Kisan Andolan

Farmers Delhi March: ਕਿਸਾਨਾਂ ਦੇ ਦਿੱਲੀ ਕੂਚ ਸਬੰਧੀ ਜੀਂਦ ਪੁਲਿਸ ਅਲਰਟ, ਖਨੌਰੀ ਬਾਰਡਰ ’ਤੇ ਕੰਕਰੀਟ ਬੈਰੀਕੇਡ

ਜੀਂਦ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਿਸ ਕਿਸਾਨ ਸੰਗਠਨਾਂ ਦੇ ਪੈਦਲ ਮਾਰਚ ਲਈ ਪੂਰੀ ਤਰ੍ਹਾਂ ਤਿਆਰ ਹੈ, ਜੋ ਕਿ ਖਨੌਰੀ ਦਾਤਾ ਸਿੰਘਵਾਲਾ ਸਰਹੱਦ ਤੋਂ ਦਿੱਲੀ ਦੇ ਜੰਤਰ ਮੰਤਰ ਤੱਕ ਸ਼ੁਰੂ ਹੋਵੇਗਾ। ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਨਰਵਾਣਾ ਨਹਿਰ ਪੁਲ ਤੇ ਸਰਹੱਦੀ ਖੇਤਰ ਨੂੰ ਛਾਉਣੀ ’ਚ ਬਦਲ ਦਿੱਤਾ ਗਿਆ ਹੈ।
ਖੇਤੀਬਾੜੀ  ਹਰਿਆਣਾ  ਖਾਸ ਖਬਰ 

Kisan Protest: ਕਿਸਾਨਾਂ ਦਾ ਦਿੱਲੀ ਮਾਰਚ ਮੁਲਤਵੀ, ਦੋ ਮੰਗਾਂ 'ਤੇ ਹੋਇਆ ਸਮਝੌਤਾ

ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨੇ ਅਮਰੀਕਾ-ਭਾਰਤ ਮੁਕਤ ਵਪਾਰ ਸਮਝੌਤੇ ਦੇ ਵਿਰੋਧ ਵਿੱਚ ਦਿੱਲੀ ਮਾਰਚ ਫਿਲਹਾਲ ਮੁਲਤਵੀ ਕਰ ਦਿੱਤਾ ਹੈ। ਕਿਸਾਨ ਨੇਤਾਵਾਂ ਦੀ ਰਿਹਾਈ ਅਤੇ ਸਰਕਾਰ ਨਾਲ ਗੱਲਬਾਤ ਦੇ ਭਰੋਸੇ ਤੋਂ ਬਾਅਦ ਇਹ ਫੈਸਲਾ ਲਿਆ ਗਿਆ।
ਦਿੱਲੀ  ਸੂਬੇ  ਹਰਿਆਣਾ  ਖਾਸ ਖਬਰ 

Land Pooling Policy: ਟਰੇਡ ਡੀਲ ਤੇ ਲੈਂਡ ਪੂਲਿੰਗ ਨੀਤੀ ਦੇ ਵਿਰੋਧ ’ਚ ਪੰਜਾਬ ਭਰ ਦੇ ਟੋਲ ਪਲਾਜ਼ੇ ਕਿਸਾਨਾਂ ਨੇ ਕੀਤੇ ਮੁਫ਼ਤ

ਭਾਰਤ-ਅਮਰੀਕਾ ਟਰੇਡ ਡੀਲ ਤੇ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਦੇ ਵਿਰੋਧ ਵਿੱਚ ਮੰਗਲਵਾਰ ਨੂੰ ਪੰਜਾਬ ਦੇ ਵੱਖ-ਵੱਖ ਕਿਸਾਨ ਸੰਗਠਨਾਂ ਨੇ ਸੂਬੇ ਭਰ ਦੇ ਟੋਲ ਪਲਾਜ਼ਿਆਂ ’ਤੇ ਪ੍ਰਦਰਸ਼ਨ ਕਰਦੇ ਹੋਏ ਟੋਲ ਮੁਫ਼ਤ ਕਰ ਦਿੱਤੇ।
ਪੰਜਾਬ  ਖਾਸ ਖਬਰ 

Farmers Protest News: ਦਿੱਲੀ ’ਚ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਫਿਰ ਲਾਉਣ ਜਾ ਰਹੀ ਧਰਨਾ

