Kotkapura News
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
Kotkapura News: ਕੋਟਕਪੂਰਾ ’ਚ ਨਸ਼ਿਆਂ ਦੇ ਹੌਟਸਪੌਟ ਇਲਾਕਿਆਂ ’ਚ ਪੁਲਿਸ ਦਾ ਕਾਸੋ ਆਪਰੇਸ਼ਨ
Published On
By Satinder Mathur
ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਕੋਟਕਪੂਰਾ ਪੁਲਿਸ ਵੱਲੋਂ ਅੱਜ ਨਸ਼ਿਆਂ ਦੇ ਹੌਟਸਪੌਟ ਵਜੋਂ ਪਛਾਣੇ ਗਏ ਇਲਾਕਿਆਂ ਵਿੱਚ ਵੱਡੇ ਪੱਧਰ ’ਤੇ ਕਾਸੋ (CASO) ਆਪਰੇਸ਼ਨ ਚਲਾਇਆ ਗਿਆ। ਇਸ ਕਾਰਵਾਈ ਦੌਰਾਨ ਪੁਲਿਸ ਦੀਆਂ ਵੱਖ-ਵੱਖ ਟੀਮਾਂ ਨੇ ਸ਼ੱਕੀ
Kotkapura News: ਅਣ-ਐਲਾਨੇ ਬਿਜਲੀ ਕੱਟਾਂ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ
Published On
By Khushdeep Singh
ਪੰਜਾਬ ਦੇ ਵੱਖ-ਵੱਖ ਹਲਕਿਆਂ ਵਿੱਚ ਲੱਗ ਰਹੇ ਬਿਜਲੀ ਦੇ ਅਣ-ਐਲਾਨੇ ਕੱਟਾਂ ਦੇ ਵਿਰੋਧ ’ਚ ਅੱਜ ਵਿਧਾਨ ਸਭਾ ਹਲਕਾ ਕੋਟਕਪੂਰਾ ਵਿਖੇ ਸਾਬਕਾ ਵਿਧਾਇਕ ਸਰਦਾਰ ਮਨਤਾਰ ਸਿੰਘ ਬਰਾੜ ਦੀ ਅਗਵਾਈ ਹੇਠ ਰੋਸ ਧਰਨਾ ਦਿੱਤਾ ਗਿਆ। ਜਿਸ ’ਚ ਹਲਕੇ ਭਰ ਤੋਂ ਪਾਰਟੀ ਆਗੂਆਂ ਤੇ ਵਰਕਰਾਂ ਨੇ ਵੱਡੀ ਗਿਣਤੀ ’ਚ ਸ਼ਿਰਕਤ ਕੀਤੀ
Kotkapura News: ਮੁਲਾਜ਼ਮ-ਪੈਨਸ਼ਨਰਾਂ ਨੇ ਘੇਰੀ ਸਪੀਕਰ ਸੰਧਵਾਂ ਦੀ ਰਿਹਾਇਸ਼, 5 ਜ਼ਿਲ੍ਹਿਆਂ ਦੀਆਂ ਜਥੇਬੰਦੀਆਂ ਨੇ ਰੈਲੀ ਕਰਕੇ ਪ੍ਰਗਟਾਇਆ ਰੋਸ
Published On
By Ravinder Sharma
ਮਿਡ-ਡੇ ਮੀਲ ਵਰਕਰਾਂ, ਆਂਗਣਵਾੜੀ ਵਰਕਰਾਂ ਅਤੇ ਅਧਿਆਪਕਾਂ ਵੱਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਰਿਹਾਇਸ਼ ਦਾ ਘਿਰਾਓ ਕੀਤਾ ਗਿਆ। ਇਸ ਤੋਂ ਪਹਿਲਾਂ ਰੋਸ ਰੈਲੀ ਕਰਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ ਅਤੇ ਸਰਕਾਰ ’ਤੇ ਵਾਅਦਾ-ਖਿਲਾਫ਼ੀ ਦੇ ਦੋਸ਼ ਲਗਾਏ ਗਏ।
