Kisan News
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
Paddy Procurement Punjab: ਝੋਨੇ ਦੀ ਖ਼ਰੀਦ ਲਈ 42,786 ਕਰੋੜ ਰੁਪਏ ਦੀ ਸੀਸੀਐੱਲ ਮਨਜ਼ੂਰ
Published On
By Khushdeep Singh
ਪੰਜਾਬ ਵਿੱਚ 1 ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਝੋਨੇ ਦੀ ਖਰੀਦ ਨੂੰ ਦੇਖਦੇ ਹੋਏ ਜਿਥੇ ਪੰਜਾਬ ਸਰਕਾਰ ਵਲੋਂ ਸਾਰੀਆਂ ਤਿਆਰੀਆਂ ਨੂੰ ਮੁਕੰਮਲ ਕਰ ਲਿਆ ਗਿਆ ਹੈ ਤੇ ਕੇਂਦਰ ਸਰਕਾਰ ਵੱਲੋਂ ਇਸ ਖਰੀਦ ਲਈ 42 ਹਜ਼ਾਰ 786 ਕਰੋੜ ਰੁਪਏ ਦੀ ਕੈਸ ਕ੍ਰੇਡਿਟ ਲਿਮਿਟ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ।
Kisan News: ਦੁੱਨੇਵਾਲਾ ਦਾ ਸੁਖਰਾਜ ਸਿੰਘ 21 ਏਕੜ ਰਕਬੇ ’ਚ ਝੋਨੇ ਦੀ ਪਰਾਲੀ ਦੀ ਬਿਨਾਂ ਅੱਗ ਲਾਏ ਕਰ ਰਿਹਾ ਹੈ ਸੰਭਾਲ
Published On
By Khushdeep Singh
ਜ਼ਿਲ੍ਹਾ ਬਠਿੰਡਾ ਦੇ ਸੰਗਤ ਬਲਾਕ ਹੇਠ ਪੈਂਦੇ ਪਿੰਡ ਦੁੱਨੇਵਾਲਾ ਦਾ ਕਿਸਾਨ ਸੁਖਰਾਜ ਸਿੰਘ 21 ਏਕੜ ਰਕਬੇ ’ਚ ਝੋਨੇ ਦੀ ਪਰਾਲੀ ਨੂੰ ਬਿਨਾਂ ਅੱਗ ਲਾਏ ਉਸ ਦੀ ਸੰਭਾਲ ਕਰ ਰਿਹਾ ਹੈ। ਪਿਛਲੇ 6-7 ਸਾਲਾਂ ਤੋਂ ਸੁਖਰਾਜ ਸਿੰਘ ਹੈਪੀ ਸੀਡਰ ਅਤੇ ਸੁਪਰ ਸੀਡਰ ਦੀ ਵਰਤੋਂ ਕਰਕੇ ਪਰਾਲੀ ਨੂੰ ਖੇਤਾਂ ਵਿਚ ਹੀ ਵਾਹ ਦਿੰਦਾ ਹੈ
Mustard Farming: ਸਰ੍ਹੋਂ ਦੀ ਖੇਤੀ, ਘੱਟ ਖਰਚਾ ਤੇ ਵੱਧ ਮੁਨਾਫਾ
Published On
By Khushdeep Singh
ਅੰਤਰਰਾਸ਼ਟਰੀ ਪੱਧਰ ’ਤੇ ਕਨੋਲਾ ਸਰ੍ਹੋਂ ਉਨ੍ਹਾਂ ਕਿਸਮਾਂ ਨੂੰ ਕਹਿੰਦੇ ਹਨ ਜਿਨ੍ਹਾਂ ਦੇ ਤੇਲ ਵਿੱਚ 2 ਪ੍ਰਤੀਸ਼ਤ ਤੋਂ ਘੱਟ ਇਰੂਸਿਕ ਐਸਿਡ ਅਤੇ ਖਲ਼ ਵਿੱਚ 30 ਮਾਈਕ੍ਰੋ ਮੋਲ ਪ੍ਰਤੀ ਗ੍ਰਾਮ ਤੋਂ ਘੱਟ ਗਲੁਕੋਸਿਨੋਲੇਟਸ ਹੁੰਦੇ ਹਨ। ਕਨੋਲਾ ਕਿਸਮਾਂ ਦਾ ਤੇਲ ਮਨੁੱਖੀ ਸਿਹਤ ਲਈ ਤੇ ਖਲ਼ ਪਸ਼ੂਆਂ ਦੀ ਖੁਰਾਕ ਲਈ ਚੰਗੀ ਹੁੰਦਾ ਹੈ।
Agriculture News: ਕੁਦਰਤੀ ਖੇਤੀ ਦੇ ਮੁੱਖ ਸਿਧਾਂਤ ਤੇ ਤਰੀਕੇ
Published On
By Khushdeep Singh
ਕੁਦਰਤੀ ਖੇਤੀ ਮੁੱਖ ਸਿਧਾਂਤਾਂ ਅਤੇ ਤਰੀਕਿਆਂ ਦੀ ਨੀਂਹ ’ਤੇ ਖੜ੍ਹੀ ਹੈ ਜੋ ਨਾ ਸਿਰਫ ਵਾਤਾਵਰਣ ਦੀ ਸੰਭਾਲ ਪੱਖੋਂ ਢੁੱਕਵੇਂ ਹਨ ਬਲਕਿ ਖਾਸ ਕਰਕੇ ਛੋਟੇ ਅਤੇ ਦਰਮਿਆਨੇ ਕਿਸਾਨਾਂ ਲਈ ਸਮਾਜਿਕ-ਆਰਥਿਕ ਤੌਰ ’ਤੇ ਵਿਹਾਰਕ ਵੀ ਹਨ। ਕੁਦਰਤੀ ਖੇਤੀ ਜੋ ਕਿ ਫ਼ਸਲਾਂ, ਪਸ਼ੂਧਨ, ਜੈਵ-ਵਿਭਿੰਨਤਾ ਤੇ ਮਿੱਟੀ ਦੀ ਜੈਵਿਕ ਗਤੀਵਿਧੀ ਨੂੰ ਆਪਸ ਵਿੱਚ ਜੋੜ ਕੇ ਕੁਦਰਤੀ ਪ੍ਰਕਿਰਿਆਵਾਂ ਦੇ ਅਨੁਕੂਲ ਖੇਤੀ ਕਰਨ ’ਤੇ ਜ਼ੋਰ ਦਿੰਦੀ ਹੈ
Faridkot News: ਸਬਸਿਡੀ ਵਾਲੀ ਖਾਦ ਦੀ ‘ਟੈਗਿੰਗ’ ਦੀ ਜਾਂਚ ਹੋਵੇ : ਅਰਸ਼ ਸੱਚਰ
Published On
By Khushdeep Singh
ਉਨ੍ਹਾਂ ਕਿਹਾ ਕਿ ਪੰਜਾਬ ਇੱਕ ਖੇਤੀ ਪ੍ਰਧਾਨ ਸੂਬਾ ਹੈ ਅਤੇ ਕਿਸਾਨਾਂ ਨੂੰ ਸਰਕਾਰ ਵੱਲੋਂ ਦਿੱਤੀ ਜਾਣ ਵਾਲੀ ਸਬਸਿਡੀ ਵਾਲੀ ਖਾਦ ਬਿਨਾਂ ਕਿਸੇ ਬੇਲੋੜੀ ਸ਼ਰਤ ਜਾਂ ਦਬਾਅ ਦੇ ਉਪਲਬਧ ਹੋਣੀ ਚਾਹੀਦੀ ਹੈ।
Jhotiwala News: ਝੋਟੀਵਾਲਾ ’ਚ ਗਰੀਬ ਕਿਸਾਨ ਦੀ ਜ਼ਮੀਨ ਦਾ ਚੌਥੀ ਵਾਰ ਕਬਜ਼ਾ ਵਰੰਟ ਲਾਗੂ ਨਾ ਹੋਇਆ
Published On
By Khushdeep Singh
ਪਿੰਡ ਝੋਟੀਵਾਲਾ ਦੇ ਕਿਸਾਨ ਹਿੰਮਤ ਸਿੰਘ ਦੀ ਜ਼ਮੀਨ ’ਤੇ ਕਬਜ਼ਾ ਵਰੰਟ ਲਾਗੂ ਕਰਨ ਲਈ ਚੌਥੀ ਵਾਰ ਕੀਤੀ ਗਈ ਕਾਰਵਾਈ ਵੀ ਅਮਲ ’ਚ ਨਹੀਂ ਆ ਸਕੀ। ਕਿਰਤੀ ਕਿਸਾਨ ਯੂਨੀਅਨ ਵੱਲੋਂ ਵੱਡੀ ਗਿਣਤੀ ਵਿੱਚ ਕਿਸਾਨਾਂ ਦਾ ਇਕੱਠ ਕਰਕੇ ਵਿਰੋਧ ਪ੍ਰਗਟਾਇਆ ਗਿਆ, ਜਿਸ ਕਾਰਨ ਪ੍ਰਸ਼ਾਸਨ ਕਬਜ਼ਾ ਦਿਵਾਉਣ ਲਈ ਮੌਕੇ ’ਤੇ ਨਹੀਂ ਪਹੁੰਚਿਆ।
Sharda Agro Chemical: ਸ਼ਾਰਦਾ ਐਗਰੋ ਕੈਮੀਕਲ ਘੱਗਾ ਵੱਲੋਂ ਕਿਸਾਨ ਸੰਮੇਲਨ ਕਰਵਾਇਆ
Published On
By Khushdeep Singh
ਸ਼ਾਰਦਾ ਐਗਰੋ ਕੈਮੀਕਲ ਘੱਗਾ ਵੱਲੋਂ ਅੱਜ ਅਨਾਜ ਮੰਡੀ ਵਿਖੇ ਕਿਸਾਨ ਸੰਮੇਲਨ ਕਰਵਾਇਆ ਗਿਆ। ਇਸ ਕਿਸਾਨ ਸੰਮੇਲਨ ’ਚ ਕਿਸਾਨ ਭਰਾਵਾਂ ਦੀ ਹਰਮਨ ਪਿਆਰੀ ਫਰਟੀਲਾਈਜ਼ਰ ਕੰਪਨੀ, ਬੈਸਟ ਐਗਰੋ ਲਾਈਫ ਲਿਮਿਟਡ ਦੇ ਮੁੱਖ ਸੰਜੀਵ ਚੌਹਾਨ ਜੋਨਲ ਹੈਡ, ਸੁਰਿੰਦਰ ਮੱਟੂ ਨੌਰਥ ਹੈਡ ਵਿਸ਼ੇਸ਼ ਤੌਰ ’ਤੇ ਪਹੁੰਚੇ
Punjab Agriculture News: ਭਗਵੰਤ ਮਾਨ ਸਰਕਾਰ ਦਾ ਵੱਡਾ ਫੈਸਲਾ, ਝੋਨੇ ਦੀ ਬਿਜਾਈ ਲਈ 1 ਮਈ ਤੋਂ ਨਹਿਰ ਪਾਣੀ ਦੀ ਸਪਲਾਈ ਸ਼ੁਰੂ
Published On
By Khushdeep Singh
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਝੋਨੇ ਦੇ ਸੀਜ਼ਨ ਤੋਂ ਪਹਿਲਾਂ ਕਿਸਾਨਾਂ ਲਈ ਵੱਡੀ ਰਾਹਤ ਦਾ ਐਲਾਨ ਕਰਦਿਆਂ ਕਿਹਾ ਕਿ 1 ਮਈ ਤੋਂ ਸਿੰਚਾਈ ਲਈ ਨਹਿਰੀ ਪਾਣੀ ਉਪਲਬਧ ਕਰਵਾਇਆ ਜਾਵੇਗਾ, ਜਿਸ ਨਾਲ ਸੂਬੇ ਭਰ ਦੀਆਂ ਨਹਿਰਾਂ ਵਿੱਚ 21,000 ਕਿਊਸਿਕ ਪਾਣੀ ਛੱਡਿਆ ਜਾਵੇਗਾ
Wheat Crop: ਕਿੱਥੇ ਰੱਖ ਲਾਂ ਲੁਕੋ ਕੇ ਤੈਨੂੰ ਕਣਕੇ....
Published On
By Khushdeep Singh
ਪੰਜਾਬ ਖੇਤੀ ਪ੍ਰਧਾਨ ਸੂਬਾ ਹੈ। ਬਹੁਗਿਣਤੀ ਲੋਕਾਂ ਦੀ ਆਰਥਿਕਤਾ ਦਾ ਧੁਰਾ ਖੇਤੀ ਹੈ। ਆਰਥਿਕਤਾ ਦਾ ਆਧਾਰ ਹੋਣ ਦੇ ਨਾਲ-ਨਾਲ ਖੇਤੀ ਇਨਸਾਨਾਂ, ਪਸ਼ੂਆਂ ਅਤੇ ਪੰਛੀਆਂ ਲਈ ਖੁਰਾਕ ਦਾ ਵੀ ਮੁੱਖ ਸ੍ਰੋਤ ਹੈ।
Turmeric Cultivation Guide: ਹਲਦੀ ਦੀ ਸਫ਼ਲ ਕਾਸ਼ਤ ਦੀਆਂ ਵਿਗਿਆਨਕ ਸਿਫ਼ਾਰਸ਼ਾਂ
Published On
By Sach Kahoon Punjabi Desk
ਮੌਸਮ ਅਤੇ ਜ਼ਮੀਨ | Turmeric Cultivation Guide ਇਸ ਫ਼ਸਲ ਦੇ ਵਧਣ-ਫੁੱਲਣ ਲਈ ਗਰਮ ਤੇ ਸਿੱਲ੍ਹੇ ਜਲਵਾਯੂ ਦੀ ਲੋੜ ਹੈ। ਸਿੰਚਾਈ ਵਾਲੇ ਇਲਾਕਿਆਂ ਵਿੱਚ ਇਸ ਦੀ ਬਿਜਾਈ ਦੀ ਆਮ ਸਿਫ਼ਾਰਸ਼ ਕੀਤੀ ਜਾਂਦੀ ਹੈ । ਹਲਦੀ ਦੀ ਕਾਸ਼ਤ ਉਂਝ ਤਾਂ ਹਰ ਪ੍ਰਕਾਰ ਦੀ ਜ਼ਮੀਨ ਵਿੱਚ ਕੀਤੀ ਜਾ ਸਕਦੀ ਹੈ, ਪਰ ਵਧੇਰੇ ਝਾੜ ਲਈ ਪਾਣੀ ਦੇ ਨਿਕਾਸ ਵਾਲੀ, […]
Kisan News: ਵਧਦੇ ਤਾਪਮਾਨ ਨਾਲ ਕਣਕ ਦੇ ਝਾੜ ’ਚ ਹੋਣ ਵਾਲੇ ਨੁਕਸਾਨ ਤੋਂ ਬਚਾਅ ਦੇ ਤਰੀਕੇ
Published On
By Sach Kahoon Punjabi Desk
Wheat Crop Heat Stress: ਬਦਲਦੇ ਜਲਵਾਯੂ, ਤਾਪਮਾਨ ’ਚ ਉਤਰਾਅ-ਚੜ੍ਹਾਅ ਅਤੇ ਮੀਂਹ ’ਚ ਬੇਯਕੀਨੀ ਕਾਰਨ ਮੌਸਮੀ ਆਫ਼ਤਾਂ ਦੀ ਦਰ ਅਤੇ ਤੀਬਰਤਾ ਬਦਲ ਰਹੀ ਹੈ। ਇਸ ਵਾਰ ਕਣਕ ਦੀ ਫ਼ਸਲ ਨੂੰ ਸਮੇਂ ਤੋਂ ਪਹਿਲਾਂ ਹੀ ਗਰਮੀ ਦੇ ਤਣਾਅ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਕਾਰਨ ਕਣਕ ਦੀ ਫ਼ਸਲ ਦੇ ਝਾੜ ਵਿੱਚ ਨੁਕਸਾਨ ਹੋਣ ਦਾ ਖ਼ਦਸ਼ਾ ਵੀ […]
Kisan News: ਕਣਕ ਦੀ ਪੀਲੀ ਕੁੰਗੀ ਦੀ ਸਰਵਪੱਖੀ ਰੋਕਥਾਮ
Published On
By Sach Kahoon Punjabi Desk
Kisan News: ਕਣਕ ਦੀ ਪੀਲੀ ਕੁੰਗੀ ਇੱਕ ਉੱਲੀ ਰੋਗ ਹੈ ਜਿਸ ਦਾ ਹਮਲਾ ਪੰਜਾਬ ਦੇ ਨੀਮ ਪਹਾੜੀ ਇਲਾਕਿਆਂ ਜਿਵੇਂ ਕਿ ਰੋਪੜ, ਸ਼ਹੀਦ ਭਗਤ ਸਿੰਘ ਨਗਰ, ਹੁਸ਼ਿਆਰਪੁਰ, ਫਤਿਹਗੜ੍ਹ ਸਾਹਿਬ, ਪਠਾਨਕੋਟ ਤੇ ਗੁਰਦਾਸਪੁਰ ਵਿੱਚ ਦਸੰਬਰ-ਜਨਵਰੀ ਦੇ ਮਹੀਨੇ ਅਕਸਰ ਵੇਖਣ ਨੂੰ ਮਿਲਦਾ ਹੈ। ਜੇਕਰ ਇਸ ਨੂੰ ਸਮੇਂ ਸਿਰ ਨਾ ਰੋਕਿਆ ਜਾਵੇ ਤਾਂ ਕਿਸਾਨ ਵੀਰਾਂ ਦਾ ਬਹੁਤ ਵੱਡੇ ਪੱਧਰ […]