ਜਗਜੀਤ ਸਿੰਘ ਡੱਲੇਵਾਲ ਨੇ ਦੱਸਿਆ ਫਿਰ ਤੋਂ ਧਰਨਾ ਲਾਉਣ ਦਾ ਮੁੱਖ ਕਾਰਨ ਭਗਵੰਤ ਮਾਨ ਵੱਲੋਂ ਕਿਸਾਨ ਲੀਡਰ ਅਖੀਰਲੀ ਵਾਰ ਖੇਤ ਵਿੱਚ ਕਦੋਂ ਗਏ ਕੀਤੇ ਸਵਾਲ ਦਾ ਡੱਲੇਵਾਲ ਨੇ ਦਿੱਤਾ ਠੋਕਵਾ ਜਵਾਬ ਫ਼ਰੀਦਕੋਟ (ਗੁਰਪ੍ਰੀਤ ਪੱਕਾ)। ‘ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦੱਸਿਆ ਕਿ ਜੋ ਕਿਸਾਨੀ ਮੰਗਾ ਐਮ,ਐਸ, ਪੀ, ਕਰਜ਼ਾ ਮੁਕਤੀ, ਸਵਾਮੀਨਾਥਨ ਦੀ ਰਿਪੋਰਟ […]
ਪੰਜਾਬ  Breaking News  ਖਾਸ ਖਬਰ 

Shambhu Border: ਸ਼ੰਭੂ ਬਾਰਡਰ ਸਬੰਧੀ ਫਿਰ ਆਈ ਵੱਡੀ ਖਬਰ, Action ’ਚ ਪੁਲਿਸ, ਪੜ੍ਹੋ ਪੂਰੀ ਖਬਰ | VIDEO

Shambhu Border: ਪਟਿਆਲਾ (ਸੱਚ ਕਹੂੰ ਨਿਊਜ਼/ਖੁਸ਼ਵੀਰ ਸਿੰਘ ਤੂਰ)। 6 ਮਈ ਨੂੰ ਸ਼ੰਭੂ ਸਰਹੱਦ ’ਤੇ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਵਿਰੋਧ ਪ੍ਰਦਰਸ਼ਨ ਦੇ ਸਬੰਧ ’ਚ ਪੁਲਿਸ ਨੇ ਕਿਸਾਨਾਂ ਨੂੰ ਗ੍ਰਿਫ਼ਤਾਰ ਕਰਨ ਲਈ ਵੱਡੇ ਪੱਧਰ ’ਤੇ ਛਾਪੇਮਾਰੀ ਕੀਤੀ। ਪੁਲਿਸ ਨੇ ਕੁਝ ਕਿਸਾਨ ਆਗੂਆਂ ਨੂੰ ਹਿਰਾਸਤ ’ਚ ਲੈ ਲਿਆ, ਜਦੋਂ ਕਿ ਜ਼ਿਆਦਾਤਰ ਕਿਸਾਨ ਆਗੂ ਰੂਪੋਸ਼ ਹੋ ਗਏ। ਭਾਕਿਯੂ […]
ਪੰਜਾਬ  Breaking News  ਖਾਸ ਖਬਰ 

Kisan Andolan: ਪੰਜਾਬ ’ਚ ਇਸ ਦਿਨ ਸਬੰਧੀ ਹੋ ਗਿਆ ਵੱਡਾ ਐਲਾਨ, ਦੁਪਹਿਰ 12 ਤੋਂ 3 ਵਜੇ ਤੱਕ…

Kisan Andolan: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਸੰਯੁਕਤ ਕਿਸਾਨ ਮੋਰਚਾ ਨਾਲ ਜੁੜੀਆਂ ਕਿਸਾਨ ਯੂਨੀਅਨਾਂ, ਬੀਕੇਯੂ ਏਕਤਾ ਡਕੌਂਦਾ, ਬੀਕੇਯੂ ਰਾਜੇਵਾਲ, ਕਿਰਤੀ ਕਿਸਾਨ ਯੂਨੀਅਨ ਤੇ ਕੁਲ ਹਿੰਦ ਕਿਸਾਨ ਸਭਾ ਨੇ ਬਠਿੰਡਾ-ਜ਼ੀਰਕਪੁਰ ਰਾਸ਼ਟਰੀ ਮਾਰਗ ’ਤੇ ਪਿੰਡ ਬਾਲਦ ਕੋਠੀ ਨੇੜੇ ਕੱਲ੍ਹ ਤੋਂ ਚੱਲ ਰਹੇ ਵਿਰੋਧ ਪ੍ਰਦਰਸ਼ਨ ਨੂੰ ਖਤਮ ਕਰਨ ਦਾ ਐਲਾਨ ਕੀਤਾ ਹੈ ਤੇ 10 ਮਾਰਚ ਨੂੰ ਦੁਪਹਿਰ 12 ਵਜੇ […]
ਪੰਜਾਬ  Breaking News  ਖਾਸ ਖਬਰ 

