Kotkapura Election Results

Kotkapura Election Results: ਕੋਟਕਪੂਰਾ ਨਗਰ ਕੌਂਸਲ ਚੋਣਾਂ ’ਚ ਆਮ ਆਦਮੀ ਪਾਰਟੀ ਦੀ ਵੱਡੀ ਜਿੱਤ

ਕੋਟਕਪੂਰਾ ਨਗਰ ਕੌਂਸਲ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਕੁੱਲ 29 ਵਾਰਡਾਂ ਵਿੱਚੋਂ ਦੋ ਵਾਰਡਾਂ ਵਿੱਚ ਪਹਿਲਾਂ ਹੀ ਆਮ ਆਦਮੀ ਪਾਰਟੀ ਦੇ ਦੋ ਉਮੀਦਵਾਰ ਬਿਨਾਂ ਮੁਕਾਬਲੇ ਜੇਤੂ ਰਹੇ ਸਨ।
ਪੰਜਾਬ  ਸੂਬੇ  ਖਾਸ ਖਬਰ 
Ad Ad Ad