Kota Road Accident

Kota Road Accident: ਰਾਸ਼ਟਰਪਤੀ ਨੇ ਰਾਜਸਥਾਨ ’ਚ ਸੜਕ ਹਾਦਸੇ ’ਤੇ ਦੁੱਖ ਪ੍ਰਗਟ ਕੀਤਾ

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਰਾਜਸਥਾਨ ਦੇ ਕੋਟਾ-ਉਦੈਪੁਰ ਰਾਸ਼ਟਰੀ ਰਾਜਮਾਰਗ ’ਤੇ ਸ਼ੰਭੂਪੁਰਾ ਪਿੰਡ ਨੇੜੇ ਸ਼ਨੀਵਾਰ ਤੇ ਐਤਵਾਰ ਰਾਤ 1 ਵਜੇ ਵਾਪਰੇ ਸੜਕ ਹਾਦਸੇ ’ਤੇ ਡੂੰਘਾ ਦੁੱਖ ਪ੍ਰਗਟ ਕੀਤਾ। ਰਾਸ਼ਟਰਪਤੀ ਨੇ ਐਕਸ ’ਤੇ ਲਿਖਿਆ, ‘ਕੋਟਾ ਵਿੱਚ ਸੜਕ ਹਾਦਸੇ ਵਿੱਚ ਲੋਕਾਂ ਦੀ ਮੌਤ ਦੀ ਖ਼ਬਰ ਬਹੁਤ ਦੁਖਦਾਈ ਹੈ।
ਦੇਸ਼  ਸੂਬੇ  ਰਾਜਸਥਾਨ  ਖਾਸ ਖਬਰ 

Kota Road Accident: ਕੋਟਾ ’ਚ ਭਿਆਨਕ ਹਾਦਸਾ, ਐਕਸਪ੍ਰੈਸਵੇਅ ਤੋਂ ਨਾਲੇ ’ਚ ਡਿੱਗਿਆ ਟੈਂਪੋ ਟਰੈਵਲਰ, 8 ਮੌਤਾਂ

ਰਾਜਸਥਾਨ ਦੇ ਕੋਟਾ ਜ਼ਿਲ੍ਹੇ ’ਚ ਦਿੱਲੀ-ਮੁੰਬਈ ਐਕਸਪ੍ਰੈਸਵੇਅ ’ਤੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। 25 ਯਾਤਰੀਆਂ ਨੂੰ ਲੈ ਕੇ ਜਾ ਰਿਹਾ ਇੱਕ ਟੈਂਪੋ-ਟ੍ਰੈਵਲਰ ਕੰਟਰੋਲ ਗੁਆ ਬੈਠਾ ਤੇ ਸਿਮਾਲੀਆ ਨੇੜੇ ਇੱਕ ਨਾਲੇ ’ਚ ਜਾ ਡਿੱਗਿਆ। ਸ਼ੁਰੂਆਤੀ ਜਾਣਕਾਰੀ ਅਨੁਸਾਰ, ਮੱਧ ਪ੍ਰਦੇਸ਼ ਦੇ ਬੈਤੂਲ ਜ਼ਿਲ੍ਹੇ ਦੇ ਲਗਭਗ ਅੱਠ ਲੋਕਾਂ ਦੀ ਇਸ ਹਾਦਸੇ ’ਚ ਮੌਤ ਦੀ ਖਬਰ ਹੈ।
ਸੂਬੇ  ਰਾਜਸਥਾਨ  ਖਾਸ ਖਬਰ