Kotkapura Car Canter Accident

Kotkapura Road Accident News: ਕੋਟਕਪੂਰਾ 'ਚ ਕੈਂਟਰ ਤੇ ਕਾਰ ਦੀ ਭਿਆਨਕ ਟੱਕਰ, ਇੱਕ ਦੀ ਮੌਤ ਤੇ ਤਿੰਨ ਗੰਭੀਰ ਜ਼ਖ਼ਮੀ

ਜ਼ਿਲ੍ਹਾ ਫ਼ਰੀਦਕੋਟ ਦੇ ਕੋਟਕਪੂਰਾ ਤੋਂ ਮੋਗਾ ਰੋਡ 'ਤੇ ਬੀਤੀ ਰਾਤ ਕੈਂਟਰ ਅਤੇ ਕਾਰ ਵਿਚਾਲੇ ਹੋਈ ਆਹਮੋਂ-ਸਾਹਮਣੇ ਦੀ ਭਿਆਨਕ ਟੱਕਰ ਵਿੱਚ ਕਾਰ ਸਵਾਰ ਇੱਕ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ
ਪੰਜਾਬ  ਸੂਬੇ  ਖਾਸ ਖਬਰ