Kotkapura Road Accident

Kotkapura Road Accident: ਕੋਟਕਪੂਰਾ ਨੇੜੇ ਕੈਂਟਰ-ਟਰੱਕ ਦੀ ਭਿਆਨਕ ਟੱਕਰ, ਦੋਵੇਂ ਡਰਾਈਵਰ ਗੰਭੀਰ ਜ਼ਖ਼ਮੀ

ਕੋਟਕਪੂਰਾ ਵਿਖੇ ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇ ’ਤੇ ਕੈਂਟਰ ਅਤੇ ਟਰੱਕ ਵਿਚਕਾਰ ਹੋਈ ਟੱਕਰ ਵਿੱਚ ਦੋਵੇਂ ਵਾਹਨਾਂ ਦੇ ਡਰਾਈਵਰ ਗੰਭੀਰ ਜ਼ਖ਼ਮੀ ਹੋ ਗਏ। ਹਾਦਸੇ ਤੋਂ ਬਾਅਦ ਦੋਵੇਂ ਜ਼ਖ਼ਮੀਆਂ ਨੂੰ ਇਲਾਜ ਲਈ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਵਿਖੇ ਦਾਖ਼ਲ
ਪੰਜਾਬ  ਸੂਬੇ  ਖਾਸ ਖਬਰ