Kotkapura News: ਸਰਕਾਰੀ ਬੈਂਕ ਮੁਲਾਜ਼ਮਾਂ ਦੀ ਹੜਤਾਲ, ਕੇਂਦਰ ਸਰਕਾਰ ਖਿਲਾਫ਼ ਕੀਤਾ ਰੋਸ ਪ੍ਰਦਰਸ਼ਨ
Published On
By Khushdeep Singh
ਕੋਟਕਪੂਰਾ ਵਿਖੇ ਯੂਨਾਈਟਿਡ ਫੋਰਮ ਆਫ ਬੈਂਕ ਯੂਨੀਅਨ ਦੇ ਸੱਦੇ ’ਤੇ ਸਰਕਾਰੀ ਬੈਂਕਾਂ ਦੇ ਮੁਲਾਜ਼ਮਾਂ ਨੇ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਹੜਤਾਲ ਕੀਤੀ। ਇਸ ਦੌਰਾਨ ਬੈਂਕ ਮੁਲਾਜ਼ਮਾਂ ਵੱਲੋਂ ਸਟੇਟ ਬੈਂਕ ਆਫ ਇੰਡੀਆ ਦੇ ਬਾਹਰ ਕੇਂਦਰ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਨਾਅਰੇਬਾਜ਼ੀ ਕੀਤੀ ਗਈ
Kotkapura News: ਕੋਟਕਪੂਰਾ ’ਚ ਲੁੱਟ ਦੀ ਯੋਜਨਾ ਬਣਾ ਰਹੇ ਗਿਰੋਹ ਦੇ 5 ਮੈਂਬਰ ਤੇਜ਼ਧਾਰ ਹਥਿਆਰਾਂ ਸਮੇਤ ਗ੍ਰਿਫ਼ਤਾਰ
Published On
By Satinder Mathur
ਜ਼ਿਲ੍ਹਾ ਫਰੀਦਕੋਟ ਦੇ ਹਲਕਾ ਕੋਟਕਪੂਰਾ ਦੇ ਥਾਣਾ ਸਿਟੀ ਕੋਟਕਪੂਰਾ ਪੁਲਿਸ ਨੇ ਲੁੱਟ-ਖੋਹ ਦੀ ਵਾਰਦਾਤ ਨੂੰ ਅੰਜ਼ਾਮ ਦੇਣ ਦੀ ਯੋਜਨਾ ਬਣਾ ਰਹੇ ਇੱਕ ਗਿਰੋਹ ਦੇ ਪੰਜ ਮੈਂਬਰਾਂ ਨੂੰ ਤੇਜ਼ਧਾਰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਇੱਕ ਕਾਪਾ, ਇੱਕ ਕ੍ਰਿਪਾਨ, ਦੋ ਖੰਡੇ ਅਤੇ ਇੱਕ ਗਰਾਰੀ
Kotkapura News: ਕੋਟਕਪੂਰਾ 'ਚ ਖੇਤੀਬਾੜੀ ਵਿਭਾਗ ਦੀ ਵੱਡੀ ਕਾਰਵਾਈ, ਨਕਲੀ ਗੋਭੀ ਬੀਜ ਦੀ ਸ਼ਿਕਾਇਤ 'ਤੇ ਪਹੁੰਚੀ ਟੀਮ
Published On
By Satinder Mathur
