Kotkapura Blackout Time

Kotkapura Blackout Time: ਇੱਕ ਵਾਰ ਫਿਰ ਹੋਵੇਗਾ ਬਲੈਕਆਊਟ ਅਭਿਆਸ, ਨਾਗਰਿਕਾਂ ਨੂੰ ਜ਼ਿੰਮੇਵਾਰ ਬਣਨ ਦੀ ਅਪੀਲ

ਨਾਗਰਿਕਾਂ ਨੂੰ ਆਪਣੇ ਘਰਾਂ ਦੀਆਂ ਸਾਰੀਆਂ ਲਾਈਟਾਂ ਬੰਦ ਕਰਨ, ਖਿੜਕੀਆਂ ਅਤੇ ਦਰਵਾਜ਼ਿਆਂ ਨੂੰ ਢੱਕਣ ਅਤੇ ਬਿਨਾਂ ਕਿਸੇ ਜ਼ਰੂਰੀ ਕਾਰਨ ਦੇ ਬਾਹਰ ਜਾਣ ਤੋਂ ਬਚਣ ਲਈ ਕਿਹਾ ਗਿਆ ਹੈ। ਉਨ੍ਹਾਂ ਨੂੰ ਅਫਵਾਹਾਂ ਤੋਂ ਬਚਣ ਅਤੇ ਸਿਰਫ਼ ਅਧਿਕਾਰਤ ਜਾਣਕਾਰੀ ’ਤੇ ਭਰੋਸਾ ਕਰਨ ਦੀ ਸਲਾਹ ਵੀ ਦਿੱਤੀ ਗਈ ਹੈ।
ਪੰਜਾਬ  ਖਾਸ ਖਬਰ