ਸਾਡੇ ਨਾਲ ਸ਼ਾਮਲ

Follow us

12.7 C
Chandigarh
Monday, February 2, 2026
More
    Home Breaking News ਕੋਹਲੀ ਨੇ ਲਗਾਇ...

    ਕੋਹਲੀ ਨੇ ਲਗਾਇਆ 26ਵਾਂ ਸੈਂਕੜਾ

    Kohli's, 26th, Century

    ਭਾਰਤ ਅਤੇ ਦੱਖਣੀ ਅਫਰੀਕਾ ਵਿਚਕਾਰ ਤਿੰਨ ਟੈਸਟ ਮੈਚਾਂ ਦੀ ਸੀਰੀਜ ਦਾ ਦੂਜਾ ਮੈਚ ਪੁਣੇ ਵਿੱਚ ਖੇਡਿਆ ਜਾ ਰਿਹਾ ਹੈ। ਟੈਸਟ ਮੈਚ ਦੇ ਦੂਜੇ ਦਿਨ ਸ਼ੁੱਕਰਵਾਰ ਨੂੰ ਭਾਰਤ ਦੇ ਕਪਤਾਨ ਵਿਰਾਟ ਕੋਹਲੀ ਅਤੇ ਅਜਿੰਕਿਆ ਰਹਾਣੇ ਕਰੀਜ ‘ਤੇ ਹਨ। ਭਾਰਤੀ ਕਪਤਾਨ ਕੋਹਲੀ ਨੇ ਟੈਸਟ ਕਰੀਅਰ ਦਾ 26ਵਾਂ ਸੈਂਕੜਾ ਲਗਾਇਆ। ਇਸ ਦੇ ਨਾਲ ਉਨ੍ਹਾਂ ਨੇ ਵੈਸਟਇੰਡੀਜ ਦੇ ਸਾਬਕਾ ਖਿਡਾਰੀ ਗੈਰੀ ਸੋਬਰਸ ਅਤੇ ਆਸਟਰੇਲੀਆ ਦੇ ਸਟੀਵ ਸਮਿਥ ਦੀ ਬਰਾਬਰੀ ਕਰ ਲਈ ਹੈ। ਕੋਹਲੀ ਨੇ ਸਭ ਤੋਂ ਜ਼ਿਆਦਾ ਸੈਂਕੜਿਆਂ ਦੇ ਮਾਮਲੇ ਵਿੱਚ ਪਾਕਿਸਤਾਨ ਦੇ ਸਾਬਕਾ ਕਪਤਾਨ ਇੰਜਮਾਮ ਉਲ ਹੱਕ (25) ਨੂੰ ਪਿੱਛੇ ਛੱਡ ਦਿੱਤਾ।

    ਗੈਰੀ ਸੋਬਰਸ ਤੇ ਸਟੀਵ ਸਮਿਥ ਦੀ ਕੀਤੀ ਬਰਾਬਰੀ

    ਪੁਣੇ, ਏਜੰਸੀ। ਭਾਰਤ ਅਤੇ ਦੱਖਣੀ ਅਫਰੀਕਾ ਵਿਚਕਾਰ ਤਿੰਨ ਟੈਸਟ ਮੈਚਾਂ ਦੀ ਸੀਰੀਜ ਦਾ ਦੂਜਾ ਮੈਚ ਪੁਣੇ ਵਿੱਚ ਖੇਡਿਆ ਜਾ ਰਿਹਾ ਹੈ। ਟੈਸਟ ਮੈਚ ਦੇ ਦੂਜੇ ਦਿਨ ਸ਼ੁੱਕਰਵਾਰ ਨੂੰ ਭਾਰਤ ਦੇ ਕਪਤਾਨ ਵਿਰਾਟ ਕੋਹਲੀ ਅਤੇ ਅਜਿੰਕਿਆ ਰਹਾਣੇ ਕਰੀਜ ‘ਤੇ ਹਨ। ਭਾਰਤੀ ਕਪਤਾਨ ਕੋਹਲੀ ਨੇ ਟੈਸਟ ਕਰੀਅਰ ਦਾ 26ਵਾਂ ਸੈਂਕੜਾ ਲਗਾਇਆ। ਇਸ ਦੇ ਨਾਲ ਉਨ੍ਹਾਂ ਨੇ ਵੈਸਟਇੰਡੀਜ ਦੇ ਸਾਬਕਾ ਖਿਡਾਰੀ ਗੈਰੀ ਸੋਬਰਸ ਅਤੇ ਆਸਟਰੇਲੀਆ ਦੇ ਸਟੀਵ ਸਮਿਥ ਦੀ ਬਰਾਬਰੀ ਕਰ ਲਈ ਹੈ। ਕੋਹਲੀ ਨੇ ਸਭ ਤੋਂ ਜ਼ਿਆਦਾ ਸੈਂਕੜਿਆਂ ਦੇ ਮਾਮਲੇ ਵਿੱਚ ਪਾਕਿਸਤਾਨ ਦੇ ਸਾਬਕਾ ਕਪਤਾਨ ਇੰਜਮਾਮ ਉਲ ਹੱਕ (25) ਨੂੰ ਪਿੱਛੇ ਛੱਡ ਦਿੱਤਾ। (Kohli)

    ਦੂਜੇ ਪਾਸੇ ਰਹਾਣੇ ਨੇ ਟੈਸਟ ਕਰੀਅਰ ਦਾ 20ਵਾਂ ਅਰਧ ਸੈਂਕੜਾ ਲਗਾਇਆ। ਕੋਹਲੀ ਦਾ ਇਹ 69ਵਾਂ ਅੰਤਰਰਾਸ਼ਟਰੀ ਅਤੇ ਘਰੇਲੂ ਮੈਦਾਨ ‘ਤੇ 12ਵਾਂ ਸੈਂਕੜਾ ਹੈ। ਉਨ੍ਹਾਂ ਨੇ 10 ਪਾਰੀਆਂ ਦੇ ਬਾਅਦ ਸੈਂਕੜਾ ਲਗਾਇਆ। ਕੋਹਲੀ ਨੇ ਪਿਛਲਾ ਸੈਂਕੜਾ ਆਸਟਰੇਲੀਆ ਖਿਲਾਫ ਪਰਥ ਵਿੱਚ ਦਸੰਬਰ 2018 ਵਿੱਚ ਲਗਾਇਆ ਸੀ। ਤਦ ਉਨ੍ਹਾਂ ਨੇ 123 ਦੌੜਾਂ ਦੀ ਪਾਰੀ ਖੇਡੀ ਸੀ। ਕੋਹਲੀ ਨੇ ਰਹਾਣੇ ਦੇ ਨਾਲ ਚੌਥੇ ਵਿਕਟ ਲਈ ਸੈਂਕੜੇ ਵਾਲੀ ਸਾਂਝੇਦਾਰੀ ਕੀਤੀ। ਦੋਵਾਂ ਵਿੱਚ ਕਿਸੇ ਵੀ ਵਿਕਟ ਲਈ ਇਹ 10ਵੀਂ ਸੈਂਕੜੇ ਵਾਲੀ ਸਾਂਝੇਦਾਰੀ ਹੈ।

    Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

    LEAVE A REPLY

    Please enter your comment!
    Please enter your name here