ਕੋਟਕਪੂਰਾ ਦੀ ਪੁਰਾਣੀ ਦਾਣਾ ਮੰਡੀ ਵਿਖੇ ਇੱਕ ਬੀਜ ਵਿਕਰੇਤਾ ਫਰਮ ਵੱਲੋਂ ਕਿਸਾਨ ਨੂੰ ਕਥਿਤ ਤੌਰ ’ਤੇ ਨਕਲੀ ਗੋਭੀ ਦਾ ਬੀਜ ਸਪਲਾਈ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਬੀਜ ਤੋਂ ਫਸਲ ਖਰਾਬ ਹੋਣ ਮਗਰੋਂ ਕਿਸਾਨ ਵੱਲੋਂ ਕੰਪਨੀ ਨੂੰ ਸ਼ਿਕਾਇਤ ਕੀਤੀ ਗਈ,
Kotkapura News: ਪੰਜਾਬ ਬੰਦ ਦਾ ਅਸਰ, ਦੁਕਾਨਾਂ ਬੰਦ, ਬੱਸਾਂ ਦੇ ਪਹੀਏ ਰੁਕੇ, ਵਾਹਨਾਂ ਦੀ ਆਵਾਜਾਈ ਜਾਰੀ
Published On
By Ravinder Sharma
ਸ਼ਹਿਰ ਦੇ ਜ਼ਿਆਦਾਤਰ ਬਾਜ਼ਾਰਾਂ ਵਿੱਚ ਦੁਕਾਨਾਂ ਬੰਦ ਹਨ, ਜਦਕਿ ਸੜਕਾਂ ’ਤੇ ਵਾਹਨਾਂ ਦੀ ਆਵਾਜਾਈ ਜਾਰੀ ਹੈ। ਟਰਾਂਸਪੋਰਟ ਸੇਵਾਵਾਂ ਬੰਦ ਰਹਿਣ ਕਾਰਨ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
Kotkapura News: ਚੱਲਦੇ ਵਿਆਹ 'ਚ ਆਈ ਪੁਲਿਸ, ਹੋ ਗਿਆ ਹੰਗਾਮਾ, ਲੱਗੇ ਕਈ ਦੋਸ਼
Published On
By Ravinder Sharma
ਗ੍ਰਿਫ਼ਤਾਰੀ ਦੇ ਵਿਰੋਧ 'ਚ ਇੱਕ ਵਿਅਕਤੀ ਪੁਲਿਸ ਦੀ ਗੱਡੀ ਅੱਗੇ ਲੇਟ ਗਿਆ ਜਿਸ ਨੂੰ ਜਬਰੀ ਘੜੀਸ ਕੇ ਪਾਸੇ ਕਰ ਪੁਲਿਸ ਮੁਲਜ਼ਮ ਨੂੰ ਲੈ ਕੇ ਨਿਕਲ ਗਈ। ਹੱਥੋਪਾਈ ਦੌਰਾਨ ਪੁਲਿਸ ਮੁਲਾਜ਼ਮ ਪਿਸਟਲ ਵੀ ਲਹਿਰਾਉਂਦਾ ਨਜ਼ਰ ਆਇਆ।
Kotkapura News: ਕੋਟਕਪੂਰਾ 'ਚ ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰ ਬੇਨਕਾਬ, 35 ਨੌਜਵਾਨ ਰੈਸਕਿਊ
Published On
By Ravinder Sharma
ਕੋਠੀਆਂ ਨੂੰ ਸੀਲ ਕਰ ਦਿੱਤਾ ਅਤੇ ਕੇਂਦਰ ਵਿੱਚ ਦਾਖ਼ਲ 35 ਨੌਜਵਾਨਾਂ ਨੂੰ ਰੈਸਕਿਊ ਕਰਕੇ ਇਲਾਜ ਲਈ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਸਥਿਤ ਸਰਕਾਰੀ ਨਸ਼ਾ ਛੁਡਾਊ ਕੇਂਦਰ ਵਿੱਚ ਦਾਖ਼ਲ ਕਰਵਾਇਆ ਗਿਆ।