Kisan Andolan: ਕਿਸਾਨਾਂ ਦੇ ਦਿੱਲੀ ਮਾਰਚ ਦਾ ਫੈਸਲਾ ਮੁਲਤਵੀ, ਪੰਧੇਰ ਦੀ ਪੰਜਾਬ ਸਰਕਾਰ ਨੂੰ ਚਿਤਾਵਨੀ

ਪੰਧੇਰ ਨੇ ਕੀਤਾ ਵੱਡਾ ਐਲਾਨ | Kisan Andolan Kisan Andolan: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਹਰਿਆਣਾ ਤੇ ਪੰਜਾਬ ਦੇ ਕਿਸਾਨਾਂ ਨੇ ਦਿੱਲੀ ਵੱਲ ਮਾਰਚ ਕਰਨ ਦਾ ਆਪਣਾ ਫੈਸਲਾ ਮੁਲਤਵੀ ਕਰ ਦਿੱਤਾ ਹੈ। ਇਸ ਦੌਰਾਨ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਸੂਬਾ ਸਰਕਾਰ ਨੂੰ ਕਿਸਾਨਾਂ ਦੀਆਂ ਜ਼ਮੀਨਾਂ ’ਤੇ ਜ਼ਬਰਦਸਤੀ ਕਬਜ਼ਾ ਨਾ ਕਰਨ ਦੀ ਚੇਤਾਵਨੀ ਦਿੱਤੀ ਹੈ। ਉਨ੍ਹਾਂ […]
ਪੰਜਾਬ  Breaking News  ਖਾਸ ਖਬਰ 

Kisan Protest: ਖੁੱਲ੍ਹੇ ਦਿਲ ਨਾਲ ਹੋਵੇ ਗੱਲਬਾਤ

Kisan Protest Kisan Protest: ਕਿਸਾਨ ਜਥੇਬੰਦੀਆਂ ਤੇ ਕੇਂਦਰ ਸਰਕਰ ਦਾ ਗੱਲਬਾਤ ਦਾ ਸਿਲਸਿਲਾ ਮੁੜ ਸ਼ੁਰੂ ਹੋ ਗਿਆ ਹੈ ਭਾਵੇਂ 14 ਫਰਵਰੀ ਦੀ ਮੀਟਿੰਗ ’ਚ ਕੋੋਈ ਹੱਲ ਨਹੀਂ ਨਿੱਕਲਿਆ ਪਰ ਦੋਵਾਂ ਧਿਰਾਂ ਦਾ ਇਹ ਦਾਅਵਾ ਚੰਗਾ ਹੈ ਕਿ ਮੀਟਿੰਗ ਹਾਂ-ਪੱਖੀ ਮਾਹੌਲ ’ਚ ਹੋਈ ਤੇ ਅਗਲੀ ਮੀਟਿੰਗ ਲਈ 22 ਫਰਵਰੀ ਦਾ ਸਮਾਂ ਤੈਅ ਹੋ ਗਿਆ ਹੈ ਇਹ […]
ਦੇਸ਼  ਪੰਜਾਬ  Breaking News  ਸੰਪਾਦਕੀ  ਖਾਸ ਖਬਰ 

Kisan Andolan: ਇੱਕ ਸਾਲ ਪੂਰਾ ਹੋਣ ’ਤੇ ਸ਼ੰਭੂ ਬਾਰਡਰ ’ਤੇ ਕਿਸਾਨ ਭਲਕੇ ਕਰਨਗੇ ਵੱਡਾ ਇਕੱਠ

ਮਹਾਂ ਪੰਚਾਇਤ ਲਈ ਦੇਸ਼ ਭਰ ’ਚੋਂ ਪੁੱਜ ਰਹੇ ਵੱਡੀ ਗਿਣਤੀ ਕਿਸਾਨ ਆਗੂ | Kisan Andolan Kisan Andolan: ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਕਿਸਾਨੀ ਮੰਗਾਂ ਸਬੰਧੀ ਸ਼ੰਭੂ ਬਾਰਡਰ ’ਤੇ ਡਟੇ ਕਿਸਾਨਾਂ ਵੱਲੋਂ 13 ਫਰਵਰੀ ਨੂੰ ਇੱਕ ਸਾਲ ਹੋਣ ਤੇ ਵੱਡਾ ਇਕੱਠ ਕਰਦਿਆ ਮਹਾਂਪੰਚਾਇਤ ਕੀਤੀ ਜਾ ਰਹੀ ਹੈ, ਜਿਸ ’ਚ ਦੇਸ਼ ਭਰ ਤੋਂ ਵੱਡੀ ਗਿਣਤੀ ’ਚ ’ਚ ਕਿਸਾਨ […]
ਪੰਜਾਬ  Breaking News  ਖਾਸ ਖਬਰ 

