Kotkapura

Petrol Diesel Price: ਈਰਾਨ–ਇਜ਼ਰਾਈਲ ਜੰਗ ਦਾ ਅਸਰ- ਕੋਟਕਪੂਰਾ ’ਚ ਪੈਟਰੋਲ ਪੰਪਾਂ ’ਤੇ ਵਾਹਨਾਂ ਦੀਆਂ ਲੱਗੀਆਂ ਲੰਬੀਆਂ ਕਤਾਰਾਂ

ਕਿਸਾਨ ਡਰਮਾਂ ਵਿੱਚ ਡੀਜ਼ਲ ਭਰਵਾ ਕੇ ਕਰ ਰਹੇ ਸਟੋਰ Petrol Diesel Price: ਕੋਟਕਪੂਰਾ (ਅਜੈ ਮਨਚੰਦਾ)। ਈਰਾਨ ਅਤੇ ਇਜ਼ਰਾਈਲ ਵਿਚਾਲੇ ਚੱਲ ਰਹੇ ਤਣਾਅ ਦੀਆਂ ਖ਼ਬਰਾਂ ਤੋਂ ਬਾਅਦ ਫਰੀਦਕੋਟ ਜ਼ਿਲ੍ਹੇ ਦੇ ਕੋਟਕਪੂਰਾ ਸ਼ਹਿਰ ਵਿੱਚ ਪੈਟਰੋਲ ਪੰਪਾਂ ’ਤੇ ਲੋਕਾਂ ਦੀ ਭੀੜ ਉਮੜ ਪਈ। ਸ਼ਹਿਰ ਦੇ ਕਈ ਪੈਟਰੋਲ ਪੰਪਾਂ ’ਤੇ ਪੈਟਰੋਲ ਅਤੇ ਡੀਜ਼ਲ ਲੈਣ ਲਈ ਲੰਬੀਆਂ ਕਤਾਰਾਂ ਦੇਖਣ ਨੂੰ […]
ਦੇਸ਼  ਪੰਜਾਬ  Breaking News  ਬਿਜਨਸ  ਸੂਬੇ  ਖਾਸ ਖਬਰ 

Sad News: ਕੋਟਕਪੂਰਾ ’ਚ ਮੁਕਤਸਰ ਰੋਡ ਓਵਰਬ੍ਰਿਜ ‘ਤੇ ਭਿਆਨਕ ਹਾਦਸਾ, ਸਕੂਟਰੀ ਸਵਾਰ ਨੌਜਵਾਨ ਦੀ ਮੌਤ

ਬੱਸ ਚਾਲਕ ਖਿਲਾਫ ਕਾਰਵਾਈ ਸ਼ੁਰੂ  Sad News: ਕੋਟਕਪੂਰਾ (ਅਜੈ ਮਨਚੰਦਾ)। ਅੱਜ ਦੁਪਹਿਰ ਕੋਟਕਪੂਰਾ ਦੇ ਮੁਕਤਸਰ ਰੋਡ ਵਾਲੇ ਓਵਰ ਬ੍ਰਿਜ ‘ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ ਜਿਸ ਵਿੱਚ ਸਕੂਟਰੀ ਸਵਾਰ ਇੱਕ ਨੌਜਵਾਨ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ, ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਪਿੱਛੋਂ ਆ ਰਹੀ ਇੱਕ ਨਿੱਜੀ ਕੰਪਨੀ ਦੀ ਤੇਜ਼ ਰਫ਼ਤਾਰ ਬੱਸ ਨੇ ਸਕੂਟਰੀ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਸਰਕਾਰੀ ਕੰਨਿਆ ਸਕੂਲ ਦੀਆਂ ਵਿਦਿਆਰਥਣਾਂ ਨੇ ਵਿਖਾਇਆ ਹੁਨਰ

ਸਰਕਾਰੀ ਕੰਨਿਆ ਸਕੂਲ ਕੋਟਕਪੂਰਾ ਦੀਆਂ 12 ਵਿਦਿਆਰਥਣਾਂ ਨੇ ਵਜ਼ੀਫ਼ਾ ਹਾਸਿਲ ਕੀਤਾ (ਸੁਭਾਸ਼ ਸ਼ਰਮਾ) ਕੋਟਕਪੂਰਾ । ਸਥਾਨਕ ਡਾ. ਚੰਦਾ ਸਿੰਘ ਮਰਵਾਹ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਦੀਆਂ ਹੋਣਹਾਰ 12 ਵਿਦਿਆਰਥਣਾਂ ਨੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ “ਸਰਬੱਤ ਦਾ ਭਲਾ- ਵਿਦਿਆਰਥੀ ਭਲਾਈ ਯੋਜਨਾ” ਤਹਿਤ ਕਰਵਾਈ ਗਈ ਪ੍ਰੀਖਿਆ ਪਾਸ ਕਰਕੇ ਵਜ਼ੀਫ਼ਾ ਹਾਸਲ ਕੀਤਾ। ਪ੍ਰਿੰਸੀਪਲ ਪ੍ਰਭਜੋਤ ਸਿੰਘ […]
ਸਿੱਖਿਆ / ਰੁਜਗਾਰ  ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਕੋਟਕਪੂਰਾ ’ਚ ਇੰਡੀਅਨ ਸਵੱਛਤਾ ਲੀਗ ਤਹਿਤ ਸਮਾਗਮ 17 ਸਤੰਬਰ ਨੂੰ : ਅਮਰਿੰਦਰ ਸਿੰਘ

