Kisan Mela

ਜ਼ਿਲ੍ਹਾ ਪੱਧਰੀ ਕਿਸਾਨ ਮੇਲਾ 17 ਮਈ ਨੂੰ, ਕਿਸਾਨ ਲੈਣ ਵੱਧ ਤੋਂ ਵੱਧ ਲਾਹਾ

(ਸੱਚ ਕਹੂੰ ਨਿਊਜ਼) ਬਠਿੰਡਾ। ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਠਿੰਡਾ ਵੱਲੋਂ ਕਿਸਾਨਾਂ ਨੂੰ ਸਾਉਣੀ 2024 ਦੀਆਂ ਫਸਲਾਂ ਸਬੰਧੀ ਤਕਨੀਕੀ ਜਾਣਕਾਰੀ ਦੇਣ ਸਬੰਧੀ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ 17 ਮਈ ਨੂੰ ਸਵੇਰੇ 9 ਵਜੇ ਵਜੇ ਸਥਾਨਕ ਦਾਣਾ ਮੰਡੀ ਵਿਖੇ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਮੁੱਖ ਖੇਤੀਬਾੜੀ ਅਫ਼ਸਰ ਡਾ. ਕਰਨਜੀਤ ਸਿੰਘ ਗਿੱਲ ਨੇ ਸਾਂਝੀ ਕੀਤੀ। ਇਸ ਸਬੰਧੀ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਖੇਤਰੀ ਖੋਜ ਕੇਂਦਰ, ਗੁਰਦਾਸਪੁਰ ਵਿਖੇ ਕਿਸਾਨ ਮੇਲਾ 20 ਮਾਰਚ ਨੂੰ

(ਰਾਜਨ ਮਾਨ) ਗੁਰਦਾਸਪੁਰ। ਖੇਤਰੀ ਖੋਜ ਕੇਂਦਰ, ਗੁਰਦਾਸਪੁਰ ਦੇ ਡਾਇਰੈਕਟਰ ਡਾ. ਭੁਪਿੰਦਰ ਸਿੰਘ ਢਿੱਲੋਂ ਨੇ ਜਾਣਕਾਰੀ ਦਿੰਦਿਆਂ ਹੋਇਆਂ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵੱਲੋਂ ਕਿਸਾਨ ਮੇਲਾ 20 ਮਾਰਚ ਦਿਨ ਬੁੱਧਵਾਰ ਨੂੰ ਖੇਤਰੀ ਕੇਂਦਰ, ਗੁਰਦਾਸਪੁਰ ਵਿਖੇ ਲਗਾਇਆ ਜਾ ਰਿਹਾ ਹੈ। Kisan Mela ਇਹ ਵੀ ਪੜ੍ਹੋ: ਇਸ ਜ਼ਿਲ੍ਹੇ ’ਚ ਲੱਗੀ ਧਾਰਾ 144 ਤਹਿਤ ਪਾਬੰਦੀਆਂ ਇਸ ਮੇਲੇ ਵਿੱਚ […]
ਦੇਸ਼  ਪੰਜਾਬ  Breaking News  ਖੇਤੀਬਾੜੀ  ਸੂਬੇ  ਖਾਸ ਖਬਰ 

ਰੌਣੀ ਕਿਸਾਨ ਮੇਲਾ : ਕਿਸਾਨਾਂ ਨੇ ਕੁਝ ਹੀ ਘੰਟਿਆਂ ’ਚ 22 ਲੱਖ ਤੋਂ ਵੱਧ ਦੇ ਬੀਜ ਖਰੀਦੇ

ਬਰਸੀਨ, ਸਰ੍ਹੋਂ, ਸਬਜ਼ੀਆਂ ਆਦਿ ਦੇ ਬੀਜ਼ਾਂ ਦੀ ਵੀ ਰਹੀ ਮੰਗ | Kisan Mela ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਪਟਿਆਲਾ ਦੇ ਰੌਣੀ ਵਿਖੇ ਲੱਗੇ ਕਿਸਾਨ ਮੇਲੇ ਦੌਰਾਨ ਕਿਸਾਨਾਂ ਵੱਲੋਂ ਵੱਡਾ ਉਤਸ਼ਾਹ ਦਿਖਾਉਂਦਿਆਂ ਰੱਜ ਕੇ ਖਰੀਦਦਾਰੀ ਕੀਤੀ ਗਈ। ਇਸ ਮੇਲੇ ਦੌਰਾਨ ਕਣਕ ਦੇ ਵੱਖ-ਵੱਖ ਬੀਜਾਂ, ਦਾਲਾਂ, ਸਬਜ਼ੀਆਂ, ਬਰਸੀਨ ਆਦਿ ਦੇ 22 ਲੱਖ ਤੋਂ ਵੱਧ ਰਾਸ਼ੀ ਦੇ ਬੀਜ ਖਰੀਦ […]
ਪੰਜਾਬ  Breaking News  ਬਿਜਨਸ  ਖਾਸ ਖਬਰ 

ਕਿਸਾਨ ਮੇਲੇ ‘ਚ ਕਿਸਾਨਾਂ ‘ਤੇ ਲਾਠੀਚਾਰਜ

ਕਈ ਆਗੂਆਂ ਦੀਆਂ ਪੱਗਾਂ ਲੱਥੀਆਂ ਕਿਸਾਨਾਂ ਨੇ ਸੂਬਾ ਸਰਕਾਰ ਵਿਰੁੱਧ ਕੀਤੀ ਨਾਅਰੇਬਾਜ਼ੀ ਅਮਿਤ ਗਰਗ, ਰਾਮਪੁਰਾ ਫੂਲ ਦਾਣਾ ਮੰਡੀ ਫੂਲ ਰੋਡ ਰਾਮਪੁਰਾ ਫੂਲ ਵਿਖੇ ਲੱਗੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਵਿੱਚ  ਅੱਜ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਭਾਸ਼ਣ ਦੇਣ ਲਈ ਜਦੋਂ ਹੀ ਮਾਈਕ ਫੜਿਆ ਤਾਂ ਪਹਿਲਾਂ ਤੋਂ ਪੰਡਾਲ ‘ਚ ਮੌਜੂਦ ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰਾ) ਦੇ […]
Uncategorized 
Ad Ad Ad