Kotkapura Police

Kotkapura News: ਕੋਟਕਪੂਰਾ ’ਚ ਲੁੱਟ ਦੀ ਯੋਜਨਾ ਬਣਾ ਰਹੇ ਗਿਰੋਹ ਦੇ 5 ਮੈਂਬਰ ਤੇਜ਼ਧਾਰ ਹਥਿਆਰਾਂ ਸਮੇਤ ਗ੍ਰਿਫ਼ਤਾਰ

ਜ਼ਿਲ੍ਹਾ ਫਰੀਦਕੋਟ ਦੇ ਹਲਕਾ ਕੋਟਕਪੂਰਾ ਦੇ ਥਾਣਾ ਸਿਟੀ ਕੋਟਕਪੂਰਾ ਪੁਲਿਸ ਨੇ ਲੁੱਟ-ਖੋਹ ਦੀ ਵਾਰਦਾਤ ਨੂੰ ਅੰਜ਼ਾਮ ਦੇਣ ਦੀ ਯੋਜਨਾ ਬਣਾ ਰਹੇ ਇੱਕ ਗਿਰੋਹ ਦੇ ਪੰਜ ਮੈਂਬਰਾਂ ਨੂੰ ਤੇਜ਼ਧਾਰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਇੱਕ ਕਾਪਾ, ਇੱਕ ਕ੍ਰਿਪਾਨ, ਦੋ ਖੰਡੇ ਅਤੇ ਇੱਕ ਗਰਾਰੀ
ਪੰਜਾਬ  ਸੂਬੇ  ਖਾਸ ਖਬਰ 

Kotkapura News: ਕੋਟਕਪੂਰਾ ਪੁਲਿਸ ਨੇ ਗੁੰਮ ਹੋਇਆ ਲਾਇਸੈਂਸੀ ਰਿਵਾਲਵਰ ਮਾਲਕ ਨੂੰ ਸੌਂਪਿਆ, ਵਿਅਕਤੀ ਨੇ ਕੀਤਾ ਧੰਨਵਾਦ

ਕੋਟਕਪੂਰਾ ਵਿਖੇ ਥਾਣਾ ਸਿਟੀ ਪੁਲਿਸ ਨੇ ਬੱਤੀਆਂ ਵਾਲਾ ਚੌਂਕ ਤੋਂ ਮਿਲੇ ਇੱਕ ਲਾਇਸੈਂਸੀ ਰਿਵਾਲਵਰ ਨੂੰ ਉਸਦੇ ਅਸਲ ਮਾਲਕ ਦੇ ਹਵਾਲੇ ਕਰ ਦਿੱਤਾ। ਇਸ ਮੌਕੇ ਰਿਵਾਲਵਰ ਦੇ ਮਾਲਕ ਨੇ ਜ਼ਿਲ੍ਹਾ ਪੁਲਿਸ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ।
ਪੰਜਾਬ  ਸੂਬੇ  ਖਾਸ ਖਬਰ 

Crime News: ਕੋਟਕਪੂਰਾ ਪੁਲਿਸ ਵੱਲੋਂ ਲੁੱਟ ਦੀ ਯੋਜਨਾ ਬਣਾ ਰਹੇ ਗੈਂਗ ਦੇ 4 ਮੈਂਬਰ ਗ੍ਰਿਫਤਾਰ

ਕੋਟਕਪੂਰਾ ਦੇ ਥਾਣਾ ਸਦਰ ਅਧੀਨ ਆਉਂਦੀ ਪੁਲਿਸ ਚੌਂਕੀ ਪੰਜਗਰਾਈ ਕਲਾਂ ਨੇ ਲੁੱਟ-ਖੋਹ ਦੀ ਯੋਜਨਾ ਬਣਾ ਰਹੇ ਇੱਕ ਗੈਂਗ ਦੇ ਚਾਰ ਮੈਂਬਰਾਂ ਨੂੰ ਤੇਜ਼ਧਾਰ ਹਥਿਆਰਾਂ ਸਮੇਤ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।
ਪੰਜਾਬ  ਸੂਬੇ  ਖਾਸ ਖਬਰ