KP Sinha ED Summons

KP Sinha ED Appearance: ਈਡੀ ਸਾਹਮਣੇ ਪੇਸ਼ ਨਹੀਂ ਹੋਏ ਪੰਜਾਬ ਦੇ ਵਿੱਤ ਵਿਭਾਗ ਦੇ ਮੁੱਖ ਸਕੱਤਰ ਕੇ.ਪੀ. ਸਿਨਹਾ

ਪੰਜਾਬ ਸਰਕਾਰ ਦੇ ਵਿੱਤ ਵਿਭਾਗ ਦੇ ਮੁੱਖ ਸਕੱਤਰ ਕੇ.ਪੀ. ਸਿਨਹਾ ਵੀਰਵਾਰ ਨੂੰ ਜਲੰਧਰ ਸਥਿਤ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਦਫ਼ਤਰ ਵਿੱਚ ਪੇਸ਼ ਨਹੀਂ ਹੋਏ। ਉਨ੍ਹਾਂ ਨੂੰ 26 ਨਵੰਬਰ ਨੂੰ ਪੁੱਛਗਿੱਛ ਲਈ ਜਾਂਚ ਏਜੰਸੀ ਸਾਹਮਣੇ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਗਏ ਸਨ। ਦੱਸਿਆ ਜਾ ਰਿਹਾ ਹੈ
ਪੰਜਾਬ  ਸੂਬੇ  ਖਾਸ ਖਬਰ