Kotkapura News: ਸਪੀਕਰ ਸੰਧਵਾਂ ਦੇ ਘਰ ਮੂਹਰੇ ਕਿਸਾਨਾਂ ਦਾ ਪੱਕਾ ਮੋਰਚਾ ਪੁਲਿਸ ਨੇ ਹਟਾਇਆ, 200 ਤੋਂ ਵੱਧ ਹਿਰਾਸਤ 'ਚ
Published On
By Ravinder Sharma
ਕਿਸਾਨਾਂ ਵੱਲੋਂ ਰੇਲਵੇ ਟਰੈਕ ਅਤੇ ਹਾਈਵੇ ਜਾਮ ਕਰਨ ਦੀ ਚੇਤਾਵਨੀ ਦਿੱਤੀ ਗਈ ਸੀ। ਇਸ ਤੋਂ ਪਹਿਲਾਂ ਪ੍ਰਸ਼ਾਸਨ ਵੱਲੋਂ ਕਿਸਾਨ ਆਗੂਆਂ ਨਾਲ ਮੀਟਿੰਗ ਕੀਤੀ ਗਈ, ਪਰ ਕੋਈ ਨਤੀਜਾ ਨਾ ਨਿਕਲਣ ਤੋਂ ਬਾਅਦ ਕਿਸਾਨਾਂ ਨੇ ਹਾਈਵੇ ਅਤੇ ਰੇਲਵੇ ਟਰੈਕ ਵੱਲ ਵਧਣ ਦੀ ਕੋਸ਼ਿਸ਼ ਕੀਤੀ।
Kotkapura News: ਘਰੋਂ 12 ਤੋਲੇ ਸੋਨੇ ਦੇ ਗਹਿਣੇ ਚੋਰੀ ਕਰਨ ਦੇ ਮਾਮਲੇ ’ਚ ਨੌਕਰਾਨੀ ਗ੍ਰਿਫ਼ਤਾਰ
Published On
By Khushdeep Singh
ਕੋਟਕਪੂਰਾ ਦੇ ਥਾਣਾ ਸਿਟੀ ਪੁਲਿਸ ਨੇ ਕੁਝ ਦਿਨ ਪਹਿਲਾਂ ਇੱਕ ਘਰ ’ਚੋਂ ਕਰੀਬ 12 ਤੋਲੇ ਸੋਨੇ ਦੇ ਗਹਿਣੇ ਚੋਰੀ ਹੋਣ ਦੇ ਮਾਮਲੇ ਨੂੰ ਸੁਲਝਾਉਂਦਿਆਂ ਘਰ ’ਚ ਕੰਮ ਕਰਨ ਵਾਲੀ ਨੌਕਰਾਨੀ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਔਰਤ ਦੀ ਪਛਾਣ ਮੁਹੱਲਾ ਕਾਜੀਆ ਵਾਸੀ ਬਿੰਦੂ ਵਜੋਂ ਹੋਈ ਹੈ
Kotkapura News: ਕੋਟਕਪੂਰਾ ਦੇ ਤਿੰਨ ਕਾਂਵੜੀਆਂ ਦੀ ਸੜਕ ਹਾਦਸੇ ’ਚ ਮੌਤ, ਸ਼ਹਿਰ ’ਚ ਸੋਗ ਦੀ ਲਹਿਰ
Published On
By Ravinder Sharma
ਹਾਦਸਾ ਸਰਹਿੰਦ-ਮੰਡੀ ਗੋਬਿੰਦਗੜ੍ਹ ਦਰਮਿਆਨ ਹਾਈਵੇ ’ਤੇ ਵਾਪਰਿਆ। ਮ੍ਰਿਤਕਾਂ ਦੀ ਪਛਾਣ ਕੋਟਕਪੂਰਾ ਦੀ ਡਾਕਟਰ ਹਰਪਾਲ ਗਲੀ ਵਾਸੀ ਜਗਦੀਸ਼ ਮਿੱਤਲ (40) ਪੁੱਤਰ ਵੇਦ ਪ੍ਰਕਾਸ਼, ਹਰੀਨੌ ਰੋਡ ਵਾਸੀ ਮਹਿੰਦਰ ਪਾਲ (43) ਪੁੱਤਰ ਪ੍ਰਕਾਸ਼ ਚੰਦ ਅਤੇ ਸੁਰਗਾਪੁਰੀ ਵਾਸੀ ਦੀਪਕ ਕੁਮਾਰ (42) ਪੁੱਤਰ ਰਾਮਚੰਦਰ ਵਜੋਂ ਹੋਈ ਹੈ।