ਕੋਟਕਪੂਰਾ (ਅਜੈ ਮਨਚੰਦਾ)। ਸ਼ਵੱਛ ਭਾਰਤ ਮਿਸ਼ਨ ਅਤੇ ਗ੍ਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਅਨੁਸਾਰ 1 ਜੁਲਾਈ 2022 ਤੋਂ ਸਿੰਗਲ ਯੂਜ ਪਲਾਸਟਿਕ ਦੀਆਂ ਵਸਤੂਆਂ ਅਤੇ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਵਰਤੋਂ ਤੇ 100% ਪਾਬੰਦੀ ਲਗਾਈ ਗਈ ਹੈ। ਇਹਨਾਂ ਦੀ ਵਰਤੋਂ, ਵਿਕਰੀ ਅਤੇ ਭੰਡਾਰਨ ਬੰਦ ਕਰਨ ਲਈ ਦੁਕਾਨਦਾਰਾਂ ਅਤੇ ਸ਼ਹਿਰ ਵਾਸੀਆਂ ਨੂੰ ਜਾਗਰੂਕ ਕਰਨ ਸਬੰਧੀ ਪੂਰੇ ਭਾਰਤ ਵਿੱਚ ਇੰਡੀਅਨ ਸ਼ਵੱਛਤਾ […]
ਪੰਜਾਬ  Breaking News  ਸੂਬੇ  ਖਾਸ ਖਬਰ 

ਸਾਰਥੀ ਵੈਲਫੇਅਰ ਸੁਸਾਇਟੀ ਕੋਟਕਪੂਰਾ ਵੱਲੋਂ ਬਾਬਾ ਸਾਹਿਬ ਜੀ ਦਾ ਜਨਮ ਦਿਹਾੜਾ ਮਨਾਇਆ

ਸਾਰਥੀ ਵੈਲਫੇਅਰ ਸੁਸਾਇਟੀ ਕੋਟਕਪੂਰਾ ਵੱਲੋਂ ਬਾਬਾ ਸਾਹਿਬ ਜੀ ਦਾ ਜਨਮ ਦਿਹਾੜਾ ਮਨਾਇਆ ਕੋਟਕਪੂਰਾ (ਅਜੈ ਮਨਚੰਦਾ) ਸਾਰਥੀ ਵੈਲਫੇਅਰ ਸੁਸਾਇਟੀ ਕੋਟਕਪੂਰਾ ਵੱਲੋਂ ਬਾਬਾ ਸਾਹਿਬ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ। ਭਾਰਤ ਰਤਨ ਡਾ. ਬੀ.ਆਰ. ਅੰਬੇਡਕਰ ਜੀ ਦੇ 131ਵੇਂ ਜਨਮ ਦਿਹਾੜੇ ਤੇ ਸਾਰਥੀ ਵੈਲਫੇਅਰ ਸੁਸਾਇਟੀ, ਕੋਟਕਪੂਰਾ ਵੱਲੋਂ ਬਾਬਾ ਰਾਮਦੇਵ ਧਰਮਸ਼ਾਲਾ, ਜਲਾਲੇਆਣਾ ਰੋਡ, ਕੋਟਕਪੂਰਾ ਵਿਖੇ ਸਨਮਾਨ ਸਮਾਰੋਹ ਕੀਤਾ ਗਿਆ। […]
ਪੰਜਾਬ  Breaking News  ਸੂਬੇ  ਖਾਸ ਖਬਰ 

ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ ਤਲਬ ਕੀਤੇ ਸੁਮੇਧ ਸੈਣੀ ਪੁੱਜੇ ਐੱਸਆਈਟੀ ਕੋਲ

ਚੰਡੀਗੜ੍ਹ, |  ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦੇ ਸਾਹਮਣੇ ਪੇਸ਼ ਹੋਣ ਲਈ ਚੰਡੀਗੜ੍ਹ ਵਿਖੇ ਸਥਿਤ ਪੁਲਿਸ ਹੈੱਡ ਕੁਆਰਟਰ ਪਹੁੰਚੇ ਐੱਸਆਈਟੀ ਵੱਲੋਂ ਸੁਮੇਧ ਸੈਣੀ ਨੂੰ ਅੱਜ ਆਈ.ਪੀ.ਐਸ ਅਧਿਕਾਰੀ ਪ੍ਰਬੋਧ ਕੁਮਾਰ ਦੀ ਅਗਵਾਈ ਵਾਲੀ ਟੀਮ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਸੀ ਜ਼ਿਕਰਯੋਗ ਹੈ ਕਿ 14 […]
ਪੰਜਾਬ 

ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਕਾਂਡ: ਅਦਾਲਤ ਵੱਲੋਂ ਤਿੰਨਾਂ ਪੁਲਿਸ ਅਫ਼ਸਰਾਂ ਦੀ ਜ਼ਮਾਨਤ ਅਰਜ਼ੀਆਂ ਰੱਦ

ਸਾਦਿਕ/ਫਰੀਦਕੋਟ, (ਅਰਸ਼ਦੀਪ ਸੋਨੀ) | ਬਹਿਬਲ ਕਲਾਂ ਗੋਲੀਕਾਂਡ ‘ਚ ਨਾਮਜ਼ਦ ਤਿੰਨ ਪੁਲਿਸ ਅਧਿਕਾਰੀਆਂ ਨੂੰ ਅਗਾਊਂ ਜ਼ਮਾਨਤ ਨਹੀਂ ਮਿਲੇਗੀ ਸੈਸ਼ਨ ਜੱਜ ਹਰਪਾਲ ਸਿੰਘ ਨੇ ਤਿੰਨਾਂ ਦੀ ਅਰਜ਼ੀਆਂ ‘ਤੇ ਸੁਣਵਾਈ ਮੁਕੰਮਲ ਕਰ ਲਈ ਸੀ, ਪਰ ਫੈਸਲਾ ਰਾਖਵਾਂ ਰੱਖ ਲਿਆ ਸੀ ਪਰ ਅੱਜ ਅਦਾਲਤ ਨੇ ਫ਼ੈਸਲਾ ਸੁਣਾਉਂਦਿਆਂ ਤਿੰਨਾਂ ਦੀ ਜ਼ਮਾਨਤ ਅਰਜ਼ੀਆਂ ਰੱਦ ਕਰ ਦਿੱਤੀਆਂ ਹਨ ਗੋਲ਼ੀਬਾਰੀ ‘ਚ ਮਾਰੇ ਗਏ ਕ੍ਰਿਸ਼ਨ ਭਗਵਾਨ […]
ਪੰਜਾਬ  Breaking News 

ਕੋਟਕਪੂਰਾ ਤੇ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਕਰੇਗੀ ਸੀਬੀਆਈ

ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀਆਂ ਸਿਫਾਰਸ਼ਾਂ ‘ਤੇ ਪੰਜਾਬ ਸਰਕਾਰ ਨੇ ਲਿਆ ਫੈਸਲਾ ਮ੍ਰਿਤਕਾਂ ਦੇ ਵਾਰਸਾਂ ਲਈ ਮੁਆਵਜ਼ੇ ‘ਚ ਵਾਧਾ ਚੰਡੀਗੜ੍ਹ, (ਸੱਚ ਕਹੂੰ ਨਿਊਜ਼)। ਜਸਟਿਸ (ਸੇਵਾ-ਮੁਕਤ) ਰਣਜੀਤ ਸਿੰਘ ਕਮਿਸ਼ਨ ਦੀਆਂ ਸਿਫਾਰਸ਼ਾਂ ਨੂੰ ਪ੍ਰਵਾਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਰਗਾੜੀ ਬੇਅਦਬੀ ਘਟਨਾ ਤੋਂ ਬਾਅਦ ਕੋਟਕਪੂਰਾ ਅਤੇ ਬਹਿਬਲ ਕਲਾਂ ਵਿੱਚ ਵਾਪਰੇ ਗੋਲੀ ਕਾਂਡ ਦੀ […]
ਪੰਜਾਬ 

ਕੋਟਕਪੂਰਾ ਦੇ ਨੌਜਵਾਨ ਦੀ ਜਹਾਜ਼ ‘ਚ ਮੌਤ

ਹੁਸ਼ਿਆਰਪੁਰ ਦੇ ਨੌਜਵਾਨ ਦੀ ਸਾਊਦੀ ਅਰਬ ‘ਚ ਮੌਤ | Kotakpura News ਨਵੀਂ ਦਿੱਲੀ, (ਏਜੰਸੀ)। ਕੋਟਕਪੂਰਾ ਨੇੜਲੇ ਪਿੰਡ ਕੋਠੇ ਥੇਹ ਵਾਲੇ ਦੇ ਨੌਜਵਾਨ ਬੇਅੰਤ ਸਿੰਘ (25) ਦੀ ਨਿਊਜ਼ੀਲੈਂਡ ਤੋਂ ਜਹਾਜ਼ ਰਾਹੀਂ ਦਿੱਲੀ ਪਰਤਦਿਆਂ ਰਸਤੇ ‘ਚ ਅਚਾਨਕ ਦੌਰਾ ਪੈਣ ਕਾਰਨ ਮੌਤ ਹੋ ਗਈ। ਬੇਅੰਤ ਸਿੰਘ ਕਰੀਬ 3 ਸਾਲ ਪਹਿਲਾਂ ਸਪਾਊਜ ਵੀਜ਼ੇ ‘ਤੇ ਨਿਊਜ਼ੀਲੈਂਡ ਗਿਆ ਸੀ। ਓਧਰ ਰੋਜ਼ੀ-ਰੋਟੀ […]
ਦੇਸ਼ 
Ad Ad Ad