲਬਾਤ ਲਈ ਮੰਤਰੀ ਨਹੀਂ ਨਿਰਪੱਖ ਕਮੇਟੀ ਬਣਾਓ ਪਟਿਆਲਾ (ਸੱਚ ਕਹੂੰ ਨਿਊਜ਼)। ਹਰਿਆਣਾ ਦੇ ਪੰਜਾਬ ਵਿਚਕਾਰ ਸ਼ੰਭੂ ਬਾਰਡਰ ਅਜੇ ਨਹੀ ਖੁੱਲ੍ਹੇਗਾ। ਸ਼ੰਭੂ ਬਾਰਡਰ ਨੂੰ ਹਰਿਆਣਾ ਸਰਕਾਰ ਨੇ ਕਿਸਾਨ ਅੰਦੋਲਨ ਕਰਕੇ ਬੰਦ ਕਰ ਰੱਖਿਆ ਹੈ। ਬਾਰਡਰ […]
ਪੰਜਾਬ  Breaking News  ਹਰਿਆਣਾ  ਖਾਸ ਖਬਰ