Punjab News: 25 ਫਰਵਰੀ ਸਬੰਧੀ ਪੰਜਾਬ ’ਚ ਹੋਇਆ ਵੱਡਾ ਐਲਾਨ, ਹਲਚਲ ਤੇਜ਼, ਪੜ੍ਹੋ…

Punjab News: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਐੱਮਐੱਸਪੀ ਸਮੇਤ 12 ਮੰਗਾਂ ਸਬੰਧੀ ਸ਼ੰਭੂ ਬਾਰਡਰ ਤੇ ਖਨੌਰੀ ਬਾਰਡਰ ’ਤੇ ਚੱਲ ਰਹੇ ਸੰਘਰਸ਼ ਦੀ ਅਗਲੀ ਕੜੀ ’ਚ 11 ਫਰਵਰੀ ਨੂੰ ਰਤਨਪੁਰਾ ਮੋਰਚੇ ’ਤੇ ਕਿਸਾਨਾਂ ਦੀ ਮਹਾਂਪੰਚਾਇਤ ਹੋਵੇਗੀ। ਉੱਧਰ ਅੱਜ ਸ਼ੰਭੂ ਬਾਰਡਰ ’ਤੇ ਕਿਸਾਨ ਨੇਤਾ ਸਰਵਣ ਸਿੰਘ ਪੰਧੇਰ ਤੇ ਹੋਰ ਨੇਤਾਵਾਂ ਨੇ ਐਲਾਨ ਕੀਤਾ ਹੈ ਕਿ 14 ਫਰਵਰੀ ਨੂੰ […]
ਪੰਜਾਬ  Breaking News  ਖਾਸ ਖਬਰ 

Shambhu Border: ਸ਼ੰਭੂ ਬਾਰਡਰ ’ਤੇ ਇੱਕ ਹੋਰ ਕਿਸਾਨ ਦੀ ਮੌਤ, ਡੱਲੇਵਾਲ ਦੀ ਸਿਹਤ ਵੀ ਵਿਗੜੀ

ਭੁੱਖ ਹੜਤਾਲ ਦਾ ਅੱਜ 66ਵਾਂ ਦਿਨ | Shambhu Border Shambhu Border: ਸ਼ੰਭੂ (ਸੱਚ ਕਹੂੰ ਨਿਊਜ਼)। ਪੰਜਾਬ ਤੇ ਹਰਿਆਣਾ ਦੇ ਸ਼ੰਭੂ ਸਰਹੱਦ ’ਤੇ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਇੱਕ ਹੋਰ ਕਿਸਾਨ ਦੀ ਮੌਤ ਹੋ ਗਈ ਹੈ। ਕਿਸਾਨ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ। ਕਿਸਾਨ ਦਾ ਨਾਂਅ ਪ੍ਰਗਟ ਸਿੰਘ ਹੈ ਜੋ ਕਿ ਪਿੰਡ ਕੱਕੜ, ਤਹਿਸੀਲ […]
ਪੰਜਾਬ  Breaking News  ਖਾਸ ਖਬਰ 

Kisan Andolan: ਪੰਜਾਬ ’ਚ ਕਿਸਾਨਾਂ ਦਾ ਟਰੈਕਟਰ ਮਾਰਚ, ਸਮਰਥਨ ’ਚ ਆਏ CM ਮਾਨ, ਪੜ੍ਹੋ ਕੀ ਕਿਹਾ…

Kisan Andolan Kisan Andolan: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਫਸਲਾਂ ’ਤੇ ਘੱਟੋ-ਘੱਟ ਸਮਰਥਨ ਮੁੱਲ ਸਮੇਤ 13 ਮੰਗਾਂ ’ਤੇ ਅੱਜ ਦੇਸ਼ ਭਰ  ’ਚ ਕੱਢਿਆ ਜਾ ਰਿਹਾ ਟਰੈਕਟਰ ਮਾਰਚ ਹਰਿਆਣਾ-ਪੰਜਾਬ ’ਚ ਸ਼ੁਰੂ ਹੋ ਗਿਆ ਹੈ। ਇਸ ਟਰੈਕਟਰ ਮਾਰਚ ਨੂੰ ਕੱਢਣ ਦਾ ਐਲਾਨ ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ), ਕਿਸਾਨ ਮਜ਼ਦੂਰ ਮੋਰਚਾ ਤੇ ਸੰਯੁਕਤ ਕਿਸਾਨ ਮੋਰਚਾ ਨੇ ਸਾਂਝੇ ਤੌਰ ’ਤੇ ਕੀਤਾ […]
ਪੰਜਾਬ  Breaking News  ਖਾਸ ਖਬਰ