ਸਾਡੇ ਨਾਲ ਸ਼ਾਮਲ

Follow us

19.3 C
Chandigarh
Thursday, February 19, 2026
More
    Home Breaking News ਕ੍ਰਾਂਤੀਕਾਰੀ ਕ...

    ਕ੍ਰਾਂਤੀਕਾਰੀ ਕਿਸਾਨ ਯੂਨੀਅਨ ਨੇ ਬੈਰੀਕੇਡ ਤੋੜ ਕੇ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਦਾ ਘਰ ਘੇਰਿਆ 

    ਕ੍ਰਾਂਤੀਕਾਰੀ ਕਿਸਾਨ ਯੂਨੀਅਨ ਨੇ ਬੈਰੀਕੇਡ ਤੋੜ ਕੇ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਦਾ ਘਰ ਘੇਰਿਆ 

    ਪਟਿਆਲਾ (ਖੁਸ਼ਵੀਰ ਸਿੰਘ ਤੂਰ) ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਦੀ ਕੋਠੀ ਅੱਗੇ ਕਿਸਾਨਾਂ ਵੱਲੋਂ ਬੈਰੀਕੇਡ ਤੋਡ਼ ਕੇ ਧਰਨਾ ਪ੍ਰਦਰਸ਼ਨ ਕੀਤਾ ਗਿਆ ਇਸ ਮੌਕੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਅਤੇ ਪੰਜਾਬ ਸਰਕਾਰ ਕਿਸਾਨਾਂ ਨਾਲ ਕੋਝਾ ਮਜ਼ਾਕ ਕਰ ਰਹੀ ਹੈ ਉਨ੍ਹਾਂ ਕਿਹਾ ਕਿ ਝੋਨੇ ਨਾਲ ਮੰਡੀਆਂ ਭਰੀਆਂ ਜਾ ਰਹੀਆਂ ਹਨ ਜਦਕਿ ਉਥੇ ਖਰੀਦਣ ਵਾਲਾ ਕੋਈ ਨਹੀਂ ਹੈ । ਉਨ੍ਹਾਂ ਕਾਂਗਰਸ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਕੇਂਦਰ ਵੱਲੋਂ ਲਗਾਏ ਇਸ ਅੜਿੱਕੇ ਨੂੰ ਤੁਰੰਤ ਹੱਲ ਕੀਤਾ ਜਾਵੇ ਨਹੀਂ ਤਾਂ ਕਿਸਾਨ ਕਾਂਗਰਸੀ ਵਿਧਾਇਕਾਂ ਅਤੇ ਮੰਤਰੀਆਂ ਨੂੰ ਬਾਹਰ ਨਹੀਂ ਨਿਕਲ ਦੇਣਗੇ ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