Kisan Morcha

Kisan Morcha: ਕਿਸਾਨ ਮੋਰਚੇ ਦੇ 200 ਦਿਨ ਪੂਰੇ ਹੋਣ ’ਤੇ ਬਾਰਡਰਾਂ ’ਤੇ ਹੋਵੇਗਾ ਵੱਡਾ ਇਕੱਠ

31 ਅਗਸਤ ਨੂੰ ਬਾਰਡਰਾਂ ’ਤੇ ਹੋਵੇਗੀ ਵੱਡੀ ਇਕੱਤਰਤਾ | Kisan Morcha ਬਾਜਾਖਾਨਾ (ਗੁਰਪ੍ਰੀਤ ਪੱਕਾ)। Kisan Morcha: ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਪਿਛਲੇ ਸਮੇਂ ਦੌਰਾਨ ਕਿਸਾਨਾਂ ਅਤੇ ਮਜ਼ਦੂਰਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਪੂਰਾ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਕ ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਸਾਂਝੇ ਫਰੰਟ ਵੱਲੋਂ ਲੰਘੀ 13 ਫਰਵਰੀ ਤੋਂ ਦਿੱਲੀ ਕੂਚ ਦੇ […]
ਦੇਸ਼  ਪੰਜਾਬ  Breaking News  ਖੇਤੀਬਾੜੀ  ਸੂਬੇ  ਖਾਸ ਖਬਰ 

ਕਿਸਾਨਾਂ ਮਜ਼ਦੂਰਾਂ ਅਤੇ ਔਰਤਾਂ ਦਾ ਕਾਫ਼ਲਾ ਸ਼ੰਭੂ ਬਾਰਡਰ ਮੋਰਚੇ ’ਚ ਸ਼ਾਮਲ ਹੋਣ ਲਈ ਰਵਾਨਾ

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਹਜ਼ਾਰਾਂ ਦੀ ਗਿਣਤੀ ’ਚ ਕਿਸਾਨ-ਮਜ਼ਦੂਰ ਤੇ ਔਰਤਾਂ ਦਾ ਕਾਫ਼ਲਾ ਸ਼ੰਭੂ ਮੋਰਚੇ ’ਚ ਅੰਮ੍ਰਿਤਸਰ ਤੋਂ ਪਹੁੰਚੇ (ਅਜਯ ਕਮਲ) ਰਾਜਪੁਰਾ। Farmers Protest ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਦੀ ਅਗਵਾਹੀ ’ਚ, ਕਿਸਾਨਾਂ ਮਜ਼ਦੂਰਾਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ ਚੱਲ ਰਹੇ ਕਿਸਾਨ ਅੰਦੋਲਨ ਨੂੰ ਹੋਰ ਤੇਜ਼ ਕਰਨ ਲਈ ਸਮੂਹ […]
ਦੇਸ਼  ਪੰਜਾਬ  Breaking News  ਖੇਤੀਬਾੜੀ  ਸੂਬੇ  ਖਾਸ ਖਬਰ 

ਕਿਸਾਨ ਅੰਦੋਲਨ ਦੇ 100 ਦਿਨ ਪੂਰੇ, ਸੰਭੂ ਤੇ ਖਨੌਰੀ ਬਾਰਡਰ ’ਤੇ ਹੋਇਆ ਵੱਡਾ ਇਕੱਠ

4 ਜੂਨ ਨੂੰ ਕਿਸੇ ਦੀ ਸਰਕਾਰ ਆਵੇ, ਕਿਸਾਨਾਂ ਦੀਆਂ ਮੰਗਾਂ ਸਬੰਧੀ ਸੰਘਰਸ ਰਹੇਗਾ ਜਾਰੀ: ਕਿਸਾਨ ਆਗੂ  (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਸੰਭੂ ਅਤੇ ਖਨੌਰੀ ਬਾਰਡਰ ਤੇ ਚੱਲ ਰਹੇ ਕਿਸਾਨ ਅੰਦੋਲਨ ਦੇ 100 ਦਿਨ ਪੂਰੇ ਹੋਣ ’ਤੇ ਅੱਜ ਕਿਸਾਨਾਂ ਵੱਲੋਂ ਵੱਡੇ ਇਕੱਠ ਕੀਤੇ ਗਏ ਅਤੇ ਕੇਂਦਰ ਸਰਕਾਰ ਖਿਲਾਫ਼ ਜੰਮ ਕੇ ਭੜਾਸ ਕੱਢੀ ਗਈ। ਇਸ ਦੌਰਾਨ ਕਿਸਾਨ ਆਗੂਆਂ […]
ਦੇਸ਼  ਪੰਜਾਬ  Breaking News  ਖੇਤੀਬਾੜੀ  ਸੂਬੇ  ਹਰਿਆਣਾ  ਖਾਸ ਖਬਰ 

ਕਿਸਾਨੀ ਸੰਘਰਸ਼ : ਪੁੱਤ ਖੇਤਾਂ ‘ਚ, ਮਾਵਾਂ ਧਰਨੇ ’ਚ ਡਟੀਆਂ

(ਸੁਖਜੀਤ ਮਾਨ) ਬਠਿੰਡਾ। ਹਾੜੀ ਦੀ ਵਾਢੀ ਮੌਕੇ ਕਿਸਾਨ ਖੇਤਾਂ ਦੇ ਕੰਮ ‘ਚ ਰੁੱਝੇ ਹੋਣ ਕਾਰਨ ਔਰਤਾਂ ਨੇ ਮੋਰਚੇ ‘ਚ ਭਾਰੀ ਸਮੂਲੀਅਤ ਸ਼ੁਰੂ ਕਰ ਦਿੱਤੀ ਹੈ । 4 ਅਪ੍ਰੈਲ ਤੋਂ ਬਠਿੰਡਾ ਡਿਪਟੀ ਕਮਿਸ਼ਨਰ ਦਫਤਰ ਅੱਗੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਚੱਲ ਰਹੇ ਮੋਰਚੇ ਵਿੱਚ ਅੱਜ ਦੀ ਸਟੇਜ ਦੀ ਕਾਰਵਾਈ ਵੀ ਔਰਤਾਂ ਵੱਲੋਂ ਚਲਾਈ ਗਈ। ਅੱਜ […]
ਦੇਸ਼  ਪੰਜਾਬ  Breaking News  ਖੇਤੀਬਾੜੀ  ਸੂਬੇ  ਖਾਸ ਖਬਰ 

Kisan Morcha : ਦੇਸ਼ ਦੇ ਲੋਕ ਆਪਣੇ ਘਰਾਂ ਤੇ ਦੁਕਾਨਾਂ ‘ਤੇ ਕਾਲੇ ਝੰਡੇ ਲਗਾ ਕੇ ਰੋਸ ਪ੍ਰਗਟ ਕਰਨ : ਸੰਯੁਕਤ ਕਿਸਾਨ ਮੋਰਚਾ

ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਵੱਲੋਂ ਦੇਸ਼ ਦੇ ਲੋਕਾਂ ਨੂੰ ਅਪੀਲ | Kisan Morcha ਸ਼ੁਭ ਕਰਨ ਦੇ ਗੋਲੀ ਮਾਰਨ ਵਾਲਿਆਂ ਖਿਲਾਫ ਕਤਲ ਦਾ ਪਰਚਾ ਹੋਵੇ ਦਰਜ ਕਿਹਾ, ਪੰਜਾਬ ਸਰਕਾਰ ਮ੍ਰਿਤਕ ਕਿਸਾਨ ਨੂੰ ਸ਼ਹੀਦ ਦਾ ਦਰਜਾ ਦੇਵੇ ਅਤੇ ਸ਼ਹੀਦਾਂ ਨੂੰ ਮਿਲਣ ਵਾਲੀਆਂ ਸਾਰੀਆਂ ਸਹੂਲਤਾਂ ਇਸ ਕਿਸਾਨ ਨੂੰ ਮਿਲਣ ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਸੰਯੁਕਤ ਕਿਸਾਨ ਮੋਰਚਾ ਗੈਰ […]
ਪੰਜਾਬ  Breaking News  ਖਾਸ ਖਬਰ 

ਕਿਸਾਨਾਂ ਦੇ ਦਿੱਲੀ ਕੂਚ ਨੂੰ ਰੋਕਣ ਲਈ ਤਿਆਰੀਆਂ ਦਾ ਡੀਸੀ ਤੇ ਐਸਪੀ ਨੇ ਲਿਆ ਜਾਇਜ਼ਾ

ਹਰਿਆਣਾ ’ਚ ਸਾਂਤੀ ਭੰਗ ਨਹੀਂ ਹੋਣ ਦੇਵਾਂਗੇ : ਡੀਜੀਪੀ ਕਪੂਰ (ਬਲਕਾਰ ਸਿੰਘ) ਖਨੌਰੀ। ਸੰਯੁਕਤ ਕਿਸਾਨ ਮੋਰਚੇ ਗੈਰ-ਰਾਜਨੀਤਿਕ ਅਤੇ ਕਈ ਹੋਰ ਜਥੇਬੰਦੀਆਂ ਵੱਲੋਂ ਕਿਸਾਨਾਂ ਦੀਆਂ ਹੱਕੀ ਮੰਗਾਂ ਸਬੰਧੀ 13 ਫਰਵਰੀ ਦੇ ਦਿੱਲੀ ਕੂਚ ਕਰਨ ਦੇ ਦਿੱਤੇ ਗਏ ਸੱਦੇ ’ਤੇ ਜਿਥੇ ਕਿਸਾਨ ਆਗੂਆਂ ਵੱਲੋਂ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਲਾਮਬੰਦ ਕਰਕੇ ਤਿਆਰੀਆਂ ਅਰੰਭੀਆਂ ਹੋਈਆਂ ਹਨ, ਉੱਥੇ ਹੀ […]
ਦੇਸ਼  ਪੰਜਾਬ  Breaking News  ਖੇਤੀਬਾੜੀ  ਸੂਬੇ  ਖਾਸ ਖਬਰ 

ਸਿੰਘੂ ਬਾਰਡਰ ‘ਤੇ ਸਾਂਝੇ ਕਿਸਾਨ ਮੋਰਚਾ ਦੀ ਮੀਟਿੰਗ ਸਮਾਪਤ, ਅੰਦੋਲਨ ਨੂੰ ਖਤਮ ਕਰਨ ਸਬੰਧੀ ਕੱਲ੍ਹ ਹੋਵੇਗਾ ਫੈਸਲਾ

 ਅੰਦੋਲਨ ਨੂੰ ਖਤਮ ਕਰਨ ਸਬੰਧੀ ਕੱਲ੍ਹ ਹੋਵੇਗਾ ਫੈਸਲਾ (ਸੱਚ ਕਹੂੰ ਨਿਊਜ਼), ਨਵੀਂ ਦਿੱਲੀ। ਕਿਸਾਨ ਸਾਂਝੇ ਮੋਰਚੇ ਦੀ ਅੱਜ ਦੀ ਮੀਟਿੰਗ ਖਤਮ ਹੋ ਗਈ ਹੈ।  ਇਸ ਮੌਕੇ ਕਿਸਾਨ ਆਗੂਆਂ ਨੇ ਕਿਸਾਨ ਅੰਦੋਲਨ ਦੇ ਭਵਿੱਖ ਨੂੰ ਲੈ ਕੇ ਦਿੱਲੀ ਦੇ ਸਿੰਘੂ ਬਾਰਡਰ ‘ਤੇ ਚਰਚਾ ਕੀਤੀ। ਇਹ ਮੀਟਿੰਗ ਤਿੰਨ ਘੰਟੇ ਤੋਂ ਵੱਧ ਚੱਲੀ। ਆਗੂਆਂ ਅਨੁਸਾਰ ਇਸ ਗੱਲ ’ਤੇ […]
ਪੰਜਾਬ  Breaking News  ਦਿੱਲੀ  ਸੂਬੇ  ਖਾਸ ਖਬਰ 

ਕਿਸਾਨ ਮੋਰਚੇ ਲਈ ਟਿੱਕਰੀ ਬਾਰਡਰ ਤੇ ਸੰਘਰਸ਼ ਕਰ ਚੁੱਕੀ ਮਹਿਲਾ ਰਾਜ ਕੌਰ ਦੀ ਮੌਤ

ਕਿਸਾਨ ਮੋਰਚੇ ਲਈ ਟਿੱਕਰੀ ਬਾਰਡਰ ਤੇ ਸੰਘਰਸ਼ ਕਰ ਚੁੱਕੀ ਮਹਿਲਾ ਰਾਜ ਕੌਰ ਦੀ ਮੌਤ ਦਿੜ੍ਹਬਾ ਮੰਡੀ, (ਰਾਮਪਾਲ ਸ਼ਾਦੀਹਰੀ (ਸੱਚ ਕਹੂੰ)) ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਲੀ ਦੇ ਬਾਰਡਰ ’ਤੇ ਮਹਿਲਾ ਦਿਵਸ ਮਨਾਉਣ ਦੇ ਮੰਤਵ ਨਾਲ ਪਹੁੰਚੀ ਪਿੰਡ ਖੇਤਲੇ ਦੀ ਮਾਤਾ ਰਾਜ ਕੌਰ ਦੀ ਬੁਖਾਰ ਹੋਣ ਨਾਲ ਮੌਤ ਹੋਣ ਦਾ ਸਮਾਚਾਰ ਹੈ ਮਿਲੀ ਜਾਣਕਾਰੀ ਅਨੁਸਾਰ 7 ਮਾਰਚ […]
ਪੰਜਾਬ  Breaking News