KKR Vs GT: ਗੁਜਰਾਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਦਾ ਕੀਤਾ ਫੈਸਲਾ

KKR Vs GT

ਕੋਲਕਾਤਾ। ਇੰਡੀਅਨ ਪ੍ਰੀਮੀਅਰ ਲੀਗ-16 ਦਾ 39ਵਾਂ ਮੈਚ ਕੋਲਕਾਤਾ ਨਾਈਟ ਰਾਈਡਰਜ਼ (ਕੇਕੇਆਰ) ਅਤੇ ਗੁਜਰਾਤ ਟਾਈਟਨਸ (ਜੀਟੀ) ਵਿਚਕਾਰ ਈਡਨ ਗਾਰਡਨ ਸਟੇਡੀਅਮ ਵਿੱਚ ਖੇਡਿਆ ਜਾ ਰਿਹਾ ਹੈ। ਗੁਜਰਾਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। (KKR Vs GT)

 ਕੋਲਕਾਤਾ ਟੀਮ ‘ਚ ਦੋ ਬਦਲਾਅ

ਕੋਲਕਾਤਾ ਨੇ ਦੋ ਬਦਲਾਅ ਕੀਤੇ ਹਨ। ਉਸ ਦੇ ਤੇਜ਼ ਗੇਂਦਬਾਜ਼ ਉਮੇਸ਼ ਯਾਦਵ ਹੈਮਸਟ੍ਰਿੰਗ ਦੀ ਸੱਟ ਕਾਰਨ ਨਹੀਂ ਖੇਡਣਗੇ। ਉਨ੍ਹਾਂ ਦੀ ਜਗ੍ਹਾ ਹਰਸ਼ਿਤ ਰਾਣਾ, ਜੇਸਨ ਰਾਏ ਵੀ ਪਿੱਠ ਦੇ ਦਰਦ ਕਾਰਨ ਬਾਹਰ ਹੋ ਗਏ ਹਨ, ਉਨ੍ਹਾਂ ਦੀ ਜਗ੍ਹਾ ਰਹਿਮਾਨੁੱਲਾ ਗੁਰਬਾਜ਼ ਆਉਂਦਾ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, InstagramLinkedin , YouTube‘ਤੇ ਫਾਲੋ ਕਰੋ।

LEAVE A REPLY

Please enter your comment!
Please